ਪੜਚੋਲ ਕਰੋ

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Google Search : ਗੂਗਲ ਨੂੰ ਦੁਨੀਆ ਦਾ ਸਭ ਤੋਂ ਵੱਡਾ ਸਰਚ ਇੰਜਣ ਮੰਨਿਆ ਜਾਂਦਾ ਹੈ। ਲੋਕਾਂ ਨੂੰ ਕੁਝ ਵੀ ਪੁੱਛਣਾ ਹੋਵੇ ਤਾਂ ਸਿੱਧਾ ਗੂਗਲ ਦੀ ਵਰਤੋਂ ਕਰਦੇ ਹਨ। ਖਾਣੇ ਦੀ ਰੈਸਿਪੀ ਤੋਂ ਲੈ ਕੇ ਮੈਡੀਕਲ ਜਾਣਕਾਰੀ, ਬੈਂਕਿੰਗ ਅਤੇ ਸ਼ਾਪਿੰਗ ਤੱਕ

Google Search : ਗੂਗਲ ਨੂੰ ਦੁਨੀਆ ਦਾ ਸਭ ਤੋਂ ਵੱਡਾ ਸਰਚ ਇੰਜਣ ਮੰਨਿਆ ਜਾਂਦਾ ਹੈ। ਲੋਕਾਂ ਨੂੰ ਕੁਝ ਵੀ ਪੁੱਛਣਾ ਹੋਵੇ ਤਾਂ ਸਿੱਧਾ ਗੂਗਲ ਦੀ ਵਰਤੋਂ ਕਰਦੇ ਹਨ। ਖਾਣੇ ਦੀ ਰੈਸਿਪੀ ਤੋਂ ਲੈ ਕੇ ਮੈਡੀਕਲ ਜਾਣਕਾਰੀ, ਬੈਂਕਿੰਗ ਅਤੇ ਸ਼ਾਪਿੰਗ ਤੱਕ, ਲੋਕ ਹਰ ਤਰ੍ਹਾਂ ਦੀ ਜਾਣਕਾਰੀ ਲਈ Google Search ਦੀ ਵਰਤੋਂ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਗੂਗਲ ਸਰਚ ਨਾਲ ਜੁੜੇ ਕੁਝ ਰਿਸਕ ਵੀ ਹੁੰਦੇ ਹਨ, ਜਿਨ੍ਹਾਂ ਬਾਰੇ ਜ਼ਿਆਦਾਤਰ ਲੋਕਾਂ ਨੂੰ ਪਤਾ ਨਹੀਂ ਹੁੰਦਾ? ਆਓ ਜਾਣਦੇ ਹਾਂ ਕਿ ਤੁਹਾਨੂੰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਸਰਚ ਹਿਸਟਰੀ ਸੇਵ ਹੁੰਦੀ ਹੈ

ਤੁਹਾਨੂੰ ਦੱਸ ਦਈਏ ਕਿ Google ਤੁਹਾਡੇ ਅਕਾਊਂਟ ਦੀਆਂ ਸੈਟਿੰਗਾਂ ਦੇ ਆਧਾਰ 'ਤੇ ਤੁਹਾਡੀ Search Activity ਨੂੰ ਸੇਵ ਕਰਦਾ ਹੈ। ਤੁਸੀਂ ਕੀ ਸਰਚ ਕੀਤਾ, ਕਿਹੜੀਆਂ ਵੈੱਬਸਾਈਟਾਂ 'ਤੇ ਗਏ ਅਤੇ ਕਿਹੜੀਆਂ ਚੀਜ਼ਾਂ ਵਿੱਚ ਦਿਲਚਸਪੀ ਦਿਖਾਈ—ਇਹ ਸਾਰੀ ਜਾਣਕਾਰੀ ਤੁਹਾਡੀ ਆਨਲਾਈਨ ਐਕਟੀਵਿਟੀ ਦੀ ਤਸਵੀਰ ਬਣਾਉਣ ਵਿੱਚ ਮਦਦ ਕਰਦੀ ਹੈ।

ਜੇਕਰ ਤੁਹਾਡਾ Google Account ਕਈ ਡਿਵਾਈਸਾਂ ਵਿੱਚ ਲੌਗ-ਇਨ ਹੈ ਤਾਂ ਤੁਹਾਡੀ ਐਕਟੀਵਿਟੀ ਦੂਜੇ ਡਿਵਾਈਸਾਂ 'ਤੇ ਵੀ ਦਿਖਾਈ ਦੇ ਸਕਦੀ ਹੈ। ਇਸ ਲਈ ਪ੍ਰਾਈਵੇਟ ਜਾਣਕਾਰੀ ਸਰਚ ਕਰਦੇ ਸਮੇਂ ਸਾਵਧਾਨ ਰਹਿਣਾ ਜ਼ਰੂਰੀ ਹੈ।

ਸਰਚ ਤੋਂ ਸਾਹਮਣੇ ਆ ਸਕਦੀ ਹੈ ਤੁਹਾਡੀ ਨਿੱਜੀ ਪਸੰਦ

ਇਸ ਤੋਂ ਇਲਾਵਾ ਤੁਸੀਂ Google 'ਤੇ ਜੋ ਚੀਜ਼ਾਂ ਸਰਚ ਕਰਦੇ ਹੋ, ਉਨ੍ਹਾਂ ਤੋਂ ਤੁਹਾਡੀ ਪਸੰਦ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਮਿਲ ਸਕਦੀ ਹੈ। ਜਿਵੇਂ ਕੋਈ ਵਿਅਕਤੀ ਲਗਾਤਾਰ ਕਿਸੇ ਖਾਸ ਬਿਮਾਰੀ, ਨੌਕਰੀ, ਪ੍ਰੋਡਕਟ ਜਾਂ ਟ੍ਰੈਵਲ ਨਾਲ ਜੁੜੀ ਜਾਣਕਾਰੀ ਸਰਚ ਕਰਦਾ ਹੈ ਤਾਂ ਉਸਦੀ Search Activity ਉਸ ਬਾਰੇ ਕਈ ਗੱਲਾਂ ਦੱਸ ਸਕਦੀ ਹੈ।

ਇਸੇ ਤਰ੍ਹਾਂ ਵਾਰ-ਵਾਰ ਕੀਤੀਆਂ ਜਾਣ ਵਾਲੀਆਂ ਸਰਚਾਂ ਤੋਂ ਤੁਹਾਡੀ ਪਸੰਦ ਅਤੇ ਆਨਲਾਈਨ ਐਕਟੀਵਿਟੀ ਦੀ ਇੱਕ ਪੂਰੀ ਪ੍ਰੋਫਾਈਲ ਤਿਆਰ ਹੋ ਸਕਦੀ ਹੈ।

Incognito Mode ਵੀ ਪੂਰੀ Privacy ਨਹੀਂ ਦਿੰਦਾ

ਕਈ ਲੋਕਾਂ ਦਾ ਮੰਨਣਾ ਹੈ ਕਿ Incognito Mode ਦੀ ਵਰਤੋਂ ਕਰਨ ਨਾਲ ਉਨ੍ਹਾਂ ਦੀ ਸਰਚ ਪੂਰੀ ਤਰ੍ਹਾਂ ਪ੍ਰਾਈਵੇਟ ਹੋ ਜਾਂਦੀ ਹੈ ਪਰ ਅਜਿਹਾ ਨਹੀਂ ਹੈ। Incognito Mode ਤੁਹਾਡੇ ਡਿਵਾਈਸ 'ਤੇ ਬ੍ਰਾਊਜ਼ਿੰਗ ਹਿਸਟਰੀ ਅਤੇ ਕੁਝ ਲੋਕਲ ਡਾਟਾ ਸੇਵ ਹੋਣ ਤੋਂ ਰੋਕਣ ਵਿੱਚ ਮਦਦ ਕਰਦਾ ਹੈ। ਇਸਦਾ ਇਹ ਮਤਲਬ ਨਹੀਂ ਕਿ ਇੰਟਰਨੈੱਟ 'ਤੇ ਤੁਹਾਡੀ ਪਛਾਣ ਪੂਰੀ ਤਰ੍ਹਾਂ ਲੁਕ ਜਾਂਦੀ ਹੈ। ਵੈੱਬਸਾਈਟਾਂ, ਨੈੱਟਵਰਕ ਐਡਮਿਨਿਸਟ੍ਰੇਟਰ ਜਾਂ ਇੰਟਰਨੈੱਟ ਸਰਵਿਸ ਪ੍ਰੋਵਾਈਡਰ ਤੁਹਾਡੀ ਇੰਟਰਨੈੱਟ ਐਕਟੀਵਿਟੀ ਬਾਰੇ ਜਾਣਕਾਰੀ ਇਕੱਠੀ ਕਰ ਸਕਦੇ ਹਨ।

Sensitive ਜਾਣਕਾਰੀ ਸਰਚ ਕਰਨ ਤੋਂ ਬਚੋ

ਮਾਹਿਰਾਂ ਦੀ ਸਲਾਹ ਹੈ ਕਿ Google 'ਤੇ ਆਪਣਾ ਪਾਸਵਰਡ, OTP, ਬੈਂਕ ਅਕਾਊਂਟ ਡਿਟੇਲ, ਕਾਰਡ ਨੰਬਰ, Aadhaar ਵਰਗੀ ਜ਼ਰੂਰੀ ਜਾਣਕਾਰੀ ਸਰਚ ਕਰਨ ਜਾਂ ਕਿਤੇ ਵੀ ਭਰਨ ਤੋਂ ਬਚਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਕਿਸੇ ਨਿੱਜੀ ਸਮੱਸਿਆ ਨਾਲ ਜੁੜੀ ਜਾਣਕਾਰੀ ਸਰਚ ਕਰਦੇ ਸਮੇਂ ਵੀ ਧਿਆਨ ਰੱਖੋ ਕਿ ਤੁਹਾਡੀ Search Query ਖੁਦ ਤੁਹਾਡੀ ਨਿੱਜੀ ਜਾਣਕਾਰੀ ਦਾ ਹਿੱਸਾ ਬਣ ਸਕਦੀ ਹੈ।

Privacy ਵਧਾਉਣ ਲਈ ਕੀ ਕਰੀਏ?

Google Account ਦੀ Web & App Activity ਅਤੇ My Activity ਵਰਗੀਆਂ Privacy Settings ਨੂੰ ਸਮੇਂ-ਸਮੇਂ 'ਤੇ ਜ਼ਰੂਰ ਚੈੱਕ ਕਰੋ। ਲੋੜ ਨਾ ਹੋਣ 'ਤੇ Activity Saving ਨੂੰ ਬੰਦ ਵੀ ਕੀਤਾ ਜਾ ਸਕਦਾ ਹੈ ਅਤੇ ਪੁਰਾਣਾ Search Data ਵੀ ਡਿਲੀਟ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਦੂਜੇ ਵਿਅਕਤੀ ਦੇ ਡਿਵਾਈਸ 'ਤੇ ਆਪਣਾ Google Account ਲੌਗ-ਇਨ ਕਰਨ ਤੋਂ ਵੀ ਬਚਣਾ ਚਾਹੀਦਾ ਹੈ।

Advertisement

ਟਾਪ ਹੈਡਲਾਈਨ

boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Embed widget