ਪੜਚੋਲ ਕਰੋ

ਭਾਰਤ 'ਚ ਸੀਰੀਜ਼ 12 ਦੇ iPhone ਖਰੀਦਣ ਵਾਲਿਆਂ ਲਈ ਅਹਿਮ ਜਾਣਕਾਰੀ

ਫੋਨ ਦੀ ਬੁਕਿੰਗ ਲਈ ਗਾਹਕਾਂ ਨੂੰ ਕੰਪਨੀ ਦੇ ਆਫੀਸ਼ੀਅਲ ਆਨਲਾਈਨ ਸਟੋਰ 'ਤੇ ਜਾਣਾ ਪਵੇਗਾ। ਕੰਪਨੀ ਦੇ ਆਫਲਾਈਨ ਸਟੋਰ ਤੋਂ ਵੀ ਬੁਕਿੰਗ ਕੀਤੀ ਜਾ ਸਕਦੀ ਹੈ।

iPhone 12 ਸੀਰੀਜ਼ ਲੌਂਚ ਹੋਣ ਤੋਂ ਬਾਅਦ ਭਾਰਤ ਚ ਆਈਫੋਨ ਖਰੀਦਣ ਦੇ ਇਛੁੱਕ ਲੋਕ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਜਿਹੇ 'ਚ ਆਈਫੋਨ 12 ਤੇ ਆਈਫੋਨ 12 ਪ੍ਰੋ ਦੀ ਬੁਕਿੰਗ ਸ਼ੁਰੂ ਹੋ ਗਈ ਹੈ। ਫੋਨ ਦੀ ਬੁਕਿੰਗ ਲਈ ਗਾਹਕਾਂ ਨੂੰ ਕੰਪਨੀ ਦੇ ਆਫੀਸ਼ੀਅਲ ਆਨਲਾਈਨ ਸਟੋਰ 'ਤੇ ਜਾਣਾ ਪਵੇਗਾ। ਕੰਪਨੀ ਦੇ ਆਫਲਾਈਨ ਸਟੋਰ ਤੋਂ ਵੀ ਬੁਕਿੰਗ ਕੀਤੀ ਜਾ ਸਕਦੀ ਹੈ। ਕੰਪਨੀ ਵੱਲੋਂ ਅਜੇ ਆਈਫੋਨ 12 ਮਿੰਨੀ ਅਤੇ ਆਈਫੋਨ 12 ਪ੍ਰੋ ਮੈਕਸ ਦੀ ਬੁਕਿੰਗ ਬਾਰੇ ਕੁਝ ਨਹੀਂ ਦੱਸਿਆ ਗਿਆ। ਇਸ ਤੋਂ ਇਲਾਵਾ ਕੰਪਨੀ ਨੇ ਆਈਫੋਨ 12 ਸੀਰੀਜ਼ ਦੇ ਚਾਰੇ ਫੋਨ ਦੀ ਭਾਰਤ 'ਚ ਕੀਮਤ ਦਾ ਐਲਾਨ ਕਰ ਦਿੱਤਾ ਹੈ। ਭਾਰਤ 'ਚ iPhone 12 ਦੀ ਕੀਮਤ ਭਾਰਤ 'ਚ 64GB ਸਟੋਰੇਜ ਵਾਲੇ ਫੋਨ ਦੀ ਕੀਮਤ 79,900 ਰੁਪਏ, 128GB ਸਟੋਰੇਜ ਫੋਨ ਦੀ ਕੀਮਤ 84,900 ਰੁਪਏ, 256GB ਸਟੋਰੇਜ ਮਾਡਲ ਦੀ ਕੀਮਤ 94,900 ਰੁਪਏ ਹੈ। ਭਾਰਤ 'ਚ iPhone 12 ਮਿੰਨੀ ਦੀ ਕੀਮਤ ਭਾਰਤ 'ਚ 64GB ਸਟੋਰੇਜ ਵਾਲੇ ਫੋਨ ਦੀ ਕੀਮਤ 69,900 ਰੁਪਏ, 128GB ਸਟੋਰੇਜ ਫੋਨ ਦੀ ਕੀਮਤ 74,900 ਰੁਪਏ, 256GB ਸਟੋਰੇਜ ਮਾਡਲ ਦੀ ਕੀਮਤ 84,900 ਰੁਪਏ ਹੈ। ਭਾਰਤ 'ਚ iPhone 12 Pro ਦੀ ਕੀਮਤ ਭਾਰਤ 'ਚ 128GB ਸਟੋਰੇਜ ਵਾਲੇ ਫੋਨ ਦੀ ਕੀਮਤ 1,19,900 ਰੁਪਏ, 256GB ਸਟੋਰੇਜ ਫੋਨ ਦੀ ਕੀਮਤ 1,29,900 ਰੁਪਏ, 512GB ਸਟੋਰੇਜ ਮਾਡਲ ਦੀ ਕੀਮਤ 1,49,900 ਰੁਪਏ ਹੈ। ਭਾਰਤ 'ਚ iPhone 12 Pro Max ਦੀ ਕੀਮਤ ਭਾਰਤ 'ਚ 128GB ਸਟੋਰੇਜ ਵਾਲੇ ਫੋਨ ਦੀ ਕੀਮਤ 1,29,900 ਰੁਪਏ, 256GB ਸਟੋਰੇਜ ਫੋਨ ਦੀ ਕੀਮਤ 1,39,900 ਰੁਪਏ, 512GB ਸਟੋਰੇਜ ਮਾਡਲ ਦੀ ਕੀਮਤ 1,59,900 ਰੁਪਏ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget