ਪੜਚੋਲ ਕਰੋ

Oppo A58 5G ਸਮਾਰਟਫੋਨ ਹੋਈਆ ਲਾਂਚ, ਮਿਲੇਗਾ 50MP ਦਾ ਪ੍ਰਾਇਮਰੀ ਕੈਮਰਾ, ਜਾਣੋ ਕੀਮਤ

Oppo A58 ਸਮਾਰਟਫੋਨ ਲਾਂਚ ਹੋ ਗਿਆ ਹੈ। ਕੰਪਨੀ ਦਾ ਇਹ ਫੋਨ 50 ਮੈਗਾਪਿਕਸਲ ਕੈਮਰੇ ਨਾਲ ਲੈਸ ਹੈ। ਇਸ ਫੋਨ 'ਚ MediaTek Dimensity 700 ਪ੍ਰੋਸੈਸਰ ਤੇ ਮਜ਼ਬੂਤ ​​ਡਿਸਪਲੇ ਹੈ। ਕੰਪਨੀ ਫੋਨ 'ਚ MediaTek Dimensity 700 ਪ੍ਰੋਸੈਸਰ ਦੇ ਰਹੀ ਹੈ

Oppo A58 5G: ਪਿਛਲੇ ਕੁਝ ਦਿਨਾਂ ਤੋਂ Oppo A58 5G ਬਾਰੇ ਕੁਝ ਲੀਕ ਸਾਹਮਣੇ ਆ ਰਹੇ ਸਨ। ਹਾਲਾਂਕਿ, ਕੰਪਨੀ ਨੇ ਹੁਣ ਅਧਿਕਾਰਤ ਤੌਰ 'ਤੇ Oppo A58 5G ਫੋਨ ਨੂੰ ਚੀਨ 'ਚ ਲਾਂਚ ਕਰ ਦਿੱਤਾ ਹੈ। Oppo ਦਾ ਇਹ ਬਜਟ 5G ਸਮਾਰਟਫੋਨ ਸਪੈਸੀਫਿਕੇਸ਼ਨ ਦੇ ਮਾਮਲੇ 'ਚ ਦੂਜੇ ਬ੍ਰਾਂਡਸ ਦੇ ਪ੍ਰੋਡਕਟਸ ਨਾਲ ਮੁਕਾਬਲਾ ਕਰਦਾ ਹੈ। ਕੰਪਨੀ ਨੇ ਫੋਨ ਨੂੰ 8 ਜੀਬੀ ਰੈਮ ਅਤੇ 256 ਜੀਬੀ ਇੰਟਰਨਲ ਸਟੋਰੇਜ ਦੇ ਨਾਲ ਸਿੰਗਲ ਵੇਰੀਐਂਟ ਵਿੱਚ ਪੇਸ਼ ਕੀਤਾ ਹੈ। ਕੰਪਨੀ ਨੇ ਇਸ ਨੂੰ ਤਿੰਨ ਕਲਰ ਆਪਸ਼ਨ 'ਚ ਪੇਸ਼ ਕੀਤਾ ਹੈ।

Oppo A58 5G ਦੀ ਕੀਮਤ 1699 ਯੂਆਨ (ਲਗਭਗ 19,132 ਰੁਪਏ) ਹੈ। ਲਾਂਚ ਦੇ ਨਾਲ, ਫੋਨ ਪ੍ਰੀ-ਆਰਡਰ ਲਈ ਉਪਲਬਧ ਹੋ ਗਿਆ ਹੈ। ਇਸ ਦੀ ਵਿਕਰੀ 10 ਨਵੰਬਰ ਤੋਂ ਸ਼ੁਰੂ ਹੋਵੇਗੀ। ਧਿਆਨ ਯੋਗ ਹੈ ਕਿ ਕੰਪਨੀ ਇਸ ਫੋਨ ਦੇ ਨਾਲ ਆਪਣੇ ਵਾਇਰਡ ਈਅਰਫੋਨ ਮੁਫਤ ਦੇ ਰਹੀ ਹੈ।

ਫੋਨ 'ਚ ਕੰਪਨੀ 1612×720 ਪਿਕਸਲ ਰੈਜ਼ੋਲਿਊਸ਼ਨ ਵਾਲਾ 6.56-ਇੰਚ ਦਾ LCD ਪੈਨਲ ਪੇਸ਼ ਕਰ ਰਹੀ ਹੈ। ਇਹ ਡਿਸਪਲੇ 90Hz ਦੀ ਰਿਫਰੈਸ਼ ਦਰ ਅਤੇ 600 nits ਦੇ ਪੀਕ ਬ੍ਰਾਈਟਨੈੱਸ ਪੱਧਰ ਦੇ ਨਾਲ ਆਉਂਦੀ ਹੈ। Oppo A58 5G ਨੂੰ ਫਲੈਟ ਫ੍ਰੇਮ ਡਿਜ਼ਾਈਨ ਮਿਲਦਾ ਹੈ। ਬੈਕ ਫਿਨਿਸ਼ ਦੇ ਨਾਲ ਇਸ ਫੋਨ 'ਚ ਫੋਟੋਗ੍ਰਾਫੀ ਲਈ ਤੁਹਾਨੂੰ LED ਫਲੈਸ਼ ਦੇ ਨਾਲ ਦੋ ਕੈਮਰੇ ਮਿਲਣਗੇ।

ਫ਼ੋਨ 8GB LPPDDRx ਰੈਮ ਅਤੇ 256GB ਸਟੋਰੇਜ ਨਾਲ ਲੈਸ ਹੈ। ਕੰਪਨੀ ਫੋਨ 'ਚ MediaTek Dimensity 700 ਪ੍ਰੋਸੈਸਰ ਦੇ ਰਹੀ ਹੈ। ਇਹ ਫੋਨ ਐਂਡਰਾਇਡ 12 'ਤੇ ਆਧਾਰਿਤ ColorOS 12.1 ਨੂੰ ਬੂਟ ਕਰਦਾ ਹੈ। ਇਸ ਫੋਨ 'ਚ 5000mAh ਦੀ ਬੈਟਰੀ ਹੈ। ਇਹ ਬੈਟਰੀ 33W ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Oppo A58 5G ਫੋਨ 'ਚ 50 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਫੋਨ 'ਚ 2 ਮੈਗਾਪਿਕਸਲ ਦਾ ਡੈਪਥ ਸੈਂਸਰ ਵੀ ਮੌਜੂਦ ਹੈ। ਸੈਲਫੀ ਲਈ ਕੰਪਨੀ ਇਸ ਫੋਨ ਦੇ ਫਰੰਟ 'ਤੇ 8 ਮੈਗਾਪਿਕਸਲ ਦਾ ਕੈਮਰਾ ਦੇ ਰਹੀ ਹੈ। ਇਸ ਤੋਂ ਇਲਾਵਾ ਸੁਰੱਖਿਆ ਲਈ ਫੋਨ 'ਚ ਸਾਈਡ ਮਾਊਂਟਡ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Wi-Fi Speed: ਤੇਜ਼ ਰਫ਼ਤਾਰ ਨਾਲ ਘਰ ਦੇ ਹਰ ਕੋਨੇ 'ਚ ਮਿਲੇਗਾ ਵਾਈ-ਫਾਈ ਸਿਗਨਲ, ਅੱਜ ਹੀ ਲਗਾਓ ਇਹ ਕੂਲ ਡਿਵਾਈਸ

ਫੋਨ 'ਚ ਕਨੈਕਟੀਵਿਟੀ ਲਈ ਡਿਊਲ ਸਿਮ, 5ਜੀ, ਡਿਊਲ-ਬੈਂਡ ਵਾਈਫਾਈ, ਬਲੂਟੁੱਥ 5.3, GNSS ਅਤੇ USB ਟਾਈਪ-ਸੀ ਵਰਗੇ ਫੀਚਰਸ ਮੌਜੂਦ ਹਨ। ਇਸ ਤੋਂ ਇਲਾਵਾ ਇਸ 'ਚ 3.5mm ਹੈੱਡਫੋਨ ਜੈਕ, ਮਾਈਕ੍ਰੋਐੱਸਡੀ ਕਾਰਡ ਸਲਾਟ ਅਤੇ ਡਿਊਲ ਸਟੀਰੀਓ ਸਪੀਕਰ ਵੀ ਹਨ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget