ਪੜਚੋਲ ਕਰੋ

10,000 ਰੁਪਏ ਤੋਂ ਘੱਟ ਵਿੱਚ ਲਾਂਚ ਹੋਇਆ ਨਵਾਂ 5G ਫ਼ੋਨ, 6GB RAM ਦੇ ਨਾਲ ਮਿਲ ਰਹੀ 6.5 ਇੰਚ ਦੀ HD ਡਿਸਪਲੇ

Lava Blaze 3 5G: ਜੇਕਰ ਤੁਸੀਂ ਆਪਣੇ ਲਈ 5G ਫੋਨ ਲੱਭ ਰਹੇ ਹੋ ਤਾਂ ਤੁਹਾਨੂੰ ਅਜਿਹੇ ਫੋਨ ਬਾਰੇ ਦੱਸਾਂਗੇ ਜੋ ਕਿ 5G ਦੇ ਨਾਲ ਬਜਟ ਫ੍ਰੈਂਡਲੀ ਵੀ ਹੈ। ਆਓ ਜਾਣਦੇ ਹਾਂ ਇਸ ਫੋਨ ਦੇ ਗਜ਼ਬ ਫੀਚਰ ਤੋਂ ਲੈ ਕੇ ਕੀਮਤ ਤੱਕ ਸਭ ਇਸ ਆਰਟੀਕਲ ਦੇ ਵਿੱਚ...

Lava Blaze 3 5G: ਜੇਕਰ ਤੁਸੀਂ ਆਪਣੇ ਲਈ ਜਾਂ ਫਿਰ ਆਪਣੇ ਕਿਸੇ ਪਿਆਰੇ ਦੇ ਲਈ ਨਵਾਂ ਫੋਨ ਲੈਣ ਦੀ ਸਲਾਹ ਬਣਾ ਰਹੇ ਹੋ ਤਾਂ ਇਹ ਆਰਟੀਕਲ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਸਮਾਰਟਫੋਨ ਨਿਰਮਾਤਾ ਕੰਪਨੀ ਲਾਵਾ ਨੇ ਆਪਣਾ ਸਸਤਾ 5ਜੀ ਸਮਾਰਟਫੋਨ ਬਾਜ਼ਾਰ 'ਚ ਲਾਂਚ ਕਰ ਦਿੱਤਾ ਹੈ। ਇਸ ਫੋਨ 'ਚ ਕੰਪਨੀ ਨੇ 6 ਜੀਬੀ ਰੈਮ ਦੇ ਨਾਲ ਇਕ ਵੱਡੀ HD ਡਿਸਪਲੇਅ ਵੀ ਦਿੱਤੀ ਹੈ। ਇਸ ਦੇ ਨਾਲ ਹੀ ਇਸ ਫੋਨ ਦਾ ਡਿਜ਼ਾਈਨ ਵੀ ਕਾਫੀ ਸਟਾਈਲਿਸ਼ ਹੈ ਜੋ ਇਸ ਨੂੰ ਨਵਾਂ ਅਤੇ ਵਿਲੱਖਣ ਲੁੱਕ ਦਿੰਦਾ ਹੈ। Lava Blaze 3 5G 'ਚ ਕੰਪਨੀ ਨੇ MediaTek Dimensity 6300 ਦੇ ਨਾਲ ਪਾਵਰਫੁੱਲ ਪ੍ਰੋਸੈਸਰ ਵੀ ਦਿੱਤਾ ਹੈ।

ਹੋਰ ਪੜ੍ਹੋ : ਇੱਕ ਮਹੀਨੇ ਤੱਕ ਐਕਟਿਵ ਰਹੇਗਾ ਸਿਮ, ਇਹ ਹੈ Airtel ਦਾ ਸਭ ਤੋਂ ਸਸਤਾ ਰੀਚਾਰਜ ਪਲਾਨ!

Lava Blaze 3 5G ਸਪੈਸੀਫਿਕੇਸ਼ਨਸ

ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਲਾਵਾ ਦੇ ਇਸ ਨਵੇਂ ਫੋਨ 'ਚ MediaTek D6300 ਪ੍ਰੋਸੈਸਰ ਹੈ। ਨਾਲ ਹੀ, ਫੋਨ ਵਿੱਚ 6.56 ਇੰਚ ਦੀ HD ਪੰਚ ਹੋਲ ਡਿਸਪਲੇਅ ਹੈ। ਇਹ ਡਿਸਪਲੇ 90hz ਦੀ ਰਿਫਰੈਸ਼ ਦਰ ਨੂੰ ਵੀ ਸਪੋਰਟ ਕਰਦੀ ਹੈ। ਇਸ ਨਵੇਂ ਫੋਨ 'ਚ 6GB ਰੈਮ ਦੇ ਨਾਲ 128GB ਸਟੋਰੇਜ ਵੀ ਹੈ। ਇਹ ਫੋਨ 6GB ਵਰਚੁਅਲ ਰੈਮ ਨਾਲ ਆਉਂਦਾ ਹੈ।

Lava Blaze 3 5G: Camera

ਇਸਦੇ ਕੈਮਰਾ ਸੈਟਅਪ ਦੀ ਗੱਲ ਕਰੀਏ ਤਾਂ Lava Blaze 3 5G ਵਿੱਚ 50MP ਪ੍ਰਾਇਮਰੀ ਕੈਮਰੇ ਦੇ ਨਾਲ ਇੱਕ 2MP AI ਰਿਅਰ ਕੈਮਰਾ ਹੈ। ਸੈਲਫੀ ਅਤੇ ਵੀਡੀਓ ਕਾਲਾਂ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਵੀ ਹੈ।

ਪਾਵਰ ਲਈ ਫੋਨ 'ਚ 5000mAh ਦੀ ਪਾਵਰਫੁੱਲ ਬੈਟਰੀ ਦਿੱਤੀ ਗਈ ਹੈ। ਇਹ ਬੈਟਰੀ 18W ਫਾਸਟ ਚਾਰਜਿੰਗ ਨੂੰ ਵੀ ਸਪੋਰਟ ਕਰਦੀ ਹੈ।

ਕੀਮਤ ਕਿੰਨੀ ਹੈ

ਕੰਪਨੀ ਨੇ Lava Blaze 3 5G ਦੀ ਕੀਮਤ 9999 ਰੁਪਏ ਰੱਖੀ ਹੈ। ਇਸ ਫੋਨ ਦੀ ਪਹਿਲੀ ਸੇਲ 18 ਸਤੰਬਰ 2024 ਤੋਂ ਸ਼ੁਰੂ ਹੋਣ ਜਾ ਰਹੀ ਹੈ। ਕੰਪਨੀ ਨੇ ਇਸ ਫੋਨ ਨੂੰ ਗਲਾਸ ਬਲੂ ਅਤੇ ਗਲਾਸ ਗੋਲਡ ਵਰਗੇ ਦੋ ਰੰਗਾਂ 'ਚ ਲਾਂਚ ਕੀਤਾ ਹੈ। ਤੁਸੀਂ ਇਸ ਫੋਨ ਨੂੰ ਈ-ਕਾਮਰਸ ਸਾਈਟ ਐਮਾਜ਼ਾਨ ਇੰਡੀਆ ਤੋਂ ਵੀ ਖਰੀਦ ਸਕਦੇ ਹੋ। ਅਜਿਹੇ 'ਚ ਇਹ ਇਕ ਸ਼ਾਨਦਾਰ ਬਜਟ ਫ੍ਰੈਂਡਲੀ 5G ਸਮਾਰਟਫੋਨ ਬਣ ਕੇ ਉਭਰਿਆ ਹੈ।

ਹੋਰ ਪੜ੍ਹੋ : ਰੋਜ਼ਾਨਾ 6 ਰੁਪਏ ਖਰਚ ਕਰ, 336 ਦਿਨਾਂ ਤੱਕ ਨਹੀਂ ਕੱਟੇਗਾ ਫੋਨ, ਅਨਲਿਮਟਿਡ Calls, ਡਾਟਾ ਦੇ ਨਾਲ ਲਓ SMS ਦਾ ਆਨੰਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget