ਪੜਚੋਲ ਕਰੋ

AC ਲਗਵਾਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ, ਨਹੀਂ ਤਾਂ ਭਰਨਾ ਪੈ ਸਕਦੈ ਭਾਰੀ ਜੁਰਮਾਨਾ

ਗਰਮੀਆਂ ਦਾ ਮੌਸਮ ਆਉਂਦੇ ਹੀ ਲੋਕ ਨਵੇਂ ਵਿੰਡੋ ਏਸੀ ਜਾਂ ਸਪਲਿਟ ਏਸੀ ਖਰੀਦਣੇ ਸ਼ੁਰੂ ਕਰ ਦਿੰਦੇ ਹਨ। ਕੁੱਲ ਮਿਲਾ ਕੇ ਕਹਿਰ ਦੀ ਗਰਮੀ ਤੋਂ ਰਾਹਤ ਪਾਉਣ ਲਈ ਗਰਮੀਆਂ ਵਿੱਚ ਏਸੀ ਦੀ ਮੰਗ ਤੇਜ਼ੀ ਨਾਲ ਵੱਧ ਜਾਂਦੀ ਹੈ।

ਗਰਮੀਆਂ ਦਾ ਮੌਸਮ ਆਉਂਦੇ ਹੀ ਲੋਕ ਨਵੇਂ ਵਿੰਡੋ ਏਸੀ ਜਾਂ ਸਪਲਿਟ ਏਸੀ ਖਰੀਦਣੇ ਸ਼ੁਰੂ ਕਰ ਦਿੰਦੇ ਹਨ। ਕੁੱਲ ਮਿਲਾ ਕੇ ਕਹਿਰ ਦੀ ਗਰਮੀ ਤੋਂ ਰਾਹਤ ਪਾਉਣ ਲਈ ਗਰਮੀਆਂ ਵਿੱਚ ਏਸੀ ਦੀ ਮੰਗ ਤੇਜ਼ੀ ਨਾਲ ਵੱਧ ਜਾਂਦੀ ਹੈ। ਜੇਕਰ ਤੁਸੀਂ ਵੀ ਗਰਮੀਆਂ 'ਚ AC ਦੀ ਵਰਤੋਂ ਕਰਦੇ ਹੋ ਤਾਂ ਇਸ ਖ਼ਬਰ ਨੂੰ ਧਿਆਨ ਨਾਲ ਪੜੋ।

AC ਨਾ ਸਿਰਫ ਠੰਡੀ ਹਵਾ ਪ੍ਰਦਾਨ ਕਰਦਾ ਹੈ ਬਲਕਿ ਕਈ ਵਾਰ ਇਹ ਤੁਹਾਡੇ ਲਈ ਬਹੁਤ ਜ਼ਿਆਦਾ ਤਣਾਅ ਦਾ ਕਾਰਨ ਵੀ ਬਣ ਸਕਦਾ ਹੈ। ਜੇਕਰ ਤੁਸੀਂ ਗਰਮੀਆਂ ਵਿੱਚ AC ਦੀ ਵਰਤੋਂ ਕਰਦੇ ਹੋ ਜਾਂ ਆਪਣੇ ਘਰ ਲਈ ਨਵਾਂ AC ਖਰੀਦਣ ਜਾ ਰਹੇ ਹੋ ਤਾਂ ਆਓ ਤੁਹਾਨੂੰ ਇੱਕ ਜ਼ਰੂਰੀ ਗੱਲ ਦੱਸੀਏ। ਜੇਕਰ ਤੁਸੀਂ ਇਸ ਨੂੰ ਨਜ਼ਰਅੰਦਾਜ਼ ਕੀਤਾ, ਤਾਂ ਸੰਭਵ ਹੈ ਕਿ ਤੁਹਾਨੂੰ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

ਬੇਸ਼ੱਕ ਤੁਸੀਂ ਆਪਣੇ ਘਰ ਵਿੱਚ ਵਿੰਡੋ ਏਸੀ ਜਾਂ ਸਪਲਿਟ ਏਸੀ ਲਗਾ ਸਕਦੇ ਹੋ ਪਰ ਬਿਜਲੀ ਵਿਭਾਗ ਦਾ ਇੱਕ ਮਹੱਤਵਪੂਰਨ ਨਿਯਮ ਇਹ ਹੈ ਕਿ ਜੇਕਰ ਤੁਸੀਂ ਇਸ ਨਿਯਮ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਮੁਸੀਬਤ ਵਿੱਚ ਫਸ ਸਕਦੇ ਹੋ ਅਤੇ ਤੁਹਾਨੂੰ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

ਆਖਿਰ ਕੀ ਕਹਿੰਦੇ ਹਨ ਬਿਜਲੀ ਵਿਭਾਗ ਦੇ ਨਿਯਮ ?

ਜੇਕਰ ਕਿਸੇ ਵਿਅਕਤੀ ਨੇ ਆਪਣੇ ਘਰ ਵਿੱਚ ਏਸੀ ਲਗਾਇਆ ਹੋਇਆ ਹੈ ਜਾਂ ਕੋਈ ਵਿਅਕਤੀ ਆਪਣੇ ਘਰ ਵਿੱਚ ਨਵਾਂ ਏਸੀ ਲਗਾਉਣਾ ਚਾਹੁੰਦਾ ਹੈ ਤਾਂ ਘਰ ਵਿੱਚ ਘੱਟੋ-ਘੱਟ 3 ਕਿਲੋਵਾਟ ਦਾ ਮੀਟਰ ਲੱਗਾ ਹੋਣਾ ਚਾਹੀਦਾ ਹੈ। 

ਗਰਮੀਆਂ ਦੇ ਆਓਂਦੇ ਹੀ ਬਿਜਲੀ ਦੀ ਖਪਤ ਵੱਧ ਜਾਂਦੀ ਹੈ, ਕਿਉਂਕਿ ਹਰ ਘਰ ਵਿੱਚ ਕੂਲਰ ਅਤੇ ਏਅਰ ਕੰਡੀਸ਼ਨਰ ਵਰਗੇ ਬਿਜਲੀ ਦੇ ਘਰੇਲੂ ਉਪਕਰਨਾਂ ਦੀ ਵਰਤੋਂ ਵੱਧ ਜਾਂਦੀ ਹੈ। ਘਰੇਲੂ ਉਪਕਰਨਾਂ ਦੀ ਵਰਤੋਂ ਵਧਣ ਕਾਰਨ ਕਈ ਵਾਰ ਓਵਰਲੋਡਿੰਗ ਵੀ ਵਧਣ ਲੱਗ ਜਾਂਦੀ ਹੈ। ਇੰਨਾ ਹੀ ਨਹੀਂ ਕਈ ਲੋਕ ਬਿਜਲੀ ਬਚਾਉਣ ਲਈ ਬਿਜਲੀ ਚੋਰੀ ਵੀ ਕਰਨ ਲੱਗ ਜਾਂਦੇ ਹਨ। ਜਿਸ ਕਾਰਨ ਬਿਜਲੀ ਵਿਭਾਗ ਦੇ ਕਰਮਚਾਰੀ ਨਿਰੀਖਣ ਕਰਦੇ ਰਹਿੰਦੇ ਹਨ। ਅਜਿਹੀ ਸਥਿਤੀ ਵਿੱਚ ਤੁਹਾਡੇ ਘਰ ਵਿੱਚ ਇੰਸਟਾਲ ਕੀਤੇ ਬਿਜਲੀ ਮੀਟਰ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ।

ਜੇਕਰ ਕਿਸੇ ਵਿਅਕਤੀ ਦੇ ਘਰ ਵਿੱਚ 1.5 ਟਨ ਤੱਕ ਦਾ ਏਸੀ ਹੈ ਤਾਂ ਘੱਟੋ-ਘੱਟ 3 ਕਿਲੋਵਾਟ ਦਾ ਬਿਜਲੀ ਕੁਨੈਕਸ਼ਨ ਹੋਣਾ ਚਾਹੀਦਾ ਹੈ। ਜੇਕਰ 2 ਟਨ AC ਲਗਾਇਆ ਗਿਆ ਹੈ ਤਾਂ ਘੱਟੋ-ਘੱਟ 5kW ਪਾਵਰ ਕੁਨੈਕਸ਼ਨ ਦੀ ਲੋੜ ਹੈ।

ਕਿਉਂ ਭਰਨਾ ਪਵੇਗਾ ਜੁਰਮਾਨਾ ?

ਮੰਨ ਲਓ ਕਿ ਤੁਸੀਂ 1.5 ਟਨ ਦਾ ਏਸੀ ਲਗਾਇਆ ਹੈ ਅਤੇ ਤੁਹਾਡੇ ਕੋਲ 3 ਕਿਲੋਵਾਟ ਦਾ ਬਿਜਲੀ ਮੀਟਰ ਹੈ, ਤਾਂ ਵੀ ਤੁਹਾਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ। ਤੁਸੀਂ ਪੁੱਛ ਸਕਦੇ ਹੋ ਕਿ ਕਿਉਂ? ਇਹ ਇਸ ਲਈ ਹੈ ਕਿਉਂਕਿ ਤੁਹਾਨੂੰ ਨਿਯਮਿਤ ਤੌਰ 'ਤੇ ਜਾਂਚ ਕਰਨੀ ਚਾਹੀਦੀ ਹੈ ਕਿ ਤੁਹਾਡਾ ਬਿਜਲੀ ਮੀਟਰ 3 ਕਿਲੋਵਾਟ ਤੋਂ ਵੱਧ ਦਾ ਲੋਡ ਲੈ ਰਿਹਾ ਹੈ ਕਿ ਨਹੀਂ।

ਜੇਕਰ ਅਜਿਹਾ ਹੈ, ਤਾਂ ਤੁਰੰਤ ਬਿਜਲੀ ਵਿਭਾਗ ਨਾਲ ਸੰਪਰਕ ਕਰੋ ਅਤੇ ਆਪਣੇ ਬਿਜਲੀ ਮੀਟਰ ਨੂੰ ਅਪਗ੍ਰੇਡ ਕਰੋ। ਜੇਕਰ ਬਿਜਲੀ ਦਾ ਮੀਟਰ 3 ਕਿਲੋਵਾਟ ਤੋਂ ਵੱਧ ਦਾ ਲੋਡ ਦਿਖਾਉਂਦਾ ਹੈ, ਤਾਂ ਤੁਸੀਂ 5 ਕਿਲੋਵਾਟ ਦਾ ਬਿਜਲੀ ਮੀਟਰ ਲਗਾ ਸਕਦੇ ਹੋ। ਜੇਕਰ ਤੁਸੀਂ ਸਮੇਂ ਸਿਰ ਇਹ ਕੰਮ ਨਹੀਂ ਕਰਦੇ ਅਤੇ ਬਿਜਲੀ ਵਿਭਾਗ ਦੇ ਕਰਮਚਾਰੀ ਤੁਹਾਨੂੰ ਫੜ ਲੈਂਦੇ  ਹਨ ਤਾਂ ਤੁਹਾਨੂੰ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ।

ਟਾਪ ਹੈਡਲਾਈਨ

ਜੇਕਰ ਤੁਹਾਡੇ ਕੋਲ ਵੀ ਆਹ ਫੋਨ ਤਾਂ ਨਹੀਂ ਚੱਲੇਗਾ Whatsapp! ਕਿਤੇ ਤੁਹਾਡਾ ਫੋਨ ਵੀ ਸ਼ਾਮਲ ਤਾਂ ਨਹੀਂ
ਜੇਕਰ ਤੁਹਾਡੇ ਕੋਲ ਵੀ ਆਹ ਫੋਨ ਤਾਂ ਨਹੀਂ ਚੱਲੇਗਾ Whatsapp! ਕਿਤੇ ਤੁਹਾਡਾ ਫੋਨ ਵੀ ਸ਼ਾਮਲ ਤਾਂ ਨਹੀਂ
iPhone 18 Features : ਇਸ ਵਾਰ Apple ਦਾ ਸਭ ਤੋਂ ਵੱਡਾ ਸਰਪ੍ਰਾਈਜ਼, iPhone 18 ਕਿਉਂ ਨਹੀਂ ਆਵੇਗਾ?
iPhone 18 Features : ਇਸ ਵਾਰ Apple ਦਾ ਸਭ ਤੋਂ ਵੱਡਾ ਸਰਪ੍ਰਾਈਜ਼, iPhone 18 ਕਿਉਂ ਨਹੀਂ ਆਵੇਗਾ?
AC ਦਾ ਤਾਪਮਾਨ 24°C ਰੱਖਣ ਨਾਲ ਕਿੰਨੀ ਬਿਜਲੀ ਬਚਦੀ? ਜਾਣੋ ਹਿਸਾਬ-ਕਿਤਾਬ
AC ਦਾ ਤਾਪਮਾਨ 24°C ਰੱਖਣ ਨਾਲ ਕਿੰਨੀ ਬਿਜਲੀ ਬਚਦੀ? ਜਾਣੋ ਹਿਸਾਬ-ਕਿਤਾਬ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Embed widget