ਪੜਚੋਲ ਕਰੋ

Google Search: ਗੂਗਲ ਪਹੁੰਚਾ ਸਕਦਾ ਜੇਲ੍ਹ! ਭੁੱਲ ਕੇ ਵੀ ਸਰਚ ਨਾ ਕਰਿਓ ਇਹ ਪੰਜ ਚੀਜ਼ਾਂ, ਸੁਰੱਖਿਆ ਏਜੰਸੀਆਂ ਦੀ ਰਹਿੰਦੀ ਨਜ਼ਰ

Don't Search 5 Things on Google: ਗੂਗਲ ਇੱਕ ਪ੍ਰਸਿੱਧ ਸਰਚ ਇੰਜਣ ਹੈ ਤੇ ਦੁਨੀਆ ਭਰ ਵਿੱਚ ਕਰੋੜਾਂ ਲੋਕ ਇਸ ਦੀ ਵਰਤੋਂ ਕਰਦੇ ਹਨ। ਜਦੋਂ ਅਸੀਂ ਇੰਟਰਨੈੱਟ 'ਤੇ ਕਿਸੇ ਚੀਜ਼ ਬਾਰੇ ਜਾਣਕਾਰੀ ਚਾਹੁੰਦੇ ਹਾਂ ਤਾਂ ਅਸੀਂ ਗੂਗਲ 'ਤੇ ਖੋਜ ਕਰਦੇ ਹਾਂ।

Don't Search 5 Things on Google: ਗੂਗਲ ਇੱਕ ਪ੍ਰਸਿੱਧ ਸਰਚ ਇੰਜਣ ਹੈ ਤੇ ਦੁਨੀਆ ਭਰ ਵਿੱਚ ਕਰੋੜਾਂ ਲੋਕ ਇਸ ਦੀ ਵਰਤੋਂ ਕਰਦੇ ਹਨ। ਜਦੋਂ ਅਸੀਂ ਇੰਟਰਨੈੱਟ 'ਤੇ ਕਿਸੇ ਚੀਜ਼ ਬਾਰੇ ਜਾਣਕਾਰੀ ਚਾਹੁੰਦੇ ਹਾਂ ਤਾਂ ਅਸੀਂ ਗੂਗਲ 'ਤੇ ਖੋਜ ਕਰਦੇ ਹਾਂ। ਜ਼ਿਆਦਾਤਰ ਲੋਕ ਆਪਣੇ ਸਵਾਲਾਂ ਦੇ ਜਵਾਬ ਲਈ ਗੂਗਲ ਸਰਚ 'ਤੇ ਨਿਰਭਰ ਕਰਦੇ ਹਨ। ਹਾਲਾਂਕਿ, ਕਈ ਵਾਰ ਗੂਗਲ 'ਤੇ ਕੁਝ ਚੀਜ਼ਾਂ ਨੂੰ ਸਰਚ ਕਰਨਾ ਵੀ ਸਮੱਸਿਆ ਬਣ ਸਕਦਾ ਹੈ। ਕੁਝ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਬਾਰੇ ਗੂਗਲ 'ਤੇ ਸਰਚ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ। ਜਾਣੋ ਉਨ੍ਹਾਂ ਚੀਜ਼ਾਂ ਬਾਰੇ, ਜਿਨ੍ਹਾਂ ਨੂੰ ਭੁੱਲ ਕੇ ਵੀ ਗੂਗਲ 'ਤੇ ਸਰਚ ਨਹੀਂ ਕਰਨਾ ਚਾਹੀਦਾ।

  1. ਬੰਬ ਕਿਵੇਂ ਬਣਾਉਣਾ

ਗੂਗਲ 'ਤੇ ਕਦੇ ਵੀ ਬੰਬ ਬਣਾਉਣ ਦੀ ਪ੍ਰਕਿਰਿਆ ਦੀ ਖੋਜ ਨਾ ਕਰੋ। ਅਜਿਹਾ ਕਰਨਾ ਗੁਨਾਹ ਹੈ। ਜੇਕਰ ਤੁਸੀਂ ਗੂਗਲ 'ਤੇ ਸਰਚ ਕਰਦੇ ਹੋ ਕਿ ਬੰਬ ਕਿਵੇਂ ਬਣਾਇਆ ਜਾਵੇ ਤਾਂ ਸੁਰੱਖਿਆ ਏਜੰਸੀਆਂ ਤੁਹਾਡੇ ਫੋਨ, ਕੰਪਿਊਟਰ ਜਾਂ ਲੈਪਟਾਪ ਦੇ ਆਈਪੀ ਐਡਰੈੱਸ ਨੂੰ ਟ੍ਰੈਕ ਕਰਕੇ ਤੁਹਾਨੂੰ ਟ੍ਰੈਕ ਕਰ ਸਕਦੀਆਂ ਹਨ। ਇਸ ਲਈ ਤੁਹਾਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ।

  1. ਚਾਇਲਡ ਪ੍ਰੋਨੋਗ੍ਰਾਫੀ

ਚਾਈਲਡ ਪੋਰਨੋਗ੍ਰਾਫੀ ਨੂੰ ਲੈ ਕੇ ਸਰਕਾਰ ਨੇ ਸਖਤ ਨਿਯਮ ਬਣਾਏ ਹਨ। ਅਜਿਹੇ 'ਚ ਜੇਕਰ ਕੋਈ ਵਿਅਕਤੀ ਗੂਗਲ 'ਤੇ ਅਜਿਹਾ ਕੁਝ ਸਰਚ ਕਰਦਾ ਹੈ ਤਾਂ ਉਸ ਖਿਲਾਫ ਪੋਸਕੋ ਐਕਟ ਤਹਿਤ ਕਾਰਵਾਈ ਹੋ ਸਕਦੀ ਹੈ ਤੇ ਉਸ ਨੂੰ ਜੇਲ ਵੀ ਜਾਣਾ ਪੈ ਸਕਦਾ ਹੈ। ਇਹ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦਾ ਹੈ।

  1. ਗਰਭਪਾਤ ਨਾਲ ਸਬੰਧਤ ਜਾਣਕਾਰੀ

ਤੁਸੀਂ ਗਲਤੀ ਨਾਲ ਵੀ ਜੇਕਰ ਗੂਗਲ 'ਤੇ ਸਰਚ ਕਰਦੇ ਹੋ ਕਿ ਗਰਭਪਾਤ ਕਿਵੇਂ ਹੁੰਦਾ ਹੈ ਤਾਂ ਇਹ ਅਪਰਾਧ ਹੈ। ਜੇਕਰ ਤੁਸੀਂ ਅਜਿਹੇ ਕੰਮ 'ਚ ਸ਼ਾਮਲ ਪਾਏ ਗਏ ਤਾਂ ਤੁਹਾਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ। ਭਾਰਤ ਵਿੱਚ ਗਰਭਪਾਤ ਨੂੰ ਲੈ ਕੇ ਕਾਨੂੰਨ ਵਿੱਚ ਸਖ਼ਤ ਵਿਵਸਥਾਵਾਂ ਕੀਤੀਆਂ ਗਈਆਂ ਹਨ। ਅਜਿਹੇ 'ਚ ਗਰਭਪਾਤ ਨਾਲ ਜੁੜੀ ਕਿਸੇ ਵੀ ਸਮੱਗਰੀ ਨੂੰ ਗੂਗਲ 'ਤੇ ਸਰਚ ਨਾ ਕਰਨਾ ਹੀ ਬਿਹਤਰ ਹੋਵੇਗਾ।

  1. ਪਾਈਰੇਟਿਡ ਫਿਲਮ

ਫਿਲਮ ਪਾਇਰੇਸੀ ਅੱਜਕੱਲ੍ਹ ਸਭ ਤੋਂ ਵੱਡੇ ਅਪਰਾਧਾਂ ਵਿੱਚੋਂ ਇੱਕ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਇਸ ਨੂੰ ਇੰਟਰਨੈੱਟ 'ਤੇ ਪਾਉਣਾ ਜਾਂ ਕਿਸੇ ਫਿਲਮ ਦਾ ਪਾਇਰੇਟਿਡ ਵਰਜ਼ਨ ਨੈੱਟ 'ਤੇ ਲੀਕ ਕਰਨਾ ਅਪਰਾਧ ਦੀ ਸ਼੍ਰੇਣੀ 'ਚ ਆਉਂਦਾ ਹੈ। ਇਸ ਤੋਂ ਇਲਾਵਾ ਪਾਈਰੇਟਿਡ ਫਿਲਮਾਂ ਨੂੰ ਆਨਲਾਈਨ ਡਾਊਨਲੋਡ ਕਰਨਾ ਵੀ ਗੈਰ-ਕਾਨੂੰਨੀ ਮੰਨਿਆ ਜਾਂਦਾ ਹੈ। ਜਿਸ ਲਈ ਸਰਕਾਰ ਨੇ ਕਾਨੂੰਨ ਵਿੱਚ ਸਜ਼ਾ ਦੀ ਵਿਵਸਥਾ ਕੀਤੀ ਹੈ।

ਇਹ ਵੀ ਪੜ੍ਹੋ: Viral Video: ਇੱਥੇ ਟਰੇਨ 'ਚ ਸਫਰ ਕਰਦੇ ਸਮੇਂ ਲੋਕਾਂ ਦੇ ਘਰਾਂ 'ਚ ਝਾਕ ਸਕਦੇ ਯਾਤਰੀ, ਦੇਖੋ ਦਿਲਚਸਪ ਵੀਡੀਓ!

  1. ਅਪਰਾਧ

ਕਤਲ ਕਿਵੇਂ ਕੀਤਾ ਜਾਏ? ਜਾਂ ਹੋਰ ਅਪਰਾਧ ਕਰਨ ਦੇ ਤਰੀਕਿਆਂ ਬਾਰੇ ਸਰਚ ਵੀ ਤੁਹਾਨੂੰ ਮਹਿੰਗੀ ਪੈ ਸਕਦੀ ਹੈ। ਅਜਿਹਾ ਕਰਨ ' ਤੇ ਵੀ ਸੁਰੱਖਿਆ ਏਜੰਸੀਆਂ ਤੁਹਾਡੇ ਫੋਨ, ਕੰਪਿਊਟਰ ਜਾਂ ਲੈਪਟਾਪ ਦੇ ਆਈਪੀ ਐਡਰੈੱਸ ਨੂੰ ਟ੍ਰੈਕ ਕਰਕੇ ਤੁਹਾਨੂੰ ਟ੍ਰੈਕ ਕਰ ਸਕਦੀਆਂ ਹਨ। ਇਸ ਲਈ ਤੁਹਾਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ: Princess Of Netherlands: ਨੀਦਰਲੈਂਡ ਦੀ ਰਾਜਕੁਮਾਰੀ ਨੂੰ 'ਪਿੰਜਰੇ' 'ਚ ਕਿਉਂ ਰੱਖਿਆ ਗਿਆ ਕੈਦ? ਇੱਥੇ ਪੜ੍ਹੋ ਪੂਰੀ ਕਹਾਣੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget