ਪੜਚੋਲ ਕਰੋ

ਹੁਣ ਜੀਓ ਦਾ ਇੱਕ ਹੋਰ ਧਮਾਕਾ, ਤੁਹਾਡੇ ਘਰਾਂ ਦੀ ਕਰੇਗਾ ਰਾਖੀ

ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਨੇ ਨਵੀਂ ਸਰਵਿਸ ਲੌਂਚ ਕਰਨ ਦੀ ਤਿਆਰੀ ਕੀਤੀ ਹੈ। ਮੀਡੀਆ ਰਿਪੋਰਟਸ ਮੁਤਾਬਕ ਜੀਓ ਕੰਪਲੈਕਸ ਸਿਕਊਰਟੀ ਸਰਵਿਸ ਲੌਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਰਵਿਸ ਨੂੰ ਕੰਪਨੀ ਨੇ ਜੀਓ ਗੇਟ ਦਾ ਨਾਂ ਦਿੱਤਾ ਹੈ।

ਨਵੀਂ ਦਿੱਲੀ: ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਨੇ ਨਵੀਂ ਸਰਵਿਸ ਲੌਂਚ ਕਰਨ ਦੀ ਤਿਆਰੀ ਕੀਤੀ ਹੈ। ਮੀਡੀਆ ਰਿਪੋਰਟਸ ਮੁਤਾਬਕ ਜੀਓ ਕੰਪਲੈਕਸ ਸਿਕਊਰਟੀ ਸਰਵਿਸ ਲੌਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਰਵਿਸ ਨੂੰ ਕੰਪਨੀ ਨੇ ਜੀਓ ਗੇਟ ਦਾ ਨਾਂ ਦਿੱਤਾ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਜੀਓ ਗੀਗਾਫਾਈਬਰ ਸਰਵਿਸ ਲੌਂਚ ਕਰਨ ਜਾ ਰਹੀ ਹੈ। ਇਸ ਇਵੈਂਟ ‘ਚ ਕੰਪਨੀ ਜੀਓ ਗੇਟ ਦਾ ਵੀ ਐਲਾਨ ਕਰ ਸਕਦੀ ਹੈ। ਕੰਪਨੀ ਦੇ ਆਫੀਸ਼ੀਅਲ ਐਪ ਸਟੋਰ ਤੇ ਗੂਗਲ ਪਲੇ ਵੱਲੋਂ ਮਿਲ ਰਹੀ ਜਾਣਕਾਰੀ ਮੁਤਾਬਕ ਜੀਓ ਦਾ ਇਹ ਐਪ ਵਿਜ਼ੀਟਰ ਮੈਨੇਜਮੈਂਟ, ਡੇਲੀ ਸਟਾਫ ਦੀ ਐਂਟਰੀ ਤੇ ਐਗਜ਼ਿਟ, ਡਿਲੀਵਰੀ ਪਰਸਨ ਤੇ ਕੈਬਸ ਜਿਹੀਆਂ ਸਰਵਿਸ ‘ਤੇ ਆਪਣੀ ਨਜ਼ਰ ਰੱਖੇਗਾ। ਰਿਲਾਇੰਸ ਜੀਓ ਨੇ ਆਪਣੇ ਐਪ ਡਿਸਕ੍ਰਿਪਸ਼ਨ ‘ਚ ਲਿਖਿਆ, “ਅਸੀਂ ਸਿਕਊਰਟੀ ਮੈਨੇਜਮੈਂਟ ਦਾ ਤਰੀਕਾ ਬਦਲ ਰਹੇ ਹਾਂ। ਅਸੀਂ ਤੁਹਾਡੇ ਘਰ ਨੂੰ ਜ਼ਿਆਦਾ ਸੁਰੱਖਿਅਤ ਬਣਾ ਰਹੇ ਹਾਂ। ਇਸ ਦੇ ਨਾਲ ਹੀ ਕ੍ਰਾਈਮ ਫਰੀ ਤੇ ਚੋਰੀ ਮੁਕਤ ਮਾਹੌਲ ਵਧਾ ਰਹੇ ਹਾਂ।” ਕੰਪਨੀ ਇਹ ਸਰਵਿਸ ਕਦੋਂ ਸ਼ੁਰੂ ਕਰ ਰਹੀ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ। ਜੀਓ ਗੇਟ ਐਪ ਯੂਜ਼ਰਸ ਨੂੰ ਆਪਣਾ ਸਮਾਰਟਫੋਨ ਇੰਟਰਕਾਮ ਦੀ ਤਰ੍ਹਾਂ ਇਸਤੇਮਾਲ ਕਰਨ ਦੀ ਸੁਵਿਧਾ ਦਿੰਦਾ ਹੈ। ਇਸ ‘ਚ ਐਮਰਜੈਂਸੀ ਦੀ ਸਥਿਤੀ ‘ਚ ਸਿਕਊਰਟੀ ਗਾਰਡ ਜਾਂ ਫੈਮਿਲੀ ਮੈਂਬਰ ਨੂੰ ਪੈਨਿਕ ਅਲਰਟ ਵੀ ਭੇਜਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget