ਪੜਚੋਲ ਕਰੋ

Jio ਦਾ ਵੱਡਾ ਧਮਾਕਾ! ਪੂਰਾ ਸਾਲ ਚੱਲੇਗਾ ਇਹ ਪਲਾਨ, ਮਿਲੇਗਾ ਮੁਫ਼ਤ ਡਾਟਾ ਅਤੇ ਅਨਲਿਮਟਿਡ ਕਾਲਾਂ ਦਾ ਲਾਭ

Jio Plan: ਟੈਲੀਕਾਮ ਕੰਪਨੀਆਂ ਆਪਣੇ ਯੂਜ਼ਰਸ ਨੂੰ ਹਰ ਰੋਜ਼ ਨਵਾਂ ਪਲਾਨ ਪੇਸ਼ ਕਰਦੀਆਂ ਹਨ। ਇਸ ਸਮੇਂ ਏਅਰਟੈੱਲ, ਜੀਓ, VI ਵਿਚਕਾਰ ਸਖ਼ਤ ਮੁਕਾਬਲਾ ਚੱਲ ਰਿਹਾ ਹੈ। ਪਰ ਇਸ ਮੁਕਾਬਲੇ ਦਾ ਸਿੱਧਾ ਫਾਇਦਾ ਗਾਹਕਾਂ ਨੂੰ ਹੀ ਮਿਲ ਰਿਹਾ ਹੈ।

Jio Prepaid Recharge Plan: ਟੈਲੀਕਾਮ ਕੰਪਨੀਆਂ ਆਪਣੇ ਯੂਜ਼ਰਸ ਨੂੰ ਹਰ ਰੋਜ਼ ਨਵਾਂ ਪਲਾਨ ਪੇਸ਼ ਕਰਦੀਆਂ ਹਨ। ਇਸ ਸਮੇਂ ਏਅਰਟੈੱਲ, ਜੀਓ, VI ਵਿਚਕਾਰ ਸਖ਼ਤ ਮੁਕਾਬਲਾ ਚੱਲ ਰਿਹਾ ਹੈ। ਪਰ ਇਸ ਮੁਕਾਬਲੇ ਦਾ ਸਿੱਧਾ ਫਾਇਦਾ ਗਾਹਕਾਂ ਨੂੰ ਹੀ ਮਿਲ ਰਿਹਾ ਹੈ।

ਹਰ ਲੋੜ ਮੁਤਾਬਕ ਰੀਚਾਰਜ ਪਲਾਨ ਇਸ ਸਮੇਂ ਬਜ਼ਾਰ ਵਿੱਚ ਉਪਲਬਧ ਹਨ। ਜੇਕਰ ਤੁਸੀਂ Jio Phone ਯੂਜ਼ਰ ਹੋ ਅਤੇ ਇੱਕ ਸਾਲ ਦਾ ਪਲਾਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇੱਥੇ ਅਸੀਂ ਤੁਹਾਨੂੰ Jio 895 ਰੀਚਾਰਜ ਪਲਾਨ ਬਾਰੇ ਜਾਣਕਾਰੀ ਦੇ ਰਹੇ ਹਾਂ। ਆਓ ਜਾਣਦੇ ਹਾਂ ਇਸ ਪਲਾਨ ਵਿੱਚ ਮੌਜੂਦ ਫਾਇਦਿਆਂ ਅਤੇ ਵਿਸ਼ੇਸ਼ਤਾਵਾਂ ਬਾਰੇ।

Jio 895 ਰੀਚਾਰਜ ਪਲਾਨ ਦੀਆਂ ਵਿਸ਼ੇਸ਼ਤਾਵਾਂ ਅਤੇ ਲਾਭ 

ਤੁਸੀਂ ਜੀਓ ਦੇ ਇਸ 895 ਰੁਪਏ ਦੇ ਰੀਚਾਰਜ ਪਲਾਨ ਵਿੱਚ ਅਸੀਮਤ ਕਾਲਾਂ ਦਾ ਲਾਭ ਲੈ ਸਕਦੇ ਹੋ। ਇਸ 'ਚ ਤੁਹਾਨੂੰ 24GB ਡਾਟਾ ਮਿਲਦਾ ਹੈ ਜੋ ਇੱਕ ਸਾਲ ਲਈ ਵੈਲਿਡ ਹੋਵੇਗਾ। ਇਸ ਪਲਾਨ ਵਿੱਚ, 28 ਦਿਨਾਂ ਦੇ ਪਲਾਨ ਦੇ 12 ਸਾਈਕਲ ਉਪਲਬਧ ਹਨ। ਇਸ ਵਿੱਚ ਹਰ ਰੋਜ਼ 2 ਜੀਬੀ ਡੇਟਾ ਦਿੱਤਾ ਜਾਂਦਾ ਹੈ ਅਤੇ ਉਹ ਵੀ 28 ਦਿਨਾਂ ਲਈ। ਇਸ ਪਲਾਨ ਵਿੱਚ ਤੁਹਾਨੂੰ ਰੋਜ਼ਾਨਾ 50 SMS ਮਿਲਣਗੇ।

ਖਾਸ ਗੱਲ ਇਹ ਹੈ ਕਿ ਇਸ ਪਲਾਨ 'ਚ Jio Cloud, Jio Cinema, Jio ਸਕਿਓਰਿਟੀ ਦਾ ਸਬਸਕ੍ਰਿਪਸ਼ਨ ਵੀ ਦਿੱਤਾ ਜਾ ਰਿਹਾ ਹੈ ਪਰ ਇਹ ਪਲਾਨ ਸਿਰਫ ਫੋਨ ਯੂਜ਼ਰਸ ਲਈ ਹੈ। ਹੋਰ ਗਾਹਕ ਇਸ ਪੈਕ ਦਾ ਲਾਭ ਨਹੀਂ ਲੈ ਸਕਦੇ ਹਨ। ਜੇਕਰ ਤੁਸੀਂ ਫਾਇਦਾ ਲੈਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਸਦੇ ਲਈ Jio ਫੋਨ ਖਰੀਦਣਾ ਹੋਵੇਗਾ।

ਜੇਕਰ ਤੁਸੀਂ ਐਕਟਿਵ ਰਹਿਣ ਜਾਂ ਕਾਲ ਰਿਸੀਵ ਕਰਨ ਲਈ ਇਸ ਪਲਾਨ ਨੂੰ ਲੈਣਾ ਚਾਹੁੰਦੇ ਹੋ, ਤਾਂ ਇਹ ਤੁਹਾਡੇ ਲਈ ਵਧੀਆ ਪੈਕ ਸਾਬਤ ਹੋਵੇਗਾ, ਤੁਸੀਂ Jio ਫੋਨ ਨਾਲ ਇਸ ਪਲਾਨ ਦਾ ਲਾਭ ਲੈ ਸਕਦੇ ਹੋ।

ਇਹ ਵੀ ਪੜ੍ਹੋ: NCERT ਨੇ ਬਦਲਿਆ ਸਿਲੇਬਸ, ਪੁਰਾਣੀਆਂ ਕਿਤਾਬਾਂ ਦੀ ਥਾਂ ਨਵੀਆਂ ਕਿਤਾਬਾਂ ਪੜ੍ਹਾਉਣ ਦੇ ਦਿੱਤੇ ਹੁਕਮ, ਜਾਣੋ ਕਾਰਨ

ਜੀਓ ਦਾ 2545 ਰੁਪਏ ਵਾਲਾ ਪਲਾਨ

ਇਸ ਪਲਾਨ ਨੂੰ ਕੋਈ ਵੀ ਖਰੀਦ ਸਕਦਾ ਹੈ। ਇਹ ਪਲਾਨ 336 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ ਹੈ। ਇਸ 'ਚ ਤੁਹਾਨੂੰ ਕੁੱਲ 504 ਜੀਬੀ ਡਾਟਾ ਮਿਲਦਾ ਹੈ। ਤੁਹਾਨੂੰ ਰੋਜ਼ਾਨਾ 1.50 ਜੀਬੀ ਡੇਟਾ ਮਿਲੇਗਾ। ਇਸ ਤੋਂ ਇਲਾਵਾ 100SMS ਅਤੇ ਅਨਲਿਮਟਿਡ ਕਾਲ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Viral Video: ਵਾਇਰਲ ਵੀਡੀਓ 'ਚ ਸਕੂਲੀ ਵਿਦਿਆਰਥਣ ਨਾਲ ਛੇੜਛਾੜ ਕਰਦਾ ਨਜ਼ਰ ਆਇਆ ਮੁਸਲਿਮ ਵਿਅਕਤੀ, ਜਾਣੋ ਕਿਥੋਂ ਦੀ ਇਹ ਘਟਨਾ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget