ਪੜਚੋਲ ਕਰੋ

IRCTC ਹੋਇਆ ਡਾਊਨ, ਲੋਕਾਂ ਨੂੰ ਟਿਕਟਾਂ ਬੁੱਕ ਕਰਵਾਉਣ 'ਚ ਆ ਰਹੀ ਦਿੱਕਤ, ਲੋਕਾਂ ਦਾ ਸੋਸ਼ਲ ਮੀਡੀਆ 'ਤੇ ਫੁੱਟਿਆ ਗ਼ੁੱਸਾ !

ਆਨਲਾਈਨ ਟਿਕਟ ਬੁਕਿੰਗ ਐਪ IRCTC ਬੰਦ ਹੋ ਗਈ ਹੈ। ਯੂਜ਼ਰਸ ਨੂੰ ਟਿਕਟ ਬੁੱਕ ਕਰਵਾਉਣ 'ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸੋਸ਼ਲ ਮੀਡੀਆ 'ਤੇ ਇਸ ਬਾਰੇ ਸ਼ਿਕਾਇਤ ਕਰ ਰਹੇ ਹਨ। ਰੇਲਵੇ ਵੱਲੋਂ ਅਜੇ ਤੱਕ ਕੋਈ ਟਿੱਪਣੀ ਨਹੀਂ ਆਈ ਹੈ।

ਵੀਰਵਾਰ ਨੂੰ ਭਾਰਤੀ ਰੇਲਵੇ ਦੀ ਐਪ ਅਤੇ ਵੈੱਬਸਾਈਟ ਡਾਊਨ ਹੋਣ ਕਾਰਨ ਲੋਕਾਂ ਨੂੰ ਟਿਕਟਾਂ ਬੁੱਕ ਕਰਵਾਉਣ 'ਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਸ਼ਲ ਮੀਡੀਆ 'ਤੇ ਕਈ ਯੂਜ਼ਰਸ ਇਸ ਬਾਰੇ ਸ਼ਿਕਾਇਤ ਕਰ ਰਹੇ ਹਨ।  ਔਨਲਾਈਨ ਆਊਟੇਜ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ਡਾਊਨਡਿਟੈਕਟਰ ਦੇ ਮੁਤਾਬਕ, ਆਈਆਰਸੀਟੀਸੀ ਦੇ ਡਾਊਨ ਹੋਣ ਦੀਆਂ ਕਈ ਰਿਪੋਰਟਾਂ ਮਿਲੀਆਂ ਹਨ। ਡਾਊਨਡਿਟੈਕਟਰ ਅਨੁਸਾਰ ਸਵੇਰੇ 10:25 ਵਜੇ ਸਭ ਤੋਂ ਵੱਧ ਸ਼ਿਕਾਇਤਾਂ ਮਿਲੀਆਂ।

ਮੁੱਖ ਤੌਰ 'ਤੇ ਨਵੀਂ ਦਿੱਲੀ, ਅਹਿਮਦਾਬਾਦ, ਸੂਰਤ, ਮੁੰਬਈ, ਮਦੁਰਾਈ, ਚੇਨਈ, ਬੈਂਗਲੁਰੂ, ਹੈਦਰਾਬਾਦ, ਨਾਗਪੁਰ, ਜੈਪੁਰ, ਲਖਨਊ ਅਤੇ ਕੋਲਕਾਤਾ ਦੇ ਲੋਕਾਂ ਨੇ ਐਪ ਦੇ ਡਾਊਨ ਹੋਣ ਦੀ ਸੂਚਨਾ ਦਿੱਤੀ। ਫਿਲਹਾਲ ਇਸ 'ਤੇ ਰੇਲਵੇ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਲੋਕ ਸੋਸ਼ਲ ਮੀਡੀਆ 'ਤੇ IRCTC ਦੇ ਡਾਊਨ ਹੋਣ ਦੀ ਸ਼ਿਕਾਇਤ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ IRCTC ਦੀ ਜਾਂਚ ਹੋਣੀ ਚਾਹੀਦੀ ਹੈ। ਯਕੀਨੀ ਤੌਰ 'ਤੇ ਕੋਈ ਨਾ ਕੋਈ ਘੁਟਾਲਾ ਹੋ ਰਿਹਾ ਹੈ। ਜਦੋਂ ਤੱਕ ਐਪ ਜਾਂ ਵੈੱਬਸਾਈਟ ਖੁੱਲ੍ਹਦੀ ਹੈ, ਟਿਕਟਾਂ ਵਿਕ ਚੁੱਕੀਆਂ ਹੋਣਗੀਆਂ। ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਆਈਟੀ ਹੱਬ ਹੈ, ਫਿਰ ਵੀ ਵੈੱਬਸਾਈਟ ਨੂੰ ਠੀਕ ਨਹੀਂ ਕਰ ਪਾ ਰਿਹਾ ਹੈ। ਤੁਸੀਂ ਟੈਕਸ ਇਕੱਠਾ ਕਰ ਸਕਦੇ ਹੋ, ਪਰ ਬਦਲੇ ਵਿੱਚ ਚੰਗੀ ਸੇਵਾ ਪ੍ਰਦਾਨ ਨਹੀਂ ਕਰ ਸਕਦੇ। ਇਹ ਸ਼ਰਮ ਵਾਲੀ ਗੱਲ ਹੈ।

ਭਾਰਤੀ ਰੇਲਵੇ ਵਿੱਚ ਇਸ ਮਹੀਨੇ ਦੀ ਇਹ ਦੂਜੀ ਵੱਡੀ ਆਊਟੇਜ ਹੈ। ਇਸ ਤੋਂ ਪਹਿਲਾਂ 9 ਦਸੰਬਰ ਨੂੰ ਮੁਰੰਮਤ ਕਾਰਨ ਈ-ਟਿਕਟਿੰਗ ਪਲੇਟਫਾਰਮ ਨੂੰ ਇੱਕ ਘੰਟੇ ਲਈ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਤਤਕਾਲ ਟਿਕਟਾਂ ਬੁੱਕ ਕਰਵਾਉਣ ਵਾਲੇ ਲੋਕ ਵੀ ਸਭ ਤੋਂ ਵੱਧ ਪ੍ਰਭਾਵਿਤ ਹੋਏ।

IRCTC ਨੇ ਆਪਣੀ ਇੱਕ ਐਡਵਾਈਜ਼ਰੀ ਵਿੱਚ ਕਿਹਾ ਸੀ ਕਿ ਜੋ ਲੋਕ ਆਪਣੀ ਟਿਕਟ ਕੈਂਸਲ ਕਰਨਾ ਚਾਹੁੰਦੇ ਹਨ ਉਹ ਕਸਟਮਰ ਕੇਅਰ ਨੂੰ ਕਾਲ ਕਰਕੇ ਅਜਿਹਾ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਹ ਟਿਕਟ ਡਿਪਾਜ਼ਿਟ ਰਸੀਦ (ਟੀਡੀਆਰ) ਲਈ ਈਮੇਲ ਕਰ ਸਕਦੇ ਹਨ। ਆਈਆਰਸੀਟੀਸੀ ਨੇ ਸੰਪਰਕ ਨੰਬਰ 14646, 08044647999, 08035734999 ਪ੍ਰਦਾਨ ਕੀਤੇ ਸਨ। ਟਿਕਟ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ, etickets@irctc.co.in 'ਤੇ ਮੇਲ ਭੇਜੀ ਜਾ ਸਕਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ
X Money APP : ਹੁਣ X ਤੋਂ ਵੀ ਭੇਜ ਸਕੋਗੇ ਪੈਸੇ ! X 'ਚ ਆਇਆ ਨਵਾਂ ਫੀਚਰ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget