ਪੜਚੋਲ ਕਰੋ

ਭਾਰਤ 'ਚ ਪਹਿਲੀ 5G ਸਮਾਰਟਫੋਨ ਲਾਂਚ, ਜਾਣੋ ਖਾਸੀਅਤ

iQOO3 33 ਭਾਰਤ ਦਾ ਪਹਿਲਾ ਸਮਾਰਟਫੋਨ ਹੈ ਜਿਸ 'ਚ qualcomm snapdragon 865 ਪ੍ਰੋਸੈਸਰ ਦੀ ਵਰਤੋਂ ਕੀਤੀ ਗਿਆ ਹੈ।

ਨਵੀਂ ਦਿੱਲੀ: ਸਮਾਰਟਫੋਨ ਨਿਰਮਾਤਾ IQOO ਨੇ ਆਪਣਾ ਪਹਿਲਾ 5ਜੀ ਸਮਾਰਟਫੋਨ 'IQOO 3' ਭਾਰਤ 'ਚ ਲਾਂਚ ਕੀਤਾ ਹੈ। 5 ਜੀ ਨਾਲ ਇਹ 4 ਜੀ 'ਚ ਵੀ ਉਪਲੱਬਧ ਹੋਵੇਗਾ। ਇਸ ਨਵੇਂ ਸਮਾਰਟਫੋਨ ਦੀ ਸਭ ਤੋਂ ਵੱਡੀ ਖਾਸੀਅਤ ਇਸ ਦਾ ਮਜ਼ਬੂਤ ਪ੍ਰੋਸੈਸਰ ਤੇ ਕੈਮਰਾ ਸੈਟਅਪ ਹੈ। IQOO 3 5G ਸਮਾਰਟਫੋਨ ਖਾਸ ਕਰਕੇ ਗੇਮਿੰਗ ਲਵਰਸ ਨੂੰ ਪਸੰਦ ਆਵੇਗਾ। iQOO 3ਸਮਾਰਟਫੋਨ ਦੀ ਕੀਮਤ ਤੇ ਆਫਰਸ iQOO 3 ਨੂੰ ਤਿੰਨ ਵੇਰੀਐਂਟ 'ਚ ਲਾਂਚ ਕੀਤਾ ਗਿਆ ਹੈ। ਜਿਸ ਵਿਚ 8GB + 128GB (4G) ਵਰਜ਼ਨ, 8GB + 256GB (4G) ਵਰਜ਼ਨ ਤੇ 12GB+ 256GB (5G) ਵਰਜ਼ਨ ਸ਼ਾਮਲ ਹੈ। ਇਸ ਦੇ 8GB + 128GB (4G) ਵੇਰੀਐਂਟ ਦੀ ਕੀਮਤ 36,990 ਰੁਪਏ ਹੈ। 8GB+ 256GB (4 G) ਵੇਰੀਐਂਟ ਦੀ ਕੀਮਤ 39,990 ਰੁਪਏ ਹੈ। ਇਸ ਦੇ ਨਾਲ ਹੀ, 12GB+ 256GB (5G) ਵੇਰੀਐਂਟ ਦੀ ਕੀਮਤ 44,990 ਰੁਪਏ ਰੱਖੀ ਗਈ ਹੈ। ਇਹ ਫੋਨ ਕੁਆਂਟਮ ਸਿਲਵਰ, ਵੋਲਕੈਨੋ ਓਰੇਂਜ ਤੇ ਟੋਰਨਾਡੋ ਬਲੈਕ ਕਲਰ ਆਪਸ਼ਨ 'ਚ ਉਪਲੱਬਧ ਹੋਵੇਗਾ। ਕੰਪਨੀ ਇਸ ਫੋਨ ਨੂੰ 4 ਮਾਰਚ ਤੋਂ ਫਲਿੱਪਕਾਰਟ ਤੇ ਇਸ ਦੀ ਅਧਿਕਾਰਤ ਸਾਈਟ 'ਤੇ 4 ਮਾਰਚ ਤੋਂ ਵੇਚਣਾ ਸ਼ੁਰੂ ਕਰੇਗੀ। ਭਾਰਤ 'ਚ ਪਹਿਲੀ 5G ਸਮਾਰਟਫੋਨ ਲਾਂਚ, ਜਾਣੋ ਖਾਸੀਅਤ ਨਵਾਂ iQOO 3 'ਚ 6.44 ਇੰਚ ਦੀ E3 ਸੁਪਰ ਅਮੋਲੇਡ ਡਿਸਪਲੇਅ ਹੈ, ਜੋ HDR10+ ਸਟੈਂਡਰਡ ਸਰਟੀਫਿਕੇਟ ਦੇ ਸਪੋਰਟ ਦੇ ਨਾਲ ਹੈ। ਪ੍ਰਫਾਰਮੈਂਸ ਲਈ ਇਸ 'ਚ ਕੁਆਲਕਾਮ ਸਨੈਪਡ੍ਰੈਗਨ 865 ਪ੍ਰੋਸੈਸਰ ਹੈ ਤੇ ਇਹ ਫੋਨ ਐਂਡਰਾਇਡ 10 ਬੇਸਡ iQOO UI 1.0 ਓਪਰੇਟਿੰਗ ਸਿਸਟਮ 'ਤੇ ਕੰਮ ਕਰੇਗਾ। ਗ੍ਰਾਫਿਕਸ ਲਈ, ਇਸ ਦਾ adreno 650GPU ਹੈ। ਫੋਟੋਗ੍ਰਾਫੀ ਲਈ ਕਵਾਡ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ, ਜਿਸ ਵਿੱਚ 48 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ+13 ਮੈਗਾਪਿਕਸਲ ਦਾ ਟੈਲੀਫੋਟੋ ਲੈਂਜ਼+13 ਮੈਗਾਪਿਕਸਲ ਵਾਈਡ ਐਂਗਲ ਲੈਂਜ਼+2 ਮੈਗਾਪਿਕਸਲ ਡੈਪਥ ਸੈਂਸਰ ਸ਼ਾਮਲ ਹੈ। ਇਸ ਦੇ ਨਾਲ ਹੀ ਸੈਲਫੀ ਲਈ ਇਸ 'ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਫੋਨ 'ਚ ਪਾਵਰ ਲਈ 4,440 mAh ਦੀ ਬੈਟਰੀ ਦਿੱਤੀ ਗਈ ਹੈ। ਇਹ ਵੀ ਪੜ੍ਹੋ: https://punjabi.abplive.com/technology/iqoo-3-price-in-india-starts-at-rs-36990-first-sale-on-march-4-525946

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Embed widget