ਪੜਚੋਲ ਕਰੋ

ਜੀਓ ਦਾ ਹੁਣ 5ਜੀ ਧਮਾਕਾ, ਸਾਲਾਨਾ ਬੈਠਕ 'ਚ ਫੈਸਲਾ

ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ 43ਵੀਂ ਸਲਾਨਾ ਜਨਰਲ ਮੀਟਿੰਗ (AGM) ਵਿੱਚ ਕਈ ਇਲੈਕਟ੍ਰਾਨਿਕ ਚੀਜ਼ਾਂ ਦੀ ਸ਼ੁਰੂਆਤ ਕੀਤੀ ਗਈ।

ਨਵੀਂ ਦਿੱਲੀ: ਪਹਿਲੀ ਵਾਰ ਏਜੀਐਮ ਨਵੇਂ ਵਰਚੁਅਲ ਪਲੇਟਫਾਰਮ Jio Meet ਰਾਹੀਂ ਕੀਤੀ ਗਈ। ਇਸ ਵਿੱਚ JIO TV+ ਤੇ Jio Glass ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ ਜੀਓ ਨੇ ਦੇਸ਼ ਨੂੰ ਬਿਹਤਰ 5ਜੀ ਇੰਟਰਨੈੱਟ ਸਪੀਡ ਦੇਣ ਲਈ ਗੂਗਲ ਨਾਲ ਹੱਥ ਮਿਲਾਇਆ ਹੈ। Jio Glass ਯੂਜ਼ਰਸ ਨੂੰ ਸਭ ਤੋਂ ਵਧੀਆ ਮਿਕਸਡ ਰਿਐਲਟੀ ਸੇਵਾਵਾਂ ਪ੍ਰਦਾਨ ਕਰਦਾ ਹੈ। Jio Glass ਜ਼ਰੀਏ ਅਧਿਆਪਕ ਤੇ ਵਿਦਿਆਰਥੀ 3D ਵਰਚੂਅਲ ਰੂਮ ਦਾ ਲਾਭ ਲੈ ਸਕਦੇ ਹਨ। ਜੀਓ ਮਿਕਸਡ ਰਿਐਲਟੀ ਦੇ ਜ਼ਰੀਏ ਰੀਅਲ ਟਾਈਮ ਵਿੱਚ ਹੋਲੋਗ੍ਰਾਫਿਕ ਕਲਾਸਾਂ ਚਲਾ ਸਕਦੇ ਹਨ। ਆਡੀਓ ਲਈ ਇਸ ਵਿਚ ਇੱਕ ਪਰਸਨਲਾਇਜ਼ਡ ਆਡੀਓ ਸਿਸਟਮ ਹੈ, ਜਿਸ ਵਿੱਚ ਕਿਸੇ ਵੀ ਕਿਸਮ ਦੀਆਂ ਉਪਕਰਣਾਂ ਨੂੰ ਜੋੜਨ ਦੀ ਜ਼ਰੂਰਤ ਨਹੀਂ। ਇਹ ਸਿਸਟਮ ਸਾਰੇ ਆਡੀਓ ਫਾਰਮੈਟਾਂ ਦਾ ਸਮਰਥਨ ਕਰਦਾ ਹੈ। ਜੀਓ ਗਲਾਸ 25 ਐਪਲੀਕੇਸ਼ਨਾਂ ਦਾ ਸਮਰਥਨ ਕਰਦਾ ਹੈ। ਇਸ ਵਿੱਚ 3D ਤੇ 2D ਫਾਰਮੈਟ ਵਿੱਚ ਕਾਲਿੰਗ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਜੀਓ ਨੇ JioTV+ ਨੂੰ ਪੇਸ਼ ਕੀਤਾ। ਕੰਪਨੀ ਮੁਤਾਬਕ ਇਸ ਵਿੱਚ ਦੁਨੀਆ ਦੀਆਂ 12 ਸਭ ਤੋਂ ਵਧੀਆ ਓਟੀਟੀ ਕੰਪਨੀਆਂ ਦਾ ਕੰਟੈਂਟ ਹੋਵੇਗਾ। ਇਨ੍ਹਾਂ ਵਿੱਚ Netflix, Amazon Prime, Disney+ Hotstar, Voot, SonyLiv, Zee5, JioCinema, JioSaavn, YouTube ਤੇ ਕਈ ਹੋਰ ਐਪ ਸ਼ਾਮਲ ਹਨ। ਆਮ ਤੌਰ 'ਤੇ ਇਹ 12 ਓਟੀਟੀ ਪਲੇਟਫਾਰਮ ਲਈ ਵੱਖਰੇ ਲੌਗਇਨ ਦੀ ਜ਼ਰੂਰਤ ਹੁੰਦੀ ਹੈ ਪਰ ਜੀਓ ਟੀਵੀ+ ‘ਚ ਅਜਿਹਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਕਿਸੇ ਵੀ ਓਟੀਟੀ ਪਲੇਟਫਾਰਮ ਦੇ ਕੰਟੈਂਟ ਨੂੰ ਇੱਕ ਕਲਿੱਕ ਵਿੱਚ ਵੇਖਿਆ ਜਾ ਸਕੇਗਾ। ਇਨ੍ਹਾਂ ਤੋਂ ਇਲਾਵਾ ਜੀਓ ਮਾਰਟ ਵਿਚ ਕਰਿਆਨੇ ਦੀਆਂ ਚੀਜ਼ਾਂ ਤੋਂ ਇਲਾਵਾ ਜਲਦੀ ਹੀ ਇਲੈਕਟ੍ਰਾਨਿਕਸ, ਫੈਸ਼ਨ, ਸਿਹਤ ਸੰਭਾਲ, ਫਾਰਮਾਸਿਊਟੀਕਲ ਪ੍ਰੋਡਕਟਸ ਵੀ ਮਿਲਣਗੇ। ਇਸ ਸੇਵਾ ਦਾ ਪਾਇਲਟ ਦੇਸ਼ ਦੇ 200 ਸ਼ਹਿਰਾਂ ਵਿੱਚ ਚੱਲ ਰਿਹਾ ਹੈ। ਮੁਕੇਸ਼ ਅੰਬਾਨੀ ਨੇ ਏਜੀਆਰ ਨੂੰ ਦੱਸਿਆ ਕਿ ਗੂਗਲ ਤੇ ਜੀਓ ਮਿਲ ਕੇ ਇੱਕ ਓਪਰੇਟਿੰਗ ਸਿਸਟਮ ਬਣਾਉਣਗੇ ਜੋ ਐਂਟਰੀ-ਲੈਵਲ 4 ਜੀ/5ਜੀ ਸਮਾਰਟਫੋਨ ਲਈ ਹੋਣਗੇ। ਜੀਓ ਤੇ ਗੂਗਲ ਮਿਲ ਕੇ ਭਾਰਤ ਨੂੰ 2 ਜੀ ਮੁਕਤ ਬਣਾਉਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Gold-Silver Price Crash: ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
Embed widget