ਪੜਚੋਲ ਕਰੋ

Portable AC: ਘਰ ਦੇ ਕਿਸੇ ਵੀ ਕੋਨੇ 'ਚ ਰੱਖੋ ਇਹ AC, ਨਹੀਂ ਪਵੇਗੀ ਤੋੜਫੋੜ ਦੀ ਜ਼ਰੂਰਤ

Portable AC: ਸਪਲਿਟ ਅਤੇ ਵਿੰਡੋ AC ਵਾਂਗ ਹੀ ਪੋਰਟੇਬਲ AC ਦੇ ਕਈ ਵਿਕਲਪ ਵੀ ਮਾਰਕੀਟ ਵਿੱਚ ਖਰੀਦ ਲਈ ਉਪਲਬਧ ਹਨ। ਤੁਸੀਂ ਪੋਰਟੇਬਲ ਏਸੀ ਨੂੰ ਆਸਾਨੀ ਨਾਲ ਇੱਕ ਕਮਰੇ ਤੋਂ ਦੂਜੇ ਕਮਰੇ ਵਿੱਚ ਲੈ ਜਾ ਸਕਦੇ ਹੋ।

ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਬਾਜ਼ਾਰ ਵਿੱਚ AC ਦੀ ਮੰਗ ਤੇਜ਼ੀ ਨਾਲ ਵੱਧ ਜਾਂਦੀ ਹੈ। ਦੋ ਤਰ੍ਹਾਂ ਦੇ ਏਸੀ ਬਾਜ਼ਾਰ ਵਿੱਚ ਕਾਫ਼ੀ ਮਸ਼ਹੂਰ ਹਨ, ਸਪਲਿਟ ਏਸੀ ਅਤੇ ਵਿੰਡੋ ਏਸੀ। ਇਹ ਦੋਵੇਂ ਏਸੀ ਇੱਕ ਥਾਂ 'ਤੇ ਪੱਕੇ ਤੌਰ 'ਤੇ ਫਿਕਸ ਹੁੰਦੇ ਹਨ, ਜਿਸ ਤੋਂ ਬਾਅਦ ਇਨ੍ਹਾਂ ਨੂੰ ਆਸਾਨੀ ਨਾਲ ਇੱਕ ਥਾਂ ਤੋਂ ਦੂਜੀ ਥਾਂ 'ਤੇ ਨਹੀਂ ਲਿਜਾਇਆ ਜਾ ਸਕਦਾ।

ਹਾਲਾਂਕਿ, ਸਪਲਿਟ ਅਤੇ ਵਿੰਡੋ AC ਵਾਂਗ ਹੀ ਪੋਰਟੇਬਲ AC ਦੇ ਕਈ ਵਿਕਲਪ ਵੀ ਮਾਰਕੀਟ ਵਿੱਚ ਖਰੀਦ ਲਈ ਉਪਲਬਧ ਹਨ। ਤੁਸੀਂ ਪੋਰਟੇਬਲ ਏਸੀ ਨੂੰ ਆਸਾਨੀ ਨਾਲ ਇੱਕ ਕਮਰੇ ਤੋਂ ਦੂਜੇ ਕਮਰੇ ਵਿੱਚ ਲੈ ਜਾ ਸਕਦੇ ਹੋ। ਇੱਥੇ ਦੇਖੋ 1 ਟਨ ਪੋਰਟੇਬਲ AC ਲਈ ਕੁਝ ਵਧੀਆ ਵਿਕਲਪ ।

Lloyd 1.0 ਟਨ ਪੋਰਟੇਬਲ AC ਦੀ ਕੀਮਤ Amazon 'ਤੇ 40,000 ਰੁਪਏ 'ਚ ਲਿਸਟ ਕੀਤੀ ਗਈ ਹੈ, ਪਰ ਫਿਲਹਾਲ ਇਹ 5 ਫੀਸਦੀ ਡਿਸਕਾਊਂਟ ਦੇ ਨਾਲ 37,990 ਰੁਪਏ 'ਚ ਵੇਚਿਆ ਜਾ ਰਿਹਾ ਹੈ। ਬੈਂਕ ਕਾਰਡ ਰਾਹੀਂ ਇਸ AC 'ਤੇ 2500 ਰੁਪਏ ਦਾ ਡਿਸਕਾਊਂਟ ਆਫਰ ਵੀ ਦਿੱਤਾ ਜਾ ਰਿਹਾ ਹੈ। ਨਾਲ ਹੀ, ਤੁਸੀਂ ਇਸਨੂੰ 1842 ਰੁਪਏ ਦੀ ਸ਼ੁਰੂਆਤੀ EMI ਨਾਲ ਘਰ ਲਿਆ ਸਕਦੇ ਹੋ। ਫੀਚਰਸ ਦੀ ਗੱਲ ਕਰੀਏ ਤਾਂ ਤੁਸੀਂ ਇਸ 1 ਟਨ ਪੋਰਟੇਬਲ AC ਨੂੰ ਇਕ ਕਮਰੇ ਤੋਂ ਦੂਜੇ ਕਮਰੇ 'ਚ ਆਸਾਨੀ ਨਾਲ ਲੈ ਜਾ ਸਕਦੇ ਹੋ। ਠੰਡੀ ਹਵਾ ਦੇ ਨਾਲ, ਇਹ AC ਤੁਹਾਨੂੰ ਸ਼ੁੱਧ ਹਵਾ ਵੀ ਦਿੰਦਾ ਹੈ। ਇਸ 'ਚ ਏਅਰ ਫਿਲਟਰੇਸ਼ਨ ਸਿਸਟਮ ਦਿੱਤਾ ਗਿਆ ਹੈ।

Blue Star 1.0 ਟਨ AC ਨੂੰ Amazon ਤੋਂ 32,990 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਹਾਲਾਂਕਿ ਇਸ ਦੀ ਲਿਸਟ ਕੀਮਤ 39,000 ਰੁਪਏ ਹੈ, ਜਿਸ 'ਤੇ ਫਿਲਹਾਲ 15 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ। ਇਸ AC 'ਤੇ 2500 ਰੁਪਏ ਦਾ ਬੈਂਕ ਕਾਰਡ ਆਫ ਵੀ ਮਿਲਦਾ ਹੈ। ਤੁਸੀਂ ਇਸਨੂੰ 1,599 ਰੁਪਏ ਦੀ ਸ਼ੁਰੂਆਤੀ EMI ਦੇ ਨਾਲ ਘਰ ਵੀ ਲਿਆ ਸਕਦੇ ਹੋ।  ਇਸ AC ਵਿੱਚ ਕਾਪਰ ਕੰਡੈਂਸਰ ਕੋਇਲ ਦਿੱਤਾ ਗਿਆ ਹੈ, ਜੋ ਤੁਹਾਨੂੰ ਘੱਟ ਕੀਮਤ 'ਤੇ ਸ਼ਾਨਦਾਰ ਕੂਲਿੰਗ ਪ੍ਰਦਾਨ ਕਰਦਾ ਹੈ। ਇਸ 'ਚ ਕੰਫਰਟ ਸਲੀਪ, ਆਟੋ ਰੀਸਟਾਰਟ ਵਿਦ ਮੈਮੋਰੀ ਫੰਕਸ਼ਨ, ਟਰਬੋ ਕੂਲਿੰਗ, ਈਵੇਪੋਰੇਟਰ ਫਿਨਸ-ਹਾਈਡ੍ਰੋਫਿਲਿਕ-ਬਲਿਊ ਵਰਗੇ ਖਾਸ ਫੀਚਰਸ ਵੀ ਦਿੱਤੇ ਗਏ ਹਨ।

Nordic Hygge AirChill ਪਰਸਨਲ ਏਅਰ ਕੰਡੀਸ਼ਨਰ ਇਸ ਸੂਚੀ ਵਿੱਚ ਸਭ ਤੋਂ ਸਸਤਾ ਪੋਰਟੇਬਲ AC ਹੈ। ਇਸ AC ਨੂੰ ਤੁਸੀਂ Amazon ਤੋਂ 14846 ਰੁਪਏ 'ਚ ਖਰੀਦ ਸਕਦੇ ਹੋ। ਬੈਂਕ ਕਾਰਡ ਰਾਹੀਂ ਤੁਹਾਨੂੰ 1750 ਰੁਪਏ ਦੀ ਛੋਟ ਵੀ ਮਿਲੇਗੀ। ਤੁਸੀਂ ਇਸ ਪੋਰਟੇਬਲ ਏਸੀ ਨੂੰ ਆਪਣੇ ਬੈੱਡਰੂਮ ਤੋਂ ਲੈ ਕੇ ਦਫ਼ਤਰ ਤੱਕ ਲੈ ਜਾ ਸਕਦੇ ਹੋ। ਇਸ ਡਿਵਾਈਸ 'ਚ LED ਡਿਸਪਲੇ ਹੈ, ਜਿਸ 'ਚ ਟੱਚ ਸਪੋਰਟ ਹੈ।

ਟਾਪ ਹੈਡਲਾਈਨ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Embed widget