ਪੜਚੋਲ ਕਰੋ

Jio ਦੇ ਗਾਹਕਾਂ ਦੀ ਲੱਗੀ ਮੌਜ, ਬਿਲਕੁਲ ਫ੍ਰੀ ਪਾਓ ਸਾਲ ਦੀ ਵੈਧਤਾ ਤੇ 2.5GB ਵਾਲਾ ਪਲਾਨ, ਇੰਝ ਮਿਲੇਗਾ ਲਾਭ

ਜੀਓ ਨੇ ਆਪਣੇ ਕਰੋੜਾਂ ਯੂਜ਼ਰਸ ਨੂੰ ਇੱਕ ਵਾਰ ਫਿਰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਯੂਜ਼ਰਸ ਨੂੰ 365 ਦਿਨਾਂ ਦਾ ਮੁਫਤ ਮੋਬਾਈਲ ਰੀਚਾਰਜ ਪਲਾਨ ਦੇ ਰਹੀ ਹੈ। ਕੰਪਨੀ ਨੇ ਇਸ ਆਫਰ ਦਾ ਐਲਾਨ ...

ਜੀਓ ਨੇ ਆਪਣੇ ਕਰੋੜਾਂ ਯੂਜ਼ਰਸ ਨੂੰ ਇੱਕ ਵਾਰ ਫਿਰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਯੂਜ਼ਰਸ ਨੂੰ 365 ਦਿਨਾਂ ਦਾ ਮੁਫਤ ਮੋਬਾਈਲ ਰੀਚਾਰਜ ਪਲਾਨ ਦੇ ਰਹੀ ਹੈ। ਕੰਪਨੀ ਨੇ ਇਸ ਆਫਰ ਦਾ ਐਲਾਨ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਕੀਤਾ ਹੈ।

ਜੀਓ ਯੂਜ਼ਰਸ ਇਸ ਆਫਰ ਦਾ ਫਾਇਦਾ ਉਠਾ ਸਕਦੇ ਹਨ ਅਤੇ ਸਾਲ ਭਰ ਰਿਚਾਰਜ ਦੀ ਪਰੇਸ਼ਾਨੀ ਤੋਂ ਛੁਟਕਾਰਾ ਪਾ ਸਕਦੇ ਹਨ। ਇਹ ਆਫਰ ਦੇਸ਼ ਦੇ ਸਾਰੇ ਟੈਲੀਕਾਮ ਸਰਕਲਾਂ ਲਈ ਹੈ ਅਤੇ ਖਾਸ ਤੌਰ 'ਤੇ ਜੀਓ ਦੇ ਪ੍ਰੀਪੇਡ ਯੂਜ਼ਰ ਇਸ ਦਾ ਫਾਇਦਾ ਲੈ ਸਕਦੇ ਹਨ।

ਆਫਰ ਕੀ ਹੈ?

Jio ਨੇ ਇਸ ਆਫਰ ਨੂੰ ਯੂਜ਼ਰਸ ਲਈ ਆਪਣੀ ਫਾਈਬਰ ਬ੍ਰਾਡਬੈਂਡ ਸੇਵਾ ਦਾ ਵਿਸਥਾਰ ਕਰਨ ਲਈ ਪੇਸ਼ ਕੀਤਾ ਹੈ। ਜੀਓ ਯੂਜ਼ਰਸ ਨਵਾਂ ਏਅਰਫਾਈਬਰ ਪਲਾਨ ਬੁੱਕ ਕਰਨ 'ਤੇ ਮੁਫਤ ਮੋਬਾਈਲ ਰੀਚਾਰਜ ਦਾ ਲਾਭ ਲੈ ਸਕਦੇ ਹਨ। ਜਿਓ ਦੀ ਵੈੱਬਸਾਈਟ ਮੁਤਾਬਕ ਯੂਜ਼ਰਸ ਨੂੰ 3599 ਰੁਪਏ ਦਾ ਸਾਲਾਨਾ ਮੋਬਾਈਲ ਰੀਚਾਰਜ ਪਲਾਨ ਮੁਫਤ ਦਿੱਤਾ ਜਾਵੇਗਾ। ਇਹ ਪਲਾਨ 365 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ ਹੈ। ਇਸ 'ਚ ਯੂਜ਼ਰਸ ਨੂੰ ਰੋਜ਼ਾਨਾ 2.5GB ਹਾਈ ਸਪੀਡ ਡਾਟਾ ਦਾ ਫਾਇਦਾ ਵੀ ਮਿਲੇਗਾ।

ਤੁਹਾਨੂੰ ਲਾਭ ਕਿਵੇਂ ਮਿਲੇਗਾ?

ਜੀਓ ਯੂਜ਼ਰਸ ਨੂੰ ਕੰਪਨੀ ਦੀ ਵੈੱਬਸਾਈਟ ਅਤੇ ਮਾਈ ਜੀਓ ਐਪ ਰਾਹੀਂ ਨਵਾਂ ਏਅਰਫਾਈਬਰ ਬੁੱਕ ਕਰਨਾ ਹੋਵੇਗਾ। ਕੰਪਨੀ ਨੇ ਏਅਰ ਫਾਈਬਰ ਬ੍ਰਾਡਬੈਂਡ ਲਈ ਬੁਕਿੰਗ ਚਾਰਜ ਸਿਰਫ 50 ਰੁਪਏ ਰੱਖਿਆ ਹੈ। ਇੰਨਾ ਹੀ ਨਹੀਂ ਏਅਰਫਾਈਬਰ ਫਰੀਡਮ ਆਫਰ ਦੇ ਤਹਿਤ 3 ਮਹੀਨੇ ਦੇ ਪਲਾਨ ਦੇ ਨਾਲ ਯੂਜ਼ਰਸ ਨੂੰ 30 ਫੀਸਦੀ ਡਿਸਕਾਊਂਟ ਵੀ ਦਿੱਤਾ ਜਾ ਰਿਹਾ ਹੈ। ਜਿਓ ਦਾ ਏਅਰ ਫਾਈਬਰ ਦਾ ਇਹ ਪਲਾਨ 2121 ਰੁਪਏ 'ਚ ਮਿਲੇਗਾ। ਇਸ 'ਚ ਯੂਜ਼ਰਸ ਨੂੰ 800 ਤੋਂ ਜ਼ਿਆਦਾ ਡਿਜੀਟਲ ਟੀਵੀ ਚੈਨਲ, 13 ਤੋਂ ਜ਼ਿਆਦਾ OTT ਐਪਸ ਅਤੇ ਅਨਲਿਮਟਿਡ ਵਾਈ-ਫਾਈ (ਹਰ ਮਹੀਨੇ 1000GB ਡਾਟਾ FUP ਲਿਮਿਟ ਦੇ ਨਾਲ) ਮਿਲੇਗਾ।

3599 ਰੁਪਏ ਦਾ ਪਲਾਨ

AirFiber ਬੁੱਕ ਕਰਨ ਵਾਲੇ  ਉਪਭੋਗਤਾਵਾਂ ਨੂੰ ਇਹ ਸਾਲਾਨਾ ਪਲਾਨ ਮੁਫਤ ਮਿਲੇਗਾ। ਇਸ ਪਲਾਨ 'ਚ ਰੋਜ਼ਾਨਾ 2.5GB ਹਾਈ ਸਪੀਡ ਡਾਟਾ ਮਿਲਦਾ ਹੈ। ਇਸ ਤੋਂ ਇਲਾਵਾ ਯੂਜ਼ਰਸ ਨੂੰ ਮੁਫਤ 'ਚ ਅਨਲਿਮਟਿਡ 5ਜੀ ਡਾਟਾ ਦਾ ਫਾਇਦਾ ਵੀ ਮਿਲੇਗਾ। ਇਸ ਤੋਂ ਇਲਾਵਾ, ਇਹ ਪਲਾਨ ਦੇਸ਼ ਭਰ ਵਿੱਚ ਕਿਸੇ ਵੀ ਨੈੱਟਵਰਕ 'ਤੇ ਪ੍ਰਤੀ ਦਿਨ 100 ਮੁਫ਼ਤ SMS ਅਤੇ ਮੁਫ਼ਤ ਰਾਸ਼ਟਰੀ ਰੋਮਿੰਗ ਦਾ ਲਾਭ ਵੀ ਪ੍ਰਦਾਨ ਕਰਦਾ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget