ਪੜਚੋਲ ਕਰੋ

Kia Seltos ਜਲਦ ਹੀ ਨਵੇਂ ਅਵਤਾਰ ਨਾਲ ਭਾਰਤੀ ਕਾਰ ਬਾਜ਼ਾਰ 'ਚ ਦਸਤਕ ਦੇਵੇਗੀ, ਜਾਣੋ ਫੀਚਰਸ

ਅਪਡੇਟਿਡ ਸੇਲਟੋਸ ਦੇ ਬਾਹਰੀ ਹਿੱਸੇ 'ਚ ਕਾਸਮੈਟਿਕ ਬਦਲਾਅ ਦੇਖਣ ਨੂੰ ਮਿਲਣਗੇ। ਇਸ 'ਚ ਹੈੱਡਲੈਂਪਸ ਅਤੇ ਫਰੰਟ ਬੰਪਰ ਦੇ ਡਿਜ਼ਾਈਨ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ ਅਤੇ ਇਸਦੇ ਨਾਲ ਹੀ ਐਲੂਮੀਨੀਅਮ ਸਕਿਡ ਪਲੇਟ ਵੀ ਮਿਲ ਸਕਦੀ ਹੈ।  

Kia Seltos facelift: Kia Motors ਨੇ ਹਾਲ ਹੀ ਵਿੱਚ ਵਿਦੇਸ਼ੀ ਬਾਜ਼ਾਰ ਵਿੱਚ ਆਪਣੀ SUV ਸੇਲਟੋਸ 2022 ਦਾ ਨਵਾਂ ਫੇਸਲਿਫਟ ਮਾਡਲ ਲਾਂਚ ਕੀਤਾ ਹੈ। ਜਲਦ ਹੀ ਇਹ ਕਾਰ ਕੋਰੀਆ ਦੇ ਮਸ਼ਹੂਰ ਬੁਸਾਨ ਮੋਟਰ ਸ਼ੋਅ ਦਾ ਹਿੱਸਾ ਵੀ ਬਣਨ ਜਾ ਰਹੀ ਹੈ। ਇਹ ਆਟੋ ਈਵੈਂਟ 15 ਜੁਲਾਈ ਤੋਂ ਸ਼ੁਰੂ ਹੋਵੇਗਾ। ਫਿਲਹਾਲ ਭਾਰਤ 'ਚ ਇਸ ਕਾਰ ਦੇ ਨਵੇਂ ਫੇਸਲਿਫਟ ਵਰਜ਼ਨ ਨੂੰ ਲਾਂਚ ਕਰਨ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਪਰ ਜੇਕਰ ਮਾਹਰਾਂ ਦੀ ਮੰਨੀਏ ਤਾਂ ਇਸ ਸਾਲ ਦੇ ਅੰਤ ਜਾਂ ਨਵੇਂ ਸਾਲ ਦੀ ਸ਼ੁਰੂਆਤ 'ਚ ਕੰਪਨੀ ਇਸ ਨੂੰ ਭਾਰਤੀ ਬਾਜ਼ਾਰ 'ਚ ਪੇਸ਼ ਕਰ ਸਕਦੀ ਹੈ।

ਮੀਡੀਆ 'ਚ ਆ ਰਹੀਆਂ ਖਬਰਾਂ ਮੁਤਾਬਕ ਇਸ SUV ਦੇ ਨਵੇਂ ਫੇਸਲਿਫਟ ਮਾਡਲ ਨੂੰ ਅਗਲੇ ਸਾਲ ਜਨਵਰੀ 'ਚ ਹੋਣ ਵਾਲੇ ਆਟੋ ਐਕਸਪੋ 'ਚ ਸ਼ੋਅਕੇਸ ਕੀਤਾ ਜਾ ਸਕਦਾ ਹੈ। ਪਰ ਇਹ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਜਦੋਂ ਤੱਕ ਇਸਨੂੰ ਭਾਰਤ ਵਿੱਚ ਲਾਂਚ ਕੀਤਾ ਜਾਂਦਾ ਹੈ, ਉਸੇ ਸੈਗਮੈਂਟ ਦੀਆਂ ਕੁਝ ਹੋਰ ਨਵੀਆਂ ਕਾਰਾਂ ਵੀ ਇਸ SUV ਨਾਲ ਮੁਕਾਬਲਾ ਕਰਨ ਲਈ ਮਾਰਕੀਟ ਵਿੱਚ ਆ ਜਾਣਗੀਆਂ। ਇਨ੍ਹਾਂ ਕਾਰਾਂ ਦੀ ਸੂਚੀ 'ਚ ਇੱਕ ਟੋਇਟਾ ਅਰਬਨ ਕਰੂਜ਼ਰ ਹਾਈਰਾਈਡਰ ਹੈ, ਜਦਕਿ ਦੂਜੀ ਮਾਰੂਤੀ ਦੀ ਵਿਟਾਰਾ ਹੈ, ਜਿਸ ਦੀ ਲਾਂਚਿੰਗ ਡੇਟ 20 ਜੁਲਾਈ ਤੈਅ ਕੀਤੀ ਗਈ ਹੈ।

ਅਪਡੇਟਿਡ ਸੇਲਟੋਸ ਦੇ ਬਾਹਰੀ ਹਿੱਸੇ 'ਚ ਕਾਸਮੈਟਿਕ ਬਦਲਾਅ ਦੇਖਣ ਨੂੰ ਮਿਲਣਗੇ। ਨਵੀਂ ਸੇਲਟੋਸ 'ਚ ਐਲੂਮੀਨੀਅਮ ਸਕਿਡ ਪਲੇਟ ਦੇ ਨਾਲ ਹੈੱਡਲੈਂਪਸ ਅਤੇ ਫਰੰਟ ਬੰਪਰ ਦੇ ਡਿਜ਼ਾਈਨ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਫਰੰਟ ਗ੍ਰਿਲ ਅਤੇ ਫੋਗ ਲੈਂਪ ਅਸੈਂਬਲੀ ਤੱਕ ਫੈਲੇ ਹੋਏ LED DRL ਵਿੱਚ ਕੋਈ ਬਦਲਾਅ ਨਹੀਂ ਕੀਤੇ ਗਏ ਹਨ। ਅਪਡੇਟ ਕੀਤੇ ਮਾਡਲ ਅਲਾਏ ਵ੍ਹੀਲਜ਼ ਦੇ ਡਿਜ਼ਾਈਨ ਨੂੰ ਬਦਲਿਆ ਜਾ ਸਕਦਾ ਹੈ। ਪਰ ਸਾਈਡ ਪ੍ਰੋਫਾਈਲ ਵਿੱਚ ਕੋਈ ਬਦਲਾਅ ਦੇਖਣ ਦੀ ਸੰਭਾਵਨਾ ਨਹੀਂ ਹੈ। ਕਾਰ ਦਾ ਫੇਸਲਿਫਟ ਮਾਡਲ 'ਚ 10.25-ਇੰਚ ਇੰਫੋਟੇਨਮੈਂਟ ਸਿਸਟਮ ਨਾਲ ਆਵੇਗਾ।

Kia ਨੇ ਭਾਰਤੀ ਬਾਜ਼ਾਰ 'ਚ ਆਪਣੇ ਪਹਿਲੇ ਮਾਡਲ ਦੇ ਤੌਰ 'ਤੇ ਸੇਲਟੋਸ ਨੂੰ ਲਾਂਚ ਕੀਤਾ ਹੈ। ਲਾਂਚ ਤੋਂ ਬਾਅਦ ਬਾਜ਼ਾਰ 'ਚ ਵਿਕਰੀ 'ਚ ਕੋਈ ਕਮੀ ਨਹੀਂ ਆਈ ਹੈ। ਇਸ ਤੋਂ ਬਾਅਦ ਕੰਪਨੀ ਹੁਣ ਤੱਕ ਆਪਣੇ ਕਈ ਮਾਡਲ ਬਾਜ਼ਾਰ 'ਚ ਉਤਾਰ ਚੁੱਕੀ ਹੈ।

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget