ਪੜਚੋਲ ਕਰੋ

Amazon Prime Video ਦੀ ਮੁਫ਼ਤ 'ਚ ਲੈਣੀ ਹੈ Subscription ? ਤਾਂ ਬੱਸ ਕਰ ਲਓ ਇਹ ਕੰਮ, ਨਹੀਂ ਦੇਣਾ ਪਵੇਗਾ ਇੱਕ ਵੀ ਪੈਸਾ !

Amazon Prime Video Subscription: ਜੇ ਤੁਸੀਂ ਐਮਾਜ਼ਾਨ ਪ੍ਰਾਈਮ ਵੀਡੀਓ ਦਾ ਮੁਫਤ ਆਨੰਦ ਲੈਣਾ ਚਾਹੁੰਦੇ ਹੋ, ਤਾਂ ਸਾਡੀ ਇਹ ਖਬਰ ਤੁਹਾਡੇ ਲਈ ਬਹੁਤ ਲਾਭਦਾਇਕ ਹੋ ਸਕਦੀ ਹੈ, ਤਾਂ ਆਓ ਜਾਣਦੇ ਹਾਂ ਇਸ ਬਾਰੇ।

Amazon Prime Video Subscription:  ਇੰਟਰਨੈਟ ਉਪਭੋਗਤਾਵਾਂ ਵਿੱਚ ਓਟੀਟੀ ਪਲੇਟਫਾਰਮ ਨੂੰ ਲੈ ਕੇ ਕ੍ਰੇਜ਼ ਕਿਸੇ ਤੋਂ ਲੁਕਿਆ ਨਹੀਂ ਹੈ। ਆਪਣੇ ਖਾਲੀ ਸਮੇਂ ਵਿੱਚ ਉਪਭੋਗਤਾ ਆਪਣੇ ਮਨਪਸੰਦ OTT ਪਲੇਟਫਾਰਮ 'ਤੇ ਵੈੱਬ ਸੀਰੀਜ਼ ਦੇਖਦੇ ਹਨ। ਯੂਜ਼ਰਸ ਅਮੇਜ਼ਨ ਪ੍ਰਾਈਮ ਵੀਡੀਓ 'ਤੇ ਵੀ ਕਾਫੀ ਐਕਟਿਵ ਹਨ ਪਰ ਸਬਸਕ੍ਰਿਪਸ਼ਨ ਕਾਰਨ ਉਹ ਇਸ ਸੇਵਾ ਦਾ ਆਨੰਦ ਨਹੀਂ ਲੈ ਪਾ ਰਹੇ ਹਨ ਪਰ ਅਸੀਂ ਯੂਜ਼ਰਸ ਲਈ ਇਸ ਸਮੱਸਿਆ ਦਾ ਹੱਲ ਲੈ ਕੇ ਆਏ ਹਾਂ।

ਅਸਲ 'ਚ OTT ਪਲੇਟਫਾਰਮ ਦੇ ਕ੍ਰੇਜ਼ ਨੂੰ ਦੇਖਦੇ ਹੋਏ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਵੀ ਰੀਚਾਰਜ ਪਲਾਨ 'ਚ OTT ਪਲੇਟਫਾਰਮ ਦਾ ਫਾਇਦਾ ਦੇ ਰਹੀਆਂ ਹਨ, ਜਿਸ ਕਾਰਨ ਇੱਕ ਵਾਰ ਰੀਚਾਰਜ ਹੋਣ 'ਤੇ ਯੂਜ਼ਰਸ ਨੂੰ ਕਈ ਫਾਇਦੇ ਮਿਲਣਗੇ। ਇਸੇ ਤਰ੍ਹਾਂ ਦੇ ਫਾਇਦੇ ਜੀਓ ਦੇ 1029 ਰੁਪਏ ਦੇ ਪ੍ਰੀਪੇਡ ਪਲਾਨ ਵਿੱਚ ਵੀ ਉਪਲਬਧ ਹਨ, ਜਿਸ ਵਿੱਚ ਉਪਭੋਗਤਾ ਨੂੰ ਰੀਚਾਰਜ ਕਰਨ 'ਤੇ ਐਮਾਜ਼ਾਨ ਪ੍ਰਾਈਮ ਵੀਡੀਓ ਸੇਵਾ ਵੀ ਮਿਲੇਗੀ ਤਾਂ ਆਓ ਜਾਣਦੇ ਹਾਂ ਇਸ ਯੋਜਨਾ ਬਾਰੇ।

ਜੇ ਤੁਸੀਂ Jio ਸਿਮ ਦੀ ਵਰਤੋਂ ਕਰਦੇ ਹੋ, ਤਾਂ ਇਹ ਪਲਾਨ ਤੁਹਾਡੇ ਲਈ ਬਹੁਤ ਲਾਭਦਾਇਕ ਹੋ ਸਕਦਾ ਹੈ। ਕਾਲਿੰਗ ਤੇ ਡਾਟਾ ਸੇਵਾਵਾਂ ਤੋਂ ਇਲਾਵਾ, ਐਮਾਜ਼ਾਨ ਪ੍ਰਾਈਮ ਵੀਡੀਓ ਦੀ ਸੇਵਾ 1029 ਰੁਪਏ ਦੇ ਪ੍ਰੀਪੇਡ ਪਲਾਨ ਵਿੱਚ ਵੀ ਉਪਲਬਧ ਹੈ। ਇਹ ਪਲਾਨ 84 ਦਿਨਾਂ ਦੀ ਵੈਧਤਾ ਦੇ ਨਾਲ ਆਉਂਦਾ ਹੈ। ਇਸ ਪਲਾਨ 'ਚ ਯੂਜ਼ਰ ਨੂੰ 168GB ਡਾਟਾ ਮਿਲਦਾ ਹੈ।

ਇਸ ਤੋਂ ਇਲਾਵਾ ਇਸ ਪਲਾਨ 'ਚ ਯੂਜ਼ਰ ਨੂੰ ਰੋਜ਼ਾਨਾ 2GB ਡਾਟਾ ਮਿਲੇਗਾ। ਪਲਾਨ ਵਿੱਚ ਉਪਭੋਗਤਾਵਾਂ ਲਈ ਉਪਲਬਧ ਹੋਰ ਸੇਵਾਵਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਰੋਜ਼ਾਨਾ 100 SMS ਦੇ ਨਾਲ ਅਨਲਿਮਟਿਡ ਕਾਲਿੰਗ ਦਾ ਲਾਭ ਵੀ ਮਿਲ ਰਿਹਾ ਹੈ। Amazon Prime Video Mobile Edition ਤੋਂ ਇਲਾਵਾ JioTV, JioCinema, JioCloud ਵਰਗੇ ਪਲੇਟਫਾਰਮਾਂ ਦੀ ਸਬਸਕ੍ਰਿਪਸ਼ਨ ਵੀ ਉਪਲਬਧ ਹੈ। ਉਪਭੋਗਤਾਵਾਂ ਲਈ ਇਸ ਪਲਾਨ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਬਹੁਤ ਸਾਰੇ ਲਾਭਾਂ ਦੇ ਨਾਲ, ਇਸ ਪਲਾਨ ਦੀ ਕੀਮਤ ਰੋਜ਼ਾਨਾ ਅਧਾਰ 'ਤੇ 13 ਰੁਪਏ ਤੋਂ ਘੱਟ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

 

ਟਾਪ ਹੈਡਲਾਈਨ

Airtel ਦਾ ਧਮਾਕੇਦਾਰ ਆਫਰ, ਇੱਕ ਰਿਚਾਰਜ ਤੇ ਇੱਕ ਫ੍ਰੀ; ਇਨ੍ਹਾਂ ਪਲਾਨਸ 'ਤੇ ਮਿਲੇਗਾ ਫਾਇਦਾ
Airtel ਦਾ ਧਮਾਕੇਦਾਰ ਆਫਰ, ਇੱਕ ਰਿਚਾਰਜ ਤੇ ਇੱਕ ਫ੍ਰੀ; ਇਨ੍ਹਾਂ ਪਲਾਨਸ 'ਤੇ ਮਿਲੇਗਾ ਫਾਇਦਾ
Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Price Drop: 31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget