ਪੜਚੋਲ ਕਰੋ

JIO ਲੌਕਡਾਊਨ ‘ਚ ਦੇ ਰਿਹਾ ਫਰੀ ਇੰਟਰਨੈੱਟ? ਜਾਣੋ ਵਾਇਰਲ ਮੈਸੇਜ ਨਾਲ ਜੁੜੀ ਸੱਚਾਈ

ਦੁਨੀਆ ਭਰ ‘ਚ ਕੋਰੋਨਾ ਇਨਫੈਕਸ਼ਨ ਦੀ ਸਮੱਸਿਆ ਤੇ ਦੇਸ਼ ‘ਚ ਲੌਕਡਾਊਨ ਦੌਰਾਨ ਸੋਸ਼ਲ ਮੀਡੀਆ ‘ਤੇ ਕਈ ਕਿਸਮਾਂ ਦੇ ਮੈਸੇਜ ਵਾਇਰਲ ਹੋ ਰਹੇ ਹਨ। ਕੋਈ ਕੋਰੋਨਾ ਨਾਲ ਜੁੜੀ ਜਾਣਕਾਰੀ ਅੱਗੇ ਭੇਜ ਰਿਹਾ ਹੈ, ਤਾਂ ਕੋਈ ਅਫਵਾਹਾਂ ਫੈਲਾ ਰਿਹਾ ਹੈ। ਇੱਥੇ ਉਨ੍ਹਾਂ ਲੋਕਾਂ ਦੀ ਘਾਟ ਵੀ ਨਹੀਂ ਜੋ ਲੋਕਾਂ ਨੂੰ ਧੋਖਾ ਦੇਣ ਲਈ ਇਸ ਮਹਾਮਾਰੀ ਦਾ ਲਾਭ ਲੈ ਰਹੇ ਹਨ।

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਲੌਕਡਾਊਨ ਦੌਰਾਨ ਲੋਕ ਇੱਕ-ਦੂਜੇ ਦੀ ਮਦਦ ਕਰ ਰਹੇ ਹਨ। ਦੇਸ਼ ਦੀ ਪ੍ਰਮੁੱਖ ਕੰਪਨੀ ਰਿਲਾਇੰਸ ਲੋਕਾਂ ਲਈ ਰਾਹਤ ਤੇ ਮਦਦ ਵੀ ਕਰ ਰਹੀ ਹੈ। ਇਸ ਦਾ ਫਾਇਦਾ ਉਠਾਉਂਦਿਆਂ ਵ੍ਹੱਟਸਐਪ 'ਤੇ ਇੱਕ ਮੈਸੇਜ ਫੈਲਾਇਆ ਜਾ ਰਿਹਾ ਹੈ ਜਿਸ ‘ਚ ਲਿਖਿਆ ਹੈ, "ਜੀਓ ਦਾ ਐਲਾਨ ਕੋਵਿਡ-19, 21 ਦਿਨਾਂ ਦਾ ਲੌਕਡਾਊਨ ਕਰਕੇ ਜੀਓ ਆਪਣੇ ਸਾਰੇ ਯੂਜ਼ਰਸ ਨੂੰ ਮੁਫਤ ਇੰਟਰਨੈੱਟ ਦੇ ਰਹੀ ਹੈ ਤਾਂ ਜੋ ਤੁਸੀਂ ਘਰ ਬੈਠੇ ਆਪਣਾ ਕੰਮ ਕਰ ਸਕੋ। ਮੈਨੂੰ ਇੱਕ ਮੁਫਤ ਰੀਚਾਰਜ ਮਿਲਿਆ, ਤੁਸੀਂ ਵੀ ਕਰ ਸਕਦੇ ਹੋ ਤੇ ਇੱਕ ਲਿੰਕ ਵੀ ਦਿੱਤਾ ਗਿਆ ਹੈ।"

ਇਹ ਵੀ ਲਿਖਿਆ ਹੈ, “ਕਿਰਪਾ ਕਰਕੇ ਨੋਟ ਕਰੋ, ਜੇ ਤੁਹਾਡੇ ਕੋਲ ਜੀਓ ਦਾ ਸਿਮ ਨਹੀਂ, ਤਾਂ ਤੁਸੀਂ ਆਪਣੇ ਕਿਸੇ ਵੀ ਦੋਸਤ ਜਾਂ ਕਿਸੇ ਦਾ ਵੀ ਘਰ ‘ਚ ਜੀਓ ਸਿਮ ਰੀਚਾਰਜ ਕਰ ਸਕਦੇ ਹੋ। ਇਹ ਪੇਸ਼ਕਸ਼ ਸਿਰਫ 14 ਅਪ੍ਰੈਲ 2020 ਤੱਕ ਸੀਮਤ ਹੈ।"

JIO ਲੌਕਡਾਊਨ ‘ਚ ਦੇ ਰਿਹਾ ਫਰੀ ਇੰਟਰਨੈੱਟ? ਜਾਣੋ ਵਾਇਰਲ ਮੈਸੇਜ ਨਾਲ ਜੁੜੀ ਸੱਚਾਈ ਜਦੋਂ ਏਬੀਪੀ ਨਿਊਜ਼ ਨੇ ਇਸ ਵਾਇਰਲ ਮੈਸੇਜ ਦੀ ਜਾਂਚ ਕੀਤੀ ਤਾਂ ਸਭ ਤੋਂ ਪਹਿਲਾਂ ਦਿੱਤੇ ਲਿੰਕ ਦੀ ਜਾਂਚ ਕੀਤੀ। ਲਿੰਕ ਖੋਲ੍ਹਣ 'ਤੇ ਇਹ ਸਾਫ ਹੋ ਗਿਆ ਕਿ ਇਹ ਰਿਲਾਇੰਸ ਜੀਓ ਦੀ ਅਧਿਕਾਰਤ ਵੈੱਬਸਾਈਟ ਨਹੀਂ। ਅਸੀਂ ਇਸ ਬਾਰੇ ਰਿਲਾਇੰਸ ਜੀਓ ਦੇ ਬੁਲਾਰੇ ਨਾਲ ਗੱਲ ਕੀਤੀ ਤੇ ਜੀਓ ਨੇ ਵਾਇਰਲ ਹੋਣ ਵਾਲੇ ਮੈਸੇਜ ਦੀ ਸੱਚਾਈ ਦਾ ਖੁਲਾਸਾ ਕੀਤਾ। ਰਿਲਾਇੰਸ ਜੀਓ ਦੇ ਬੁਲਾਰੇ ਮੁਤਾਬਕ, "ਰਿਲਾਇੰਸ ਜੀਓ ਸਮੇਂ-ਸਮੇਂ 'ਤੇ ਆਪਣੇ ਗਾਹਕਾਂ ਨੂੰ ਐਸਐਮਐਸ ਤੇ ਸੰਚਾਰ ਦੇ ਹੋਰ ਤਰੀਕਿਆਂ ਦੁਆਰਾ ਝੂਠੇ ਤੇ ਗੁੰਮਰਾਹਕੁੰਨ ਵੈਬਸਾਈਟਾਂ ਦੁਆਰਾ ਕੀਤੇ ਦਾਅਵਿਆਂ ਦੇ ਜਾਲ ਵਿੱਚ ਪੈਣ ਤੋਂ ਬਚਣ ਲਈ ਨਿਰਦੇਸ਼ ਦਿੰਦੀ ਹੈ।" ਜੀਓ ਕੰਪਨੀ ਦੁਆਰਾ ਲੌਕਡਾਊਨ ਦੌਰਾਨ ਮੁਫਤ ਇੰਟਰਨੈਟ ਮੁਹੱਈਆ ਕਰਵਾਉਣ ਲਈ ਦਿੱਤੀ ਗਈ ਜਾਣਕਾਰੀ ਨਾ ਸਿਰਫ ਗਲਤ ਹੈ ਬਲਕਿ ਗੁੰਮਰਾਹਕੁਨ ਵੀ ਹੈ।“ ਏਬੀਪੀ ਨਿਊਜ਼ ਤੁਹਾਨੂੰ ਵੀ ਅਪੀਲ ਕਰਦਾ ਹੈ, “ਅਜਿਹੀਆਂ ਜਾਅਲੀ ਵੈਬਸਾਈਟ ਦੇ ਲਿੰਕ ‘ਤੇ ਕਲਿੱਕ ਕਰਕੇ ਆਪਣੀ ਜਾਣਕਾਰੀ ਨੂੰ ਸਾਂਝਾ ਕਰਨਾ ਤੁਹਾਨੂੰ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਬਣਾ ਸਕਦਾ ਹੈ, ਇਸ ਲਈ ਅਜਿਹੇ ਝੂਠੇ ਤੇ ਅਫਵਾਹਾਂ ਵਾਲੇ ਵਾਇਰਲ ਮੈਸੇਜ ‘ਤੇ ਯਕੀਨ ਨਾ ਕਰੋ ਤੇ ਨਾ ਹੀ ਅੱਗੇ ਫਾਰਵਡ ਕਰੋ।“

ਟਾਪ ਹੈਡਲਾਈਨ

IPhone 17 Pro Offer: ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 
ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iphone 18 Pro : 9 ਸਤੰਬਰ ਨੂੰ ਲਾਂਚ ਹੋਇਆ iPhone, 18 ਸਤੰਬਰ ਤੋਂ ਕਿਉਂ ਵਿਕੇਗਾ? ਜਾਣੋ ਵਜ੍ਹਾ
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
iPhone 18 Pro ਛੱਡੋ, ਸਿੱਧਾ ਮਹਿੰਗੇ ਹੋ ਗਏ iPhone 17 ਦੇ ਮਾਡਲ, ਜਾਣੋ ਕਿੰਨੇ ਵੱਧ ਗਏ ਰੇਟ; ਉੱਡ ਜਾਣਗੇ ਹੋਸ਼
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget