ਪੜਚੋਲ ਕਰੋ

ਇਨਕਮ ਟੈਕਸ ਭਰਨ ਦੀ ਆਖਰੀ ਤਰੀਕ ਹੈ ਨੇੜੇ, WhatsApp ਜਰੀਏ ਭਰੋ ITR...ਪ੍ਰੋਸੈਂਸ ਹੈ ਬਹੁਤ ਆਸਾਨ

ਟੈਕਸਦਾਤਾ ਨੂੰ ਪਰੇਸ਼ਾਨੀ ਨਾ ਹੋਵੇ ਇਸ ਲਈ ਕਲੀਅਰ ਟੈਕਸ ਨੇ ਟੈਕਸ ਫਾਈਲਿੰਗ ਲਈ WhatsApp ਫੀਚਰ ਲਾਂਚ ਕੀਤਾ ਹੈl

ਇੰਨਕਮ ਟੈਕਸ ਰਿਟਰਨ ਫਾਈਲ ਕਰਨ ਦਾ ਪ੍ਰੋਸੈਂਸ ਹੁਣ ਕਾਫੀ ਆਸਾਨ ਹੋ ਗਿਆ ਹੈl ਤੁਹਾਨੂੰ ਹੁਣ ਈ-ਫਾਈਲਿੰਗ ਪੋਰਟਲ (E-Filling Portal) 'ਤੇ ਜਾ ਕੇ ਰਿਟਰਨ ਫਾਈਲ ਕਰਨ ਦੀ ਜ਼ਰੂਰਤ ਨਹੀਂ ਹੈ l ਤੁਸੀਂ ਆਸਾਨੀ ਨਾਲ WhatsApp ਜਰੀਏ ਰਿਟਰਨ ਫਾਈਲ ਕਰ ਸਕਦੇ ਹੋ l

ਜੀ ਹਾਂ, ਤੁਸੀਂ ਕਲੀਅਰ ਟੈਕਸ (ClearTax) ਜਰੀਏ ITR ਫਾਈਲ ਕਰ ਸਕਦੇ ਹੋ l ਕਈ ਟੈਕਸਪੇਯਰਸ ਨੂੰ ਰਿਟਰਨ ਫਾਈਲ ਕਰਨ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਾਫ਼ੀ ਸਮਾਂ ਵੀ ਲੱਗ ਜਾਦਾ ਹੈl ਇਸ 'ਚ ਟੈਕਸਦਾਤਾ ਨੂੰ ਪਰੇਸ਼ਾਨੀ ਨਾ ਹੋਵੇ ਇਸ ਲਈ ਕਲੀਅਰ ਟੈਕਸ ਨੇ ਟੈਕਸ ਫਾਈਲਿੰਗ ਲਈ WhatsApp ਫੀਚਰ ਲਾਂਚ ਕੀਤਾ ਹੈl ਇਸ ਫੀਚਰ ਚ ਟੈਕਸਯਰਪੇ ਨੂੰ ਏਆਈ ਦੀ ਚੈਟ-ਬੇਸਡ ਐਕਸਪੀਰੀਐਨਜ਼ ਮਿਲੇਗਾ l ਇਸ ਦੀ ਮਦਦ ਲੈ ਕੇ ਆਸਾਨੀ ਨਾਲ ਰਿਟਰਨ ਫਾਈਲ ਕਰ ਸਕਦੇ ਹੋ l

ਕਿਵੇਂ ਫਾਈਲ ਕਰੀਏ ITR

  • ਆਪਣੇ ਮੋਬਾਇਲ ਨੰਬਰ 'ਤੇ ClearTax Whatsapp ਨੰਬਰ ਸੇਵ ਕਰੋ ਤੇ ਬਾਅਦ 'ਚ ਇਸ ਨੰਬਰ 'ਤੇ 'Hi' ਭੇਜੋl
  • ਇਸ ਤੋਂ ਬਾਅਦ ਤੁਹਾਨੂੰ ਤੁਹਾਡੇ ਹਿਸਾਬ ਦੀ ਭਾਸ਼ਾ ਚੁਣਨੀ ਹੋਵੇਗੀl ਇੱਥੇ ਤੁਹਾਨੂੰ 10 ਭਾਸ਼ਾ ਦੇ ਆਪਸ਼ਨ ਮਿਲਣਗੇl
  • ਹੁਣ ਤੁਹਾਨੂੰ ਆਪਣੇ ਪੈਨ ਕਾਰਡ (Pan Card), ਆਧਾਰ ਕਾਰਡ (Aadhaar Card) ਤੇ ਬੈਂਕ ਅਕਾਊਂਟ ਦੀ ਜਾਣਕਾਰੀ ਦੇਣੀ ਪਵੇਗੀ l ਇਹ ਸਾਰੀ ਜਾਣਕਾਰੀ ਤੁਸੀਂ ਫੋਟੋ ਜਾਂ ਆਡੀਓਟੈਕਸਟ ਮੈਸੇਜ ਦੇ ਰੂਪ 'ਚ ਭੇਜ ਸਕਦੇ ਹੋ l
  • ਇਸ ਤੋਂ ਬਾਅਦ ਤੁਹਾਨੂੰ ITR ਫਾਰਮ 1 ਜਾਂ ITR ਫਾਰਮ 4 ਭਰਨਾ ਹੋਵੇਗਾ। AI ਬੋਟ ਇਸ ਫਾਰਮ ਨੂੰ ਭਰਨ ਵਿੱਚ ਤੁਹਾਡੀ ਮਦਦ ਕਰੇਗਾ।
  • ਹੁਣ ਸਾਰੀ ਜਾਣਕਾਰੀ ਭਰਨ ਤੋਂ ਬਾਅਦ, ਇੱਕ ਵਾਰ ਇਸ ਦੀ ਜਾਂਚ ਕਰੋ ਅਤੇ ਫਿਰ ਪੁਸ਼ਟੀ ਕਰੋ।

ਕੀ ਹੈ ਫੀਚਰ ਦੀ ਖਾਸੀਅਤ

WhatsApp ਦੇ ਇਸ ਫੀਚਰ ਦੀ ਸਭ ਤੋਂ ਵੱਡੀ ਖਾਸੀਅਤ ਹੈ ਕਿ ਹੁਣ ਟੈਕਸਪੇਯਰਸ ਨੂੰ ITR ਫਾਈਲ ਕਰਨ 'ਚ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ l ਆਰਟੀਫਿਸ਼ਾਇਲ ਇੰਟੇਲੀਜੇਂਸ (AI) ਦੀ ਮਦਦ ਨਾਲ ਇਹ ਬਹੁਤ ਆਸਾਨੀ ਨਾਲ ਰਿਟਰਨ ਫਾਈਲ ਕਰ ਸਕਦੇ ਹਨ l ਇਸ ਫੀਚਰ 'ਚ ਚੈਟ- ਬੈਸਡ ਜਰੀਏ ਰਿਟਰਨ ਫਾਈਲ ਕੁਝ ਮਿੰਟਾਂ 'ਚ ਹੀ ਹੋ ਜਾਵੇਗੀ ਤਾਂ ਕਿ ਟੈਕਸਦਾਤਾ ਨੂੰ ਰਿਟਰਨ ਫਾਈਲ ਕਰਨ 'ਚ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ l

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget