ਪੜਚੋਲ ਕਰੋ

ਜੀਓ ਨੇ ਰਵੀਸ਼ੰਕਰ ਪ੍ਰਸਾਦ ਨੂੰ ਲਿੱਖੀ ਚਿੱਠੀ, COAIਦੇ ਰਹੀ ਗਲਤ ਜਾਣਕਾਰੀ

ਰਿਲਾਇੰਸ ਜੀਓ ਨੇ ਵੀਰਵਾਰ ਨੂੰ ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੂੰ ਚਿੱਠੀ ਲਿੱਖ ਅਪੀਲ ਕੀਤੀ ਹੈ ਕਿ ਸਰਕਾਰ ਏਅਰਟੇਲ ਅਤੇ ਵੋਡਾਫੋਨ-ਆਈਡੀਆ ਦੇ ਬਲੈਕਮੈਲ ਅੱਗੇ ਨਾ ਝੁੱਕੇ ਅਤੇ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹੀ ਸਰਕਾਰ ਇਨ੍ਹਾਂ ਕੰਪਨੀਆਂ ਤੋਂ ਬਕਾਏ ਦਾ ਭੁਗਤਾਨ ਕਰੇ।

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਵੀਰਵਾਰ ਨੂੰ ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੂੰ ਚਿੱਠੀ ਲਿੱਖ ਅਪੀਲ ਕੀਤੀ ਹੈ ਕਿ ਸਰਕਾਰ ਏਅਰਟੇਲ ਅਤੇ ਵੋਡਾਫੋਨ-ਆਈਡੀਆ ਦੇ ਬਲੈਕਮੈਲ ਅੱਗੇ ਨਾ ਝੁੱਕੇ ਅਤੇ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹੀ ਸਰਕਾਰ ਇਨ੍ਹਾਂ ਕੰਪਨੀਆਂ ਤੋਂ ਬਕਾਏ ਦਾ ਭੁਗਤਾਨ ਕਰੇ। COAI ਦੀ ਚਿੱਠੀ ਦਾ ਹਵਾਲਾ ਦਿੰਦੇ ਹੋਏ ਜੀਓ ਨੇ ਕਿਹਾ ਕਿ ਸੀਓੲਆਈ, ਏਅਰਟੇਲ, ਵੋਡਾ-ਆਈਡੀਆ ਦੇ ਹੱਥਾਂ ਦੀ ਕਪੁਥਲੀ ਬਣ ਚੁੱਕੀ ਹੈ। ਰਿਲਾਇੰਸ ਜੀਓ ਨੇ ਸਰਕਾਰ ਨੂੰ ਚਿੱਠੀ ਲਿੱਖ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਟੈਲੀਕਾਮ ਕੰਪਨੀਆਂ ਤੋਂ ਬਕਾਇਆ 93 ਹਜ਼ਾਰ ਕਰੋੜ ਰੇਪਏ ਸਮੇਂ ‘ਤੇ ਵਸੂਲ ਕੀਤੇ ਜਾਣ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਓਏਆਈ ਨੇ ਸਰਕਾਰ ਤੋਂ ਏਅਰਟੇਲ ਅਤੇ ਵੋੋਡਾ-ਆਈਡੀਆ ਨੂੰ ਰਾਹਤ ਦੇਣ ਦੀ ਅਪੀਲ ਕੀਤੀ ਸੀ। ਕੰਯੂਨਿਕੇਸ਼ਨ ਮਿਨੀਸਟਰ ਨੂੰ ਲਿੱਖੀ ਚਿੱਠੀ ‘ਚ ਜੀਓ ਨੇ ਕਿਹਾ ਕਿ ਉਹ ਸੀਓਏਆਈ ਦੇ ਇਸ ਤਰਕ ਨਾਲ ਸਹਿਮਤ ਨਹੀਂ ਹੈ ਕਿ ਜੇਕਰ ਸਰਕਾਰ ਨੇ ਇਨ੍ਹਾਂ ਕੰਪਨੀਆਂ ਦੀ ਮਦਦ ਨਹੀਂ ਕੀਤੀ ਤਾਂ ਟੈਲੀਕਾਮ ਸੈਕਟਰ ਤਬਾਹ ਹੋ ਜਾਵੇਗਾ। ਜੀਓ ਨੇ ਰਵੀ ਸ਼ੰਕਰ ਨੂੰ ਲਿੱਖੀ ਚਿੱਠੀ ‘ਚ ਸਾਫ਼ ਕੀਤਾ ਹੈ ਕਿ ਕੰਪਨੀਆਂ ਨੂੰ ਬੈਲਆਊਟ ਪੈਕੇਜ ਨਾ ਦਿੱਤਾ ਜਾਵੇ। ਨਾਲ ਹੀ ਚਿੱਠੀ ‘ਚ ਲਿੱਖੀਆ ਗਿਆ ਹੈ ਕਿ ਕੰਪਨੀਆਂ ਕੋਲ ਇੰਨੇ ਆਰਥਿਕ ਤਾਕਤ ਹੈ ਜਿਸ ਨਾਲ ਉਹ ਸਰਕਾਰ ਦਾ ਬਕਾਇਆ ਚੁਕਾ ਸਕਣ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget