ਪੜਚੋਲ ਕਰੋ

ਐਪਲ ਕੰਪਨੀ ਕਰਦੀ ਸੀ ਪੁਰਾਣੇ ਫੋਨ ਸਲੋਅ, ਹੁਣ ਦੇਣੇ ਪੈਣਗੇ 3,600 ਕਰੋੜ ਰੁਪਏ

-ਐਪਲ ਕੰਪਨੀ ਉਪਭੋਗਤਾਵਾਂ ਨੂੰ ਪੁਰਾਣੇ ਆਈਫੋਨ ਜਾਣਬੁੱਝ ਕੇ ਮੱਠਾ ਕਰਨ ਦੇ ਕੇਸਾਂ ਦਾ ਨਿਬੇੜਾ ਕਰਨ ਲਈ 500 ਮਿਲੀਅਨ ਡਾਲਰ (3,600 ਕਰੋੜ ਰੁਪਏ) ਅਦਾ ਕਰੇਗੀ। - ਅਮਰੀਕਾ ਦੇ ਸਾਰੇ ਪ੍ਰਭਾਵਿਤ ਯੂਜ਼ਰਸ ਨੂੰ 25-25 ਡਾਲਰ ਦਿੱਤੇ ਜਾਣਗੇ।

ਸੈਨ ਫ੍ਰਾਂਸਿਸਕੋ: ਐਪਲ ਕੰਪਨੀ ਉਪਭੋਗਤਾਵਾਂ ਨੂੰ ਪੁਰਾਣੇ ਆਈਫੋਨ ਜਾਣਬੁੱਝ ਕੇ ਮੱਠਾ ਕਰਨ ਦੇ ਕੇਸਾਂ ਦਾ ਨਿਬੇੜਾ ਕਰਨ ਲਈ 500 ਮਿਲੀਅਨ ਡਾਲਰ (3,600 ਕਰੋੜ ਰੁਪਏ) ਅਦਾ ਕਰੇਗੀ। ਇਹ ਜਾਣਕਾਰੀ ਸੈਨ ਜੋਸ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੇ ਦਸਤਾਵੇਜ਼ਾਂ ਵਿੱਚ ਸਾਹਮਣੇ ਆਈ ਹੈ। ਇਸ ਅਨੁਸਾਰ, ਅਮਰੀਕਾ ਦੇ ਸਾਰੇ ਪ੍ਰਭਾਵਿਤ ਯੂਜ਼ਰਸ ਨੂੰ 25-25 ਡਾਲਰ ਦਿੱਤੇ ਜਾਣਗੇ। ਹਾਲਾਂਕਿ, ਦਾਅਵਿਆਂ ਦੀ ਗਿਣਤੀ ਤੇ ਅਦਾਲਤ ਵੱਲੋਂ ਪ੍ਰਵਾਨਿਤ ਕਾਨੂੰਨੀ ਖਰਚਿਆਂ ਦੀ ਮਾਤਰਾ ਦੇ ਅਧਾਰ ਤੇ ਉਪਭੋਗਤਾਵਾਂ ਦੁਆਰਾ ਪ੍ਰਾਪਤ ਕੀਤੀ ਰਕਮ ਘੱਟ ਜਾਂ ਵੱਧ ਹੋ ਸਕਦੀ ਹੈ। ਅਦਾਲਤ ਇਸ ਸਮਝੌਤੇ ਨੂੰ 3 ਅਪ੍ਰੈਲ ਨੂੰ ਮਨਜ਼ੂਰੀ ਦੇ ਸਕਦੀ ਹੈ। ਅਮਰੀਕੀ ਗਾਹਕ ਜਿਨ੍ਹਾਂ ਨੇ 21 ਦਸੰਬਰ, 2017 ਤੋਂ ਪਹਿਲਾਂ ਆਈਫੋਨ 6, 6 ਪਲੱਸ, 6 ਐਸ, 6 ਐਸਪਲੱਸ, ਆਈਫੋਨ 7, 7 ਪਲੱਸ ਜਾਂ ਐਸਈ ਖਰੀਦਿਆ ਸੀ ਤੇ ਫੋਨ ਹੌਲੀ ਹੋਣ ਦੀ ਸਮੱਸਿਆ ਆਈ ਸੀ, ਉਹ ਦਾਅਵੇ ਕਰ ਸਕਦੇ ਹਨ। ਬਹੁਤ ਸਾਰੇ ਐਪਲ ਉਪਭੋਗਤਾਵਾਂ ਤੇ ਤਕਨੀਕੀ ਵਿਸ਼ਲੇਸ਼ਕਾਂ ਨੇ ਦਸੰਬਰ 2017 ਵਿੱਚ ਸ਼ਿਕਾਇਤ ਕੀਤੀ ਸੀ ਕਿ ਸਾਫਟਵੇਅਰ ਅਪਡੇਟ ਹੋਣ ਤੋਂ ਬਾਅਦ ਉਨ੍ਹਾਂ ਦਾ ਆਈਫੋਨ ਹੌਲੀ ਹੋ ਗਿਆ ਸੀ। ਉਸ ਨੇ ਕਿਹਾ ਕਿ ਐਪਲ ਨੇ ਅਜਿਹਾ ਜਾਣਬੁੱਝ ਕੇ ਕੀਤਾ ਤਾਂ ਜੋ ਲੋਕਾਂ ਨੂੰ ਤਾਜ਼ਾ ਆਈਫੋਨ ਖਰੀਦਣ ਲਈ ਮਜਬੂਰ ਕੀਤਾ ਜਾਵੇ। ਭਾਰਤ ਵਿੱਚ iPhone ਹੋਇਆ 1,300 ਰੁਪਏ ਤਕ ਮਹਿੰਗਾ ਆਈਫੋਨ ਭਾਰਤ ਵਿੱਚ 1,300 ਰੁਪਏ ਤਕ ਮਹਿੰਗੇ ਡਿਉਟੀ ਤੇ ਸਮਾਜ ਭਲਾਈ ਸਰਚਾਰਜ ਵਧਾਉਣ ਦਾ ਐਲਾਨ ਕੀਤਾ ਹੈ। ਐਪਲ ਸਮੇਤ ਹੋਰ ਕੰਪਨੀਆਂ ਗਾਹਕਾਂ 'ਤੇ ਭਾਰ ਪਾ ਰਹੀਆਂ ਹਨ। ਐਪਲ ਨੇ ਸੋਮਵਾਰ ਤੋਂ ਭਾਰਤ ਵਿੱਚ ਆਈਫੋਨ 11 ਪ੍ਰੋ, ਆਈਫੋਨ 11 ਪ੍ਰੋ ਮੈਕਸ ਤੇ ਆਈਫੋਨ 8 ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਆਈਫੋਨ 11 ਪ੍ਰੋ ਲੜੀ ਦੀਆਂ ਕੀਮਤਾਂ ਵਿੱਚ ਤਕਰੀਬਨ 1,300 ਰੁਪਏ ਦਾ ਵਾਧਾ ਹੋਇਆ ਹੈ। ਆਈਫੋਨ 11 ਪ੍ਰੋਮੈਕਸ 64 GB ਹੁਣ 1,11,200 ਰੁਪਏ 'ਚ ਉਪਲੱਬਧ ਹੋਵੇਗਾ। 256 GB ਦੇ ਮਾਡਲ ਦੀ ਕੀਮਤ 1,25,200 ਰੁਪਏ ਹੈ। ਜਦੋਂਕਿ 512 GB ਦੀ ਕੀਮਤ 1,43,200 ਰੁਪਏ ਰੱਖੀ ਗਈ ਹੈ। ਪਹਿਲਾਂ ਆਈਫੋਨ 11 ਪ੍ਰੋਮੈਕਸ ਦੀ ਸ਼ੁਰੂਆਤੀ ਕੀਮਤ 1,09,900 ਰੁਪਏ ਸੀ। ਆਈਫੋਨ 8 ਦੀ ਕੀਮਤ ਵਿੱਚ 700 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
Embed widget