ਪੜਚੋਲ ਕਰੋ

AC Scheme: ਏਸੀ ਚਲਾਉਣ ਨਾਲ ਹੁਣ ਨਹੀਂ ਆਉਣਗੇ ਬਿਜਲੀ ਦੇ ਮੋਟੇ ਬਿੱਲ, ਸਰਕਾਰ ਲਿਆ ਰਹੀ ਨਵੀਂ ਸਕੀਮ

AC Scheme: ਕੀ ਤੁਸੀਂ ਵੀ ਅਪਰੈਲ ਵਿੱਚ ਹੀ ਲਗਾਤਾਰ ਵਧਦੀ ਗਰਮੀ ਤੇ ਅਸਮਾਨ ਛੂਹ ਰਹੇ ਬਿਜਲੀ ਬਿੱਲਾਂ ਤੋਂ ਪ੍ਰੇਸ਼ਾਨ ਹੋ? ਹੁਣ ਤੁਸੀਂ ਬਹੁਤ ਜਲਦੀ ਸੁੱਖ ਦਾ ਸਾਹ ਲੈ ਸਕਦੇ ਹੋ। ਜੀ ਹਾਂ, ਕੇਂਦਰ ਸਰਕਾਰ ਨਵੀਂ ਸਕੀਮ ਲਿਆਉਣ ਜਾ ਰਹੀ ਹੈ।

AC Scheme: ਕੀ ਤੁਸੀਂ ਵੀ ਅਪਰੈਲ ਵਿੱਚ ਹੀ ਲਗਾਤਾਰ ਵਧਦੀ ਗਰਮੀ ਤੇ ਅਸਮਾਨ ਛੂਹ ਰਹੇ ਬਿਜਲੀ ਬਿੱਲਾਂ ਤੋਂ ਪ੍ਰੇਸ਼ਾਨ ਹੋ? ਹੁਣ ਤੁਸੀਂ ਬਹੁਤ ਜਲਦੀ ਸੁੱਖ ਦਾ ਸਾਹ ਲੈ ਸਕਦੇ ਹੋ। ਜੀ ਹਾਂ, ਕੇਂਦਰ ਸਰਕਾਰ ਨਵੀਂ ਸਕੀਮ ਲਿਆਉਣ ਜਾ ਰਹੀ ਹੈ। ਇਸ ਤਹਿਤ ਤੁਸੀਂ 5-ਸਟਾਰ ਏਸੀ ਲੈ ਸਕੋਗੇ ਜੋ ਬੇਹੱਦ ਘੱਟ ਬਿਜਲੀ ਖਾਂਧੇ ਹਨ। ਸਰਕਾਰ ਇੱਕ ਯੋਜਨਾ 'ਤੇ ਕੰਮ ਕਰ ਰਹੀ ਹੈ ਜਿਸ ਤਹਿਤ ਤੁਸੀਂ ਆਪਣੇ ਪੁਰਾਣੇ ਤੇ ਬਿਜਲੀ ਦੀ ਵੱਧ ਖਪਤ ਕਰਨ ਵਾਲੇ ਏਅਰ ਕੰਡੀਸ਼ਨਰਾਂ (ਏਸੀ) ਨੂੰ ਘੱਟ ਬਿਜਲੀ ਨਾਲ ਚੱਲ਼ਣ ਵਾਲੇ 5-ਸਟਾਰ ਏਸੀ ਨਾਲ ਬਦਲ ਸਕੋਗੇ। ਅਜਿਹਾ ਕਰਨ ਲਈ ਸਰਕਾਰ ਤੁਹਾਨੂੰ ਵਿੱਤੀ ਪ੍ਰੋਤਸਾਹਨ ਵੀ ਦੇਵੇਗੀ।

25% ਬਿਜਲੀ ਕੂਲਿੰਗ 'ਤੇ ਖਰਚ ਕੀਤੀ ਜਾ ਰਹੀ 
ਪਿਛਲੇ ਕੁਝ ਸਾਲਾਂ ਵਿੱਚ ਏਸੀ ਦੀ ਮੰਗ ਤੇਜ਼ੀ ਨਾਲ ਵਧੀ ਹੈ। 2021-22 ਵਿੱਚ ਜਿੱਥੇ 84 ਲੱਖ ਯੂਨਿਟ ਵੇਚੇ ਗਏ ਸਨ, ਉੱਥੇ 2023-24 ਵਿੱਚ ਇਹ ਗਿਣਤੀ ਵਧ ਕੇ ਲਗਪਗ 1.1 ਕਰੋੜ ਹੋ ਗਈ ਪਰ ਇਹ ਤੇਜ਼ੀ ਨਾਲ ਵਧ ਰਿਹਾ ਕੂਲਿੰਗ ਸਿਸਟਮ ਭਾਰੀ ਮਾਤਰਾ ਵਿੱਚ ਬਿਜਲੀ ਦੀ ਖਪਤ ਕਰ ਰਿਹਾ ਹੈ। ਇੱਕ ਅੰਦਾਜ਼ੇ ਅਨੁਸਾਰ ਭਾਰਤ ਵਿੱਚ ਇਮਾਰਤਾਂ ਦੁਆਰਾ ਖਪਤ ਕੀਤੀ ਜਾਣ ਵਾਲੀ ਕੁੱਲ ਬਿਜਲੀ ਦਾ 25% ਹਿੱਸਾ ਸਿਰਫ ਕੂਲਿੰਗ ਯਾਨੀ ਏਸੀ 'ਤੇ ਖਰਚ ਕੀਤਾ ਜਾ ਰਿਹਾ ਹੈ।

ਰਿਪੋਰਟਾਂ ਵਿੱਚ ਸਾਹਮਣੇ ਆਇਆ ਹੈ ਕਿ ਜ਼ਿਆਦਾਤਰ ਘਰਾਂ ਵਿੱਚ ਅਜੇ ਵੀ 3-ਸਟਾਰ ਤੋਂ ਘੱਟ ਰੇਟਿੰਗ ਵਾਲੇ ਏਸੀ ਹਨ, ਜੋ ਨਾ ਸਿਰਫ਼ ਜ਼ਿਆਦਾ ਬਿਜਲੀ ਦੀ ਖਪਤ ਕਰਦੇ ਹਨ ਬਲਕਿ ਵਾਤਾਵਰਣ ਨੂੰ ਵੀ ਪ੍ਰਭਾਵਿਤ ਕਰਦੇ ਹਨ। ਬੀਈਈ (ਊਰਜਾ ਕੁਸ਼ਲਤਾ ਬਿਊਰੋ) ਦਾ ਕਹਿਣਾ ਹੈ ਕਿ ਜੇਕਰ ਕੋਈ ਖਪਤਕਾਰ ਆਪਣੇ ਪੁਰਾਣੇ ਏਸੀ ਨੂੰ 5-ਸਟਾਰ ਮਾਡਲ ਨਾਲ ਬਦਲਦਾ ਹੈ, ਤਾਂ ਉਹ ਸਾਲਾਨਾ ₹ 6,300 ਤੱਕ ਦੀ ਬਚਤ ਕਰ ਸਕਦਾ ਹੈ।

ਇਹ ਸਕੀਮ ਕਿਵੇਂ ਕੰਮ ਕਰੇਗੀ?
ਸਰਕਾਰ ਇਸ ਯੋਜਨਾ ਨੂੰ ਆਸਾਨ ਤੇ ਕਿਫਾਇਤੀ ਬਣਾਉਣ ਲਈ ਕਈ ਉਪਾਵਾਂ 'ਤੇ ਵਿਚਾਰ ਕਰ ਰਹੀ ਹੈ। ਇਸ ਵਿੱਚ ਪਹਿਲਾ ਕਦਮ ਰੀਸਾਈਕਲਿੰਗ ਸਰਟੀਫਿਕੇਟ ਪ੍ਰਦਾਨ ਕਰਨਾ ਹੈ। ਖਪਤਕਾਰ ਆਪਣਾ ਪੁਰਾਣਾ ਏਸੀ ਕਿਸੇ ਪ੍ਰਮਾਣਿਤ ਰੀਸਾਈਕਲਰ ਨੂੰ ਦੇ ਕੇ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ, ਜਿਸ ਨੂੰ ਨਵਾਂ 5-ਸਟਾਰ ਏਸੀ ਖਰੀਦਣ ਵੇਲੇ ਵਿਕਰੇਤਾ ਤੋਂ ਕੁਝ ਛੋਟ ਮਿਲੇਗੀ।

ਦੂਜੀ ਸਕੀਮ ਨਿਰਮਾਤਾ ਦੁਆਰਾ ਦਿੱਤੀ ਜਾਣ ਵਾਲੀ ਛੋਟ ਹੈ ਜਿਸ ਵਿੱਚ ਕੰਪਨੀਆਂ ਪੁਰਾਣੇ ਏਸੀ ਨੂੰ ਐਕਸਚੇਂਜ ਕਰਕੇ ਖਰੀਦਣ 'ਤੇ ਛੋਟ ਦੇ ਸਕਦੀਆਂ ਹਨ। ਇਸ ਤੋਂ ਇਲਾਵਾ, ਸਰਕਾਰ ਬਿਜਲੀ ਕੰਪਨੀਆਂ ਦੇ ਸਹਿਯੋਗ ਨਾਲ ਬਿੱਲਾਂ ਵਿੱਚ ਛੋਟ ਜਾਂ ਕ੍ਰੈਡਿਟ ਦੇਣ ਦੇ ਵਿਕਲਪ ਦੀ ਵੀ ਪੜਚੋਲ ਕਰ ਰਹੀ ਹੈ। ਦੱਸ ਦਈਏ ਕਿ ਦਿੱਲੀ ਵਿੱਚ BSES ਪਹਿਲਾਂ ਹੀ ਇੱਕ ਸਕੀਮ ਚਲਾ ਰਿਹਾ ਹੈ ਜਿਸ ਵਿੱਚ ਪੁਰਾਣੇ ਘੱਟ ਦਰਜੇ ਵਾਲੇ AC ਨੂੰ ਬਦਲਣ 'ਤੇ 60% ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਖਪਤਕਾਰ ਤਿੰਨ ਏਸੀ ਬਦਲ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget