ਪੜਚੋਲ ਕਰੋ

ISRO ਤੇ NASA ਨੇ ਮਿਲ ਕੇ ਬਣਾਇਆ ‘ਨਿਸਾਰ’, ਜਾਣੋ ਕੀ ਹੋ ਸਕਦਾ ਇਸ ਦੇ ਨਾਲ

ISRO ਤੇ NASA ਨੇ ਸਾਂਝੀ ਕੋਸ਼ਿਸ਼ ਤਹਿਤ ਇੱਕ ਹੋਰ ਕਾਰਨਾਮਾ ਕਰ ਦਿਖਾਇਆ ਹੈ। ਦੱਸ ਦਈਏ ਕਿ ਇਨ੍ਹਾਂ ਦੋਵਾਂ ਪੁਲਾੜ ਏਜੰਸੀਆਂ ਨੇ ਮਿਲਕੇ ਸਿੰਥੇਟਿਕ ਅਪਰਚਰ ਰਡਾਰ ਬਣਾਇਆ ਹੈ। ਜੋ ਗ੍ਰਹਿ ਦੀਆਂ ਹਾਈ ਰੇਜ਼ੋਲਿਉਸ਼ਨ ਤਸਵੀਰਾਂ ਵੀ ਪੇਸ਼ ਕਰਦਾ ਹੈ।

ਨਵੀਂ ਦਿੱਲੀ: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਧਰਤੀ ਦੇ ਸਾਂਝੇ ਨਿਰੀਖਣ ਲਈ ਨਾਸਾ ਦੇ ਸਹਿਯੋਗ ਨਾਲ ਸਿੰਥੈਟਿਕ ਅਪਰਚਰ ਰਡਾਰ (SAR) ਦੀ ਉਸਾਰੀ ਦਾ ਕੰਮ ਪੂਰਾ ਕਰ ਲਿਆ ਹੈ। ਅਹਿਮ ਗੱਲ ਇਹ ਹੈ ਕਿ, ਐਸਏਆਰ ਧਰਤੀ ਦੇ ਹਾਈ ਰੈਜ਼ੋਲੂਸ਼ਨ ਤਸਵੀਰਾਂ ਪੇਸ਼ ਕਰਨ 'ਚ ਸਮਰੱਥ ਹੈ।

ਦੱਸ ਦੇਈਏ ਕਿ ਇਸਰੋ ਨੇ S-band ਸਿੰਥੈਟਿਕ ਅਪਰਚਰ ਰਡਾਰ ਬਣਾ ਕੇ ਨਵੀਂ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਇਸ ਰਡਾਰ ਨੂੰ ਇਸਰੋ ਵਲੋਂ ਅਮਰੀਕੀ ਪੁਲਾੜ ਏਜੰਸੀ ਨਾਸਾ ਨੂੰ ਭੇਜਿਆ ਗਿਆ ਹੈ। ਇਸ ਤੋਂ ਬਾਅਦ ਨਾਸਾ ਵਲੋਂ ਐਲ-ਬੈਂਡ ਪੇਲੋਡ ਨੂੰ ਇਸ ਵਿੱਚ ਏਕੀਕ੍ਰਿਤ ਕਰਨ ਲਈ ਵਿਕਸਤ ਕੀਤਾ ਜਾ ਰਿਹਾ ਹੈ। ਜਦੋਂ ਦੋਵੇਂ ਰਡਰ ਏਕੀਕ੍ਰਿਤ ਹੋਣਗੇ, ਉਨ੍ਹਾਂ ਨੂੰ ਵਾਪਸ ਭਾਰਤ ਭੇਜਿਆ ਜਾਵੇਗਾ।

ਇਸ ਪ੍ਰਾਪਤੀ 'ਤੇ ਨਾਸਾ ਦਾ ਕਹਿਣਾ ਹੈ, "ਨਾਸਾ-ਇਸਰੋ ਦੋ ਵੱਖ-ਵੱਖ ਫ੍ਰੀਕੁਐਂਸੀ ਐਲ ਅਤੇ ਐਸ ਬੈਂਡ ਐਸਐਸਆਰ (ਨਿਸਾਰ) ਰਡਾਰ ਦੀ ਵਰਤੋਂ ਕਰਨ ਵਾਲਾ ਪਹਿਲਾ ਸੈਟੇਲਾਈਟ ਮਿਸ਼ਨ ਹੋਵੇਗਾ। ਇਸ ਨਾਲ ਗ੍ਰਹਿ ਦੀ ਸਤਹ 'ਤੇ ਇੱਕ ਸੈਂਟੀਮੀਟਰ ਤੋਂ ਘੱਟ ਦੀ ਦੂਰੀ 'ਤੇ ਬਦਲਾਵ ਮਾਪਿਆ ਜਾ ਸਕੇਗਾ। ਇਸ ਤੋਂ ਇਲਾਵਾ ਇਹ ਵਿਗਿਆਨੀਆਂ ਨੂੰ ਧਰਤੀ ਦੇ ਅੰਦਰਲੇ ਹਿੱਸੇ ਨੂੰ ਸਮਝਣ ਵਿਚ ਮਦਦ ਕਰੇਗਾ ਜਿਸ ਵਿਚ ਅਸੀਂ ਰਹਿੰਦੇ ਹਾਂ।

ਅਧਿਕਾਰੀਆਂ ਨੇ ਕਿਹਾ ਕਿ ਇਹ ਬਰਫ਼ ਦੀ ਚਾਦਰ ਦੇ ਢਹਿਣ ਦੇ ਪ੍ਰਭਾਵਾਂ ਅਤੇ ਜਲਵਾਯੂ ਤਬਦੀਲੀ ਦੀ ਰਫਤਾਰ ਨੂੰ ਬਿਹਤਰ ਤਰੀਕੇ ਨਾਲ ਸਮਝਣ ਵਿੱਚ ਵੀ ਮਦਦ ਕਰੇਗਾ। ਇਸ ਦੇ ਨਾਲ ਹੀ ਇਹ ਉਪਗ੍ਰਹਿ ਨੂੰ ਕੁਦਰਤੀ ਆਫ਼ਤਾਂ ਦਾ ਬਿਹਤਰ ਪ੍ਰਬੰਧ ਕਰਨ ਦੀ ਇਜਾਜ਼ਤ ਵੀ ਦੇਵੇਗਾ।

ਉਪਗ੍ਰਹਿ ਸੁਨਾਮੀ, ਭੁਚਾਲ, ਭੂਚਾਲ ਤੇ ਜਵਾਲਾਮੁਖੀ 'ਤੇ ਬਹੁਤ ਜਿਆਦਾ ਅੰਕੜੇ ਮੁਹੱਈਆ ਕਰਵਾਏਗਾ ਤੇ ਨਾਲ ਹੀ ਕੁਦਰਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਵਿੱਚ ਮਦਦ ਕਰੇਗਾ, ਜਿਸ ਵਿੱਚ ਵਾਤਾਵਰਣ ਪ੍ਰਣਾਲੀ ਦੀਆਂ ਗੜਬੜੀਆਂ ਦਾ ਪਤਾ ਲਗਾਉਣਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: Haryana Budget: ਹਰਿਆਣਾ ਸਰਕਾਰ ਵੱਲੋਂ ਖੇਤੀ ਖੇਤਰ ਲਈ ਵੱਡੇ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Price Drop: 31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
AC Technology: ਨਾਰਮਲ ਏਸੀ ਤੋਂ ਕਿੰਨਾ ਵੱਖਰਾ ਹੁੰਦਾ Inverter AC? ਜਾਣੋ ਖਪਤ ਅਤੇ ਕੰਪ੍ਰੈਸਰ ਦਾ ਖੇਡ
AC Technology: ਨਾਰਮਲ ਏਸੀ ਤੋਂ ਕਿੰਨਾ ਵੱਖਰਾ ਹੁੰਦਾ Inverter AC? ਜਾਣੋ ਖਪਤ ਅਤੇ ਕੰਪ੍ਰੈਸਰ ਦਾ ਖੇਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget