ਪੜਚੋਲ ਕਰੋ

ਮੋਬਾਈਲ ਯੂਜ਼ਰਸ No Signal 'ਤੇ ਵੀ ਕਰ ਸਕਣਗੇ ਕਾਲ ਅਤੇ ਡਾਟਾ ਦੀ ਵਰਤੋਂ, ਇਦਾਂ ਮਿਲੇਗੀ ਹਾਈ ਸਪੀਡ 4G Connectivity

ਨਵੀਂ ਸਰਵਿਸ ਸ਼ੁਰੂ ਹੋਣ ਤੋਂ ਬਾਅਦ, ਰਿਲਾਇੰਸ ਜੀਓ, ਏਅਰਟੈੱਲ, ਬੀਐਸਐਨਐਲ ਯੂਜ਼ਰਸ ਹੁਣ ਕਿਸੇ ਵੀ ਨੈੱਟਵਰਕ ਰਾਹੀਂ ਆਸਾਨੀ ਨਾਲ ਕਾਲ ਕਰ ਸਕਣਗੇ ਭਾਵੇਂ ਉਨ੍ਹਾਂ ਦੇ ਸਿਮ ਦਾ ਨੈੱਟਵਰਕ ਨਾ ਹੋਵੇ।

ਜੇਕਰ ਤੁਸੀਂ ਵੀ ਮੋਬਾਈਲ ਫੋਨ ਦੀ ਵਰਤੋਂ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਕੰਮ ਦੀ ਹੋ ਸਕਦੀ ਹੈ। ਦਰਅਸਲ, ਅੱਜ ਦੇ ਸਮੇਂ ਵਿੱਚ ਮੋਬਾਈਲ ਫ਼ੋਨ ਸਾਡੀ ਸਾਰਿਆਂ ਦੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਕਈ ਵਾਰ ਸਾਨੂੰ ਫ਼ੋਨ ਵਿੱਚ ਸਿਗਨਲ ਨਾ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਨੂੰ ਮੋਬਾਈਲ ਫੋਨ ਨਾ ਹੋਣ ਕਰਕੇ ਕਾਲ ਕਰਨ ਵਿੱਚ ਸਮੱਸਿਆ ਆ ਰਹੀ ਹੈ, ਤਾਂ ਹੁਣ ਇਹ ਪਰੇਸ਼ਾਨੀ ਦੂਰ ਹੋਣ ਵਾਲੀ ਹੈ। ਦਰਅਸਲ, ਜੇਕਰ ਤੁਹਾਡੇ ਆਪਰੇਟਰ ਦੇ ਨੈੱਟਵਰਕ ਵਿੱਚ ਕੋਈ ਸਮੱਸਿਆ ਹੈ, ਤਾਂ ਵੀ ਤੁਸੀਂ ਹੁਣ ਆਸਾਨੀ ਨਾਲ ਕਾਲ ਕਰ ਸਕੋਗੇ।

ਤੁਹਾਨੂੰ ਦੱਸ ਦਈਏ ਕਿ 17 ਜਨਵਰੀ ਨੂੰ ਸਰਕਾਰ ਨੇ ਡਿਜੀਟਲ ਭਾਰਤ ਨਿਧੀ (DBN) ਦੁਆਰਾ ਫੰਡ ਕੀਤੇ ਗਏ 4G ਮੋਬਾਈਲ ਸਾਈਟਾਂ ਨੂੰ ਪ੍ਰਦਰਸ਼ਿਤ ਕਰਨ ਵਾਲੇ ਇੱਕ ਪ੍ਰੋਗਰਾਮ ਦੌਰਾਨ ਇੰਟਰਾ ਸਰਕਲ ਰੋਮਿੰਗ (ICR) ਸਹੂਲਤ ਦੀ ਸ਼ੁਰੂਆਤ ਕੀਤੀ ਸੀ। ਇਸ ਸਰਵਿਸ ਦੇ ਸ਼ੁਰੂ ਹੋਣ ਤੋਂ ਬਾਅਦ, ਰਿਲਾਇੰਸ ਜੀਓ, ਏਅਰਟੈੱਲ, ਬੀਐਸਐਨਐਲ ਉਪਭੋਗਤਾ ਹੁਣ ਕਿਸੇ ਵੀ ਨੈੱਟਵਰਕ ਰਾਹੀਂ ਆਸਾਨੀ ਨਾਲ ਕਾਲ ਕਰ ਸਕਣਗੇ ਭਾਵੇਂ ਉਨ੍ਹਾਂ ਦੇ ਸਿਮ ਦਾ ਨੈੱਟਵਰਕ ਨਾ ਆ ਰਿਹਾ ਹੋਵੇ।

ਹੁਣ ਮੋਬਾਈਲ ਉਪਭੋਗਤਾ ਕਿਸੇ ਵੀ ਨੈੱਟਵਰਕ ਦੀ ਵਰਤੋਂ ਕਰਕੇ DBN-ਫੰਡਿਡ ਟਾਵਰ ਰਾਹੀਂ 4G ਸੇਵਾਵਾਂ ਤੱਕ ਪਹੁੰਚ ਕਰ ਸਕਦੇ ਹਨ। ਡਿਜੀਟਲ ਇੰਡੀਆ ਫੰਡ ਦੇ ਤਹਿਤ ਦੂਰਸੰਚਾਰ ਸਰਵਿਸ ਪ੍ਰੋਵਾਈਡਰ ਨੂੰ ਸਰਕਾਰ ਤੋਂ ਵਿੱਤੀ ਸਹਾਇਤਾ ਮਿਲਣ ਤੋਂ ਬਾਅਦ ਬਹੁਤ ਸਾਰੇ ਮੋਬਾਈਲ ਉਪਭੋਗਤਾਵਾਂ ਦੀ ਨੈੱਟਵਰਕ ਸਮੱਸਿਆ ਖਤਮ ਵਾਲੀ ਹੈ। ਭਾਵੇਂ ਮੋਬਾਈਲ ਉਪਭੋਗਤਾ ਕਿਸੇ ਵੀ ਟੈਲੀਕਾਮ ਆਪਰੇਟਰ ਦੀ ਸੇਵਾ ਲੈ ​​ਰਹੇ ਹਨ, ਪਰ ਨੈੱਟਵਰਕ ਦੀ ਅਣਹੋਂਦ ਵਿੱਚ ਉਹ ਡਿਜੀਟਲ ਇੰਡੀਆ ਫੰਡ ਦੇ ਅਧੀਨ ਆਉਂਦੇ ਮੋਬਾਈਲ ਟਾਵਰਾਂ ਰਾਹੀਂ ਦੂਜੇ ਨੈੱਟਵਰਕਾਂ ਦੀ ਸਰਵਿਸ ਦੀ ਵਰਤੋਂ ਕਰ ਸਕਦੇ ਹਨ। ਹੁਣ ਵੱਖ-ਵੱਖ ਆਪਰੇਟਰਾਂ ਦੇ ਉਪਭੋਗਤਾ ਇੱਕੋ ਟਾਵਰ ਤੋਂ 4G ਕਨੈਕਟੀਵਿਟੀ ਦਾ ਲਾਭ ਲੈ ਸਕਦੇ ਹਨ।

ਤੁਹਾਨੂੰ ਦੱਸ ਦਈਏ ਕਿ ਡਿਜੀਟਲ ਭਾਰਤ ਨਿਧੀ ਦੀ ਇਹ ਪਹਿਲਕਦਮੀ ਲਗਭਗ 27,000 ਟਾਵਰਾਂ ਦੀ ਵਰਤੋਂ ਕਰਕੇ 35,400 ਤੋਂ ਵੱਧ ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਵਿੱਚ ਮੋਬਾਈਲ ਉਪਭੋਗਤਾਵਾਂ ਦੀ ਨੈੱਟਵਰਕ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰੇਗੀ। ਇੰਨਾ ਹੀ ਨਹੀਂ, ਇਸ ਰਾਹੀਂ ਮੋਬਾਈਲ ਉਪਭੋਗਤਾਵਾਂ ਨੂੰ ਹਾਈ ਸਪੀਡ 4G ਕਨੈਕਟੀਵਿਟੀ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।

ਟਾਪ ਹੈਡਲਾਈਨ

Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget