ਪੜਚੋਲ ਕਰੋ

ਜੀਓ ਵੱਲੋਂ ਮੁੜ ਧਮਾਕੇ ਕਰਨ ਦੀ ਤਿਆਰੀ, ਗਾਹਕਾਂ ਨੂੰ ਮੌਜਾਂ ਹੀ ਮੌਜਾਂ

ਟੈਲੀਕਾਮ ਸੈਕਟਰ ‘ਚ ਆਉਣ ਤੋਂ ਬਾਅਦ ਰਿਲਾਇੰਸ ਜੀਓ ਦੀ ਸਫਲਤਾ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਇਸ ਵਧਦੇ ਗ੍ਰਾਫ ਕਰਕੇ ਕੰਪਨੀ ਹੁਣ ਦੂਜੇ ਸੈਕਟਰਾਂ ‘ਚ ਵੀ ਐਂਟਰੀ ਕਰਨ ਦਾ ਫੈਸਲਾ ਕਰ ਚੁੱਕੀ ਹੈ।

ਨਵੀਂ ਦਿੱਲੀ: ਟੈਲੀਕਾਮ ਸੈਕਟਰ ‘ਚ ਆਉਣ ਤੋਂ ਬਾਅਦ ਰਿਲਾਇੰਸ ਜੀਓ ਦੀ ਸਫਲਤਾ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਇਸ ਵਧਦੇ ਗ੍ਰਾਫ ਕਰਕੇ ਕੰਪਨੀ ਹੁਣ ਦੂਜੇ ਸੈਕਟਰਾਂ ‘ਚ ਵੀ ਐਂਟਰੀ ਕਰਨ ਦਾ ਫੈਸਲਾ ਕਰ ਚੁੱਕੀ ਹੈ। ਪਿਛਲੇ ਸਾਲ ਸਾਲਾਨਾ ਜਨਰਲ ਮੀਟਿੰਗ ‘ਚ ਜੀਓ ਨੇ ਹੋਮ ਟੀਵੀ ਤੇ ਬ੍ਰਾਡਬੈਂਡ ਸੈਕਟਰ ‘ਚ ਆਉਣ ਦਾ ਐਲਾਨ ਕੀਤਾ ਸੀ। ਉਮੀਦ ਹੈ ਕਿ ਇਸ ਸਾਲ ਦੇ ਆਖਰ ਤਕ ਜੀਓ ਆਪਣੇ ਨਵੇਂ ਪ੍ਰੋਡਕਟਸ ਰਾਹੀਂ ਹੋਮ ਟੀਵੀ ਤੇ ਬ੍ਰਾਡਬੈਂਡ ਸੈਕਟਰ ‘ਚ ਵੀ ਬਦਲਾਅ ਕਰ ਦੇਣਗੇ। ਰਿਪੋਰਟਾਂ ਦਾ ਦਾਅਵਾ ਹੈ ਕਿ ਜੀਓ 12 ਅਗਸਤ ਨੂੰ ਹੋਣ ਵਾਲੀ ਮੀਟਿੰਗ ‘ਚ ਗੀਗਾਫਾਈਬਰ ਨੂੰ ਰਸਮੀ ਤੌਰ ‘ਤੇ ਲੌਂਚ ਕਰ ਸਕਦਾ ਹੈ ਪਰ ਮੀਡੀਆ ਰਿਪੋਰਟ ਮੁਤਾਬਕ ਜੀਓ ਗੀਗਾਫਾਈਬਰ ਨੂੰ ਲੌਂਚ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੀਗਾ ਟੀਵੀ ਤੇ ਜੀਓ ਹੋਮ ਟੀਵੀ ਵੀ ਲੌਂਚ ਹੋ ਸਕਦੇ ਹਨ। ਇਸ ਦਾ ਸਬਸਕ੍ਰਿਪਸ਼ਨ ਜੀਓ ਗੀਗਾਫਾਈਬਰ ਨਾਲ ਹੀ ਮਿਲੇਗਾ। ਜੀਓ ਗੀਗਾਫਾਈਬਰ ਤਿੰਨ ਪਲਾਨ ਨਾਲ ਲੌਂਚ ਹੋ ਸਕਦਾ ਹੈ। 600 ਰੁਪਏ ਦੇ ਪਲਾਨ ‘ਚ ਕੰਪਨੀ ਯੂਜ਼ਰਸ ਨੂੰ 50Mbps ਦੀ ਸਪੀਡ ਨਾਲ 100ਜੀਬੀ ਡੇਟਾ ਮਿਲੇਗਾ। ਕੰਪਨੀ 1000 ਰੁਪਏ ਦਾ ਵੀ ਇੱਕ ਪਲਾਨ ਲੌਂਚ ਕਰੇਗੀ ਜਿਸ ‘ਚ ਯੂਜ਼ਰਸ ਨੂੰ 100Mbps ਦੀ ਸਪੀਡ ਮਿਲੇਗੀ। ਗੀਗਾ ਟੀਵੀ ਬਾਰੇ ਗੱਲ ਕਰੀਏ ਤਾਂ ਯੂਜ਼ਰਸ ਨੂੰ 600 ਚੈਨਲਸ ਦਾ ਪੈਕ ਮਿਲ ਸਕਦਾ ਹੈ। ਲੈਂਡਲਾਈਨ ਪਲਾਨ ‘ਚ ਯੂਜ਼ਰਸ ਨੂੰ ਅਨਲਿਮਟਿਡ ਕਾਲ ਤੇ ਨੈਸ਼ਨਲ ਕਾਲਿੰਗ ਫੀਚਰ ਮਿਲ ਸਕਦਾ ਹੈ।

ਟਾਪ ਹੈਡਲਾਈਨ

Trending News : 16 ਸਾਲ ਪਹਿਲਾਂ ਲਾਪਤਾ ਹੋਏ ਪਿਤਾ ਨੂੰ ਇੱਕ ਵਟਸਐਪ ਮੈਸੇਜ ਨੇ ਪਰਿਵਾਰ ਨਾਲ ਮਿਲਾਇਆ, ਗਲੇ ਮਿਲ ਕੇ ਖੂਬ ਰੋਏ ਪਿਉ-ਪੁੱਤ
Trending News : 16 ਸਾਲ ਪਹਿਲਾਂ ਲਾਪਤਾ ਹੋਏ ਪਿਤਾ ਨੂੰ ਇੱਕ ਵਟਸਐਪ ਮੈਸੇਜ ਨੇ ਪਰਿਵਾਰ ਨਾਲ ਮਿਲਾਇਆ, ਗਲੇ ਮਿਲ ਕੇ ਖੂਬ ਰੋਏ ਪਿਉ-ਪੁੱਤ
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Embed widget