ਪੜਚੋਲ ਕਰੋ

ਸਾਵਧਾਨ! ਖਤਰੇ 'ਚ 11 ਮਿਲੀਅਨ ਤੋਂ ਵੱਧ Android Users, ਇਨ੍ਹਾਂ 2 ਐਪਸ ਦੀ ਵਰਤੋਂ ਕਰਦੇ ਹੋ ਤਾਂ ਤੁਰੰਤ ਕਰ ਦਿਓ ਡਿਲੀਟ

Necro Trojan: ਸਿਕਿਊਰਿਟੀ ਰਿਸਰਚਰ ਦੇ ਅਨੁਸਾਰ, ਹੈਕਰਸ ਖਤਰਨਾਕ ਮਾਲਵੇਅਰ ਫੈਲਾਉਣ ਲਈ ਕੁਝ Google Play ਐਪਸ ਅਤੇ ਪ੍ਰਸਿੱਧ ਐਪਸ ਦੇ Unofficial ਮੋਡਸ ਦੀ ਵਰਤੋਂ ਕਰ ਰਹੇ ਹਨ।

Necro Trojan: ਗੂਗਲ ਪਲੇ ਸਟੋਰ 'ਤੇ ਉਪਲਬਧ ਕੁਝ ਮਸ਼ਹੂਰ ਐਪਸ ਦੇ ਰਾਹੀਂ ਹੈਕਰਸ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਿਕਿਊਰਿਟੀ ਰਿਸਰਚਰ ਦੇ ਅਨੁਸਾਰ, ਹੈਕਰਸ ਖਤਰਨਾਕ ਮਾਲਵੇਅਰ ਫੈਲਾਉਣ ਲਈ ਕੁਝ Google Play ਐਪਸ ਅਤੇ ਪ੍ਰਸਿੱਧ ਐਪਸ ਦੇ Unofficial ਮੋਡਸ ਦੀ ਵਰਤੋਂ ਕਰ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ 'Necro Trojan' ਨਾਮ ਦਾ ਇਹ ਮਾਲਵੇਅਰ ਕੀਸਟ੍ਰੋਕਸ ਲੌਗ ਕਰਨ, ਸੰਵੇਦਨਸ਼ੀਲ ਜਾਣਕਾਰੀ ਚੋਰੀ ਕਰਨ, ਵਾਧੂ ਮਾਲਵੇਅਰ ਇੰਸਟਾਲ ਕਰਨ ਅਤੇ ਰਿਮੋਟ ਕਮਾਂਡ ਨੂੰ ਤਿਆਰ ਕਰਨ ਵਿੱਚ ਸਮਰੱਥ ਹੈ। Google Play ਐਪ ਸਟੋਰ 'ਚ ਇਸ ਮਾਲਵੇਅਰ ਨਾਲ ਦੋ ਐਪਸ ਪਾਏ ਗਏ ਹਨ। ਇਸ ਤੋਂ ਇਲਾਵਾ, Spotify, Whatsapp ਅਤੇ MineCraft ਵਰਗੀਆਂ ਗੇਮਾਂ ਦੇ ਮੋਡੇਡ ਐਂਡਰਾਇਡ ਐਪਲੀਕੇਸ਼ਨ ਪੈਕੇਜਾਂ (APKs) ਵਿੱਚ ਵੀ ਇਸ Trojan ਦੇ ਫੈਲਣ ਦੀ ਪਛਾਣ ਕੀਤੀ ਗਈ ਹੈ।

'Necro Trojan' ਨੂੰ ਫੈਲਾਉਣ ਲਈ Google Play ਐਪਸ ਅਤੇ ਮੋਡੇਡ APKs ਦੀ ਵਰਤੋਂ ਕੀਤੀ ਜਾ ਰਹੀ ਹੈ। Necro ਪਰਿਵਾਰ ਦੇ ਇਸ Trojan ਦਾ ਪਤਾ ਪਹਿਲੀ ਵਾਰ 2019 ਵਿੱਚ ਲੱਗਿਆ ਸੀ, ਜਦੋਂ ਇਹ ਪ੍ਰਸਿੱਧ PDF ਨਿਰਮਾਤਾ ਐਪ CamScanner ਵਿੱਚ ਪਾਇਆ ਗਿਆ ਸੀ। Tronj ਨੂੰ ਗੂਗਲ ਪਲੇ 'ਤੇ ਇਸ ਐਪ ਦੇ ਅਧਿਕਾਰਤ ਵਰਜ਼ਨ ਵਿੱਚ ਪਾਇਆ ਗਿਆ ਸੀ ਜਿਸ ਨੂੰ 100 ਮਿਲੀਅਨ ਤੋਂ ਵੱਧ ਵਾਰ ਡਾਊਨਲੋਡ ਕੀਤਾ ਗਿਆ ਸੀ।

Kaspersky ਦੇ ਰਿਸਰਚਰ ਦੀ ਇੱਕ ਪੋਸਟ ਦੇ ਅਨੁਸਾਰ, Necro ਟ੍ਰੋਜਨ ਦਾ ਇੱਕ ਨਵਾਂ ਵਰਜ਼ਨ ਹੁਣ ਦੋ ਗੂਗਲ ਪਲੇ ਐਪਸ ਵਿੱਚ ਪਾਇਆ ਗਿਆ ਹੈ। ਪਹਿਲੀ ਐਪ Wuta Camera ਹੈ, ਜਿਸ ਨੂੰ 10 ਮਿਲੀਅਨ ਤੋਂ ਵੱਧ ਵਾਰ ਡਾਊਨਲੋਡ ਕੀਤਾ ਗਿਆ ਹੈ ਅਤੇ ਦੂਜਾ Max Browser ਹੈ, ਜਿਸ ਨੂੰ 1 ਮਿਲੀਅਨ ਤੋਂ ਵੱਧ ਵਾਰ ਡਾਊਨਲੋਡ ਕੀਤਾ ਗਿਆ ਹੈ। ਖੋਜਕਰਤਾ ਨੇ ਪੁਸ਼ਟੀ ਕੀਤੀ ਹੈ ਕਿ Kaspersky ਦੁਆਰਾ ਜਾਣਕਾਰੀ ਦੇਣ ਤੋਂ ਬਾਅਦ Google ਨੇ ਪਲੇ ਸਟੋਰ ਤੋਂ ਇਨ੍ਹਾਂ ਐਪਸ ਨੂੰ ਹਟਾ ਦਿੱਤਾ ਹੈ।

ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ

ਵੱਡੀ ਪਰੇਸ਼ਾਨੀ ਅਨਆਫੀਸ਼ੀਅਲ ਮੋਡੇਡ ਵਰਜ਼ਨ ਵਾਲੇ ਮਸ਼ਹੂਰ ਐਪਸ ਨਾਲ ਜੁੜੀ ਹੋਈ ਹੈ, ਜੋ ਕਿ ਵੱਡੀ ਗਿਣਤੀ ਵਿੱਚ ਥਰਡ ਪਾਰਟੀ ਵੈਬਸਾਈਟਾਂ 'ਤੇ ਹੋਸਟ ਕੀਤੇ ਗਏ ਹਨ। ਇੱਕ ਵੱਡੀ ਸਮੱਸਿਆ ਪ੍ਰਸਿੱਧ ਐਪਾਂ ਦੇ ਅਣਅਧਿਕਾਰਤ 'ਮਾਡਡ' ਸੰਸਕਰਣਾਂ ਨਾਲ ਹੈ, ਜੋ ਵੱਡੀ ਗਿਣਤੀ ਵਿੱਚ ਤੀਜੀ-ਧਿਰ ਦੀਆਂ ਵੈੱਬਸਾਈਟਾਂ 'ਤੇ ਹੋਸਟ ਕੀਤੀਆਂ ਜਾਂਦੀਆਂ ਹਨ। ਉਪਭੋਗਤਾ ਗਲਤੀ ਨਾਲ ਇਨ੍ਹਾਂ ਮੋਡੇਡ ਐਪਸ ਨੂੰ ਆਪਣੇ ਐਂਡਰੌਇਡ ਡਿਵਾਈਸ 'ਤੇ ਡਾਊਨਲੋਡ ਅਤੇ ਇੰਸਟਾਲ ਕਰ ਲੈਂਦੇ ਹਨ, ਜਿਸ ਨਾਲ ਉਨ੍ਹਾਂ ਦੇ ਡਿਵਾਈਸ ਵਿੱਚ ਮਾਲਵੇਅਰ ਪਹੁੰਚ ਜਾਂਦਾ ਹੈ। ਖੋਜਕਰਤਾਵਾਂ ਦੁਆਰਾ ਲੱਭੇ ਗਏ ਮਾਲਵੇਅਰ ਨਾਲ ਸੰਕਰਮਿਤ ਕੁਝ APKs ਵਿੱਚ Spotify, WhatsApp, Minecraft, Stumble Guys, Car Parking Multiplayer ਅਤੇ Melon Sandbox ਦੇ ਸੋਧੇ ਹੋਏ ਵਰਜ਼ਨ ਸ਼ਾਮਲ ਹਨ। 

ਇਹ ਵੀ ਪੜ੍ਹੋ: CM ਮਾਨ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਹਾਲੇ ਤੱਕ ਡਾਕਟਰਾਂ ਦੀ ਨਿਗਰਾਨੀ 'ਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ

Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Dry Day in Punjab: ਪੰਜਾਬ 'ਚ ਕੱਲ੍ਹ ਸ਼ਰਾਬ ਨਹੀਂ ਮਿਲੇਗੀ! ‘ਡਰਾਈ ਡੇ’ ਐਲਾਨਿਆ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Farmers Protest: ਮੋਦੀ ਸਰਕਾਰ ਵੱਲੋਂ ਭੇਜਿਆ ਖਰੜਾ ਵੇਖਦਿਆਂ ਹੀ ਭੜਕ ਉੱਠੇ ਕਿਸਾਨ, ਬੋਲੇ...ਇਹ ਤਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਚਾਲ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਵਲਟੋਹਾ ਦੇ 'ਮੰਦੇ' ਬੋਲ, ਆਖਿਆ...ਹੁਣ ਆਪਣੀਆਂ ਕਰਤੂਤਾਂ ਦਾ ਸਾਹਮਣਾ ਕਰੋ

Punjab Blast Update: ਧਮਾਕਿਆਂ ਨਾਲ ਕਿਉਂ ਦਹਿਲ ਰਿਹਾ  ਪੰਜਾਬ? ਪੁਲਿਸ ਨੂੰ ਸਿੱਧੀ ਚੁਣੌਤੀ ਦੇ ਰਹੇ ਨੇ ਅੱਤਵਾਦੀ, 26 ਦਿਨਾਂ 'ਚ 7 ਹਮਲਿਆਂ ਦਾ ਕੀ ਮਕਸਦ ?

Accident in Punjab: ਅੰਮ੍ਰਿਤਸਰ ਏਅਰਪੋਰਟ ਤੋਂ ਘਰ ਆ ਰਹੇ ਐਨਆਰਆਈ ਦੀ ਭਿਆਨਕ ਸੜਕ ਹਾਦਸੇ 'ਚ ਮੌਤ, ਕਾਰ ਬੁਰੀ ਤਰ੍ਹਾਂ ਹੋਈ ਤਬਾਹ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Embed widget