ਪੜਚੋਲ ਕਰੋ

ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਇਸ ਸਾਲ ਐਪਲ ਲਿਆਏਗਾ ਦੋ ਸਸਤੇ ਫੋਨ

ਕਈ ਦਿਨਾਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਐਪਲ ਆਪਣੇ ਸਸਤੇ ਸਮਾਰਟਫੋਨ iPhone SE ਦੇ ਨਵੇਂ ਮਾਡਲ 'ਤੇ ਕੰਮ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨੂੰ ਮਾਰਚ 2020 'ਚ ਲਾਂਚ ਕੀਤਾ ਜਾ ਸਕਦਾ ਹੈ। ਜੇ ਤੁਸੀਂ ਵੀ ਇਸ ਸਸਤੇ ਆਈਫੋਨ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ।

ਨਵੀਂ ਦਿੱਲੀ: ਕਈ ਦਿਨਾਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਐਪਲ ਆਪਣੇ ਸਸਤੇ ਸਮਾਰਟਫੋਨ iPhone SE ਦੇ ਨਵੇਂ ਮਾਡਲ 'ਤੇ ਕੰਮ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨੂੰ ਮਾਰਚ 2020 'ਚ ਲਾਂਚ ਕੀਤਾ ਜਾ ਸਕਦਾ ਹੈ। ਜੇ ਤੁਸੀਂ ਵੀ ਇਸ ਸਸਤੇ ਆਈਫੋਨ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ। ਤਾਜ਼ਾ ਰਿਪੋਰਟ ਮੁਤਾਬਕ ਐਪਲ ਇੱਕ ਨਹੀਂ, ਬਲਕਿ ਦੋ ਸਸਤੇ ਆਈਫੋਨ ਬਾਜ਼ਾਰ 'ਚ ਲਾਂਚ ਕਰ ਸਕਦੀ ਹੈ। 9to5Mac ਦੀ ਰਿਪੋਰਟ ਦੇ ਅਨੁਸਾਰ, ਕੰਪਨੀ ਆਈਫੋਨ SE 2 ਦੇ ਦੋ ਮਾਡਲਾਂ ਨੂੰ ਲਿਆਏਗੀ। ਐਪਲ ਨੇ ਆਪਣੀ ਸਪਲਾਈ ਚੇਨ ਤੋਂ ਦੋ ਵੱਖ ਵੱਖ ਐਲਸੀਡੀ ਸਕ੍ਰੀਨਾਂ ਦੀ ਮੰਗ ਕੀਤੀ ਹੈ। ਪਹਿਲਾਂ ਖਬਰਾਂ ਆਈਆਂ ਸਨ ਕਿ ਸਸਤੇ ਆਈਫੋਨ ਦਾ ਨਾਂ iPhone SE 2 ਦੀ ਥਾਂ iPhone 9 ਰੱਖਿਆ ਜਾ ਸਕਦਾ ਹੈ। ਅਜਿਹੇ 'ਚ ਜੇ ਕੰਪਨੀ ਆਈਫੋਨ 9 ਸੀਰੀਜ਼ ਦਾ ਨਵਾਂ ਮਾਡਲ ਲੈ ਕੇ ਆਉਂਦੀ ਹੈ, ਤਾਂ ਦੋਵੇਂ ਸਸਤੇ ਆਈਫੋਨ ਆਈਫੋਨ 9 ਤੇ ਆਈਫੋਨ 9 ਪਲੱਸ ਦੇ ਤੌਰ 'ਤੇ ਲਾਂਚ ਕੀਤੇ ਜਾ ਸਕਦੇ ਹਨ। ਦੱਸ ਦੇਈਏ ਕਿ ਸਾਲ 2017 'ਚ ਕੰਪਨੀ ਨੇ ਇੱਕੋ ਸਮੇਂ ਤਿੰਨ ਸਮਾਰਟਫੋਨ ਲਾਂਚ ਕੀਤੇ- ਆਈਫੋਨ ਐਕਸ, ਆਈਫੋਨ 8 ਤੇ ਆਈਫੋਨ 8 ਪਲੱਸ। ਹੁਣ ਆਈਫੋਨ 9 ਨਾਂ ਦਾ ਅਜੇ ਤੱਕ ਕੋਈ ਐਪਲ ਫੋਨ ਨਹੀਂ ਹੈ। ਇਹ ਮੰਨਿਆ ਜਾਂਦਾ ਹੈ ਕਿ ਆਈਫੋਨ 9 ਸਾਈਜ਼ ਅਤੇ ਡਿਜ਼ਾਈਨ ਦੇ ਮਾਮਲੇ 'ਚ ਕੰਪਨੀ ਦੇ ਪੁਰਾਣੇ ਮਾੱਡਲ ਆਈਫੋਨ 8 ਤੇ ਆਈਫੋਨ 8 ਪਲੱਸ ਵਰਗਾ ਹੋ ਸਕਦੇ ਹੈ। ਸਸਤੇ ਆਈਫੋਨ ਦਾ ਡਿਸਪਲੇਅ ਸਾਈਜ਼ 5.5 ਇੰਚ ਜਾਂ 6.1 ਇੰਚ ਹੋ ਸਕਦਾ ਹੈ। ਇੱਕ ਹੋਰ ਰਿਪੋਰਟ 'ਚ ਕਿਹਾ ਗਿਆ ਹੈ ਕਿ ਮਾਰਚ ਦੇ ਅੰਤ ਤਕ ਲਾਂਚ ਹੋਏ ਇਸ ਆਈਫੋਨ ਦੀ ਸ਼ੁਰੂਆਤੀ ਕੀਮਤ 399 ਡਾਲਰ ਹੋ ਸਕਦੀ ਹੈ। ਇਸ ਦੇ ਨਾਲ ਹੀ ਡਿਜੀਟਾਈਮਜ਼ ਰਿਪੋਰਟ 'ਚ ਕਿਹਾ ਗਿਆ ਹੈ ਕਿ ਯੂਐਸ ਦਿੱਗਜ ਐਪਲ ਸਾਲ 2020 'ਚ ਕੁੱਲ 6 ਆਈਫੋਨ ਮਾਡਲਾਂ ਨੂੰ ਲਾਂਚ ਕਰ ਸਕਦੀ ਹੈ। ਦੱਸ ਦੇਈਏ ਕਿ ਐਪਲ ਨੇ ਆਈਫੋਨ SE ਨੂੰ ਸਾਲ 2016 'ਚ ਲਾਂਚ ਕੀਤਾ ਸੀ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget