ਪੜਚੋਲ ਕਰੋ

Microsoft 'ਚ ਫਿਰ ਤੋਂ ਛਾਂਟੀ ਸ਼ੁਰੂ! ਮੁਲਾਜ਼ਮਾਂ ਦੀ ਹੋਈ ਛੁੱਟੀ, ਨਹੀਂ ਦਿੱਤਾ ਜਾ ਰਿਹਾ ਕੋਈ ਮੁਆਵਜ਼ਾ

ਟੈਕ ਜਗਤ ਵਿੱਚ ਛਾਂਟੀ ਦਾ ਦੌਰ ਅਜੇ ਵੀ ਖਤਮ ਨਹੀਂ ਹੋਇਆ ਹੈ। ਕਈ ਵੱਡੀਆਂ ਕੰਪਨੀਆਂ ਨੇ ਇਕ ਵਾਰ ਫਿਰ ਕਰਮਚਾਰੀਆਂ ਨੂੰ ਛੁੱਟੀ ਦੇਣੀ ਸ਼ੁਰੂ ਕਰ ਦਿੱਤੀ ਹੈ। ਐਮੇਜ਼ਨ ਦੇ ਬਾਅਦ ਹੁਣ ਮਾਈਕਰੋਸਾਫਟ ਨੇ ਵੀ ਪਰਫਾਰਮੈਂਸ ਦੇ ਆਧਾਰ 'ਤੇ ਕਰਮਚਾਰੀਆਂ

Punjab News: ਟੈਕ ਜਗਤ ਵਿੱਚ ਛਾਂਟੀ ਦਾ ਦੌਰ ਅਜੇ ਵੀ ਖਤਮ ਨਹੀਂ ਹੋਇਆ ਹੈ। ਕਈ ਵੱਡੀਆਂ ਕੰਪਨੀਆਂ ਨੇ ਇਕ ਵਾਰ ਫਿਰ ਕਰਮਚਾਰੀਆਂ ਨੂੰ ਛੁੱਟੀ ਦੇਣੀ ਸ਼ੁਰੂ ਕਰ ਦਿੱਤੀ ਹੈ। ਐਮੇਜ਼ਨ ਦੇ ਬਾਅਦ ਹੁਣ ਮਾਈਕਰੋਸਾਫਟ ਨੇ ਵੀ ਪਰਫਾਰਮੈਂਸ ਦੇ ਆਧਾਰ 'ਤੇ ਕਰਮਚਾਰੀਆਂ ਨੂੰ ਕੰਪਨੀ ਤੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜੋ ਕਰਮਚਾਰੀ ਕੰਪਨੀ ਦੀਆਂ ਉਮੀਦਾਂ ਦੇ ਅਨੁਸਾਰ ਕੰਮ ਨਹੀਂ ਕਰ ਪਾਏ, ਉਨ੍ਹਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਆਓ ਪੂਰੀ ਖਬਰ ਜਾਣਦੇ ਹਾਂ।

ਹੋਰ ਪੜ੍ਹੋ : Punjab News: ਪੰਜਾਬ ਦੇ ਦੋ IAS ਅਧਿਕਾਰੀਆਂ 'ਤੇ ਡਿੱਗੀ ਗਾਜ਼, ਪ੍ਰਾਈਵੇਟ ਬਿਲਡਰਾਂ ਨੂੰ ਦਿੱਤੇ ਕੱਚੇ ਰਸਤਿਆਂ ਦੇ ਪ੍ਰੋਜੈਕਟ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ

ਮੁਆਵਜ਼ਾ ਵੀ ਨਹੀਂ ਦੇਵੇਗੀ ਕੰਪਨੀ

ਮੀਡੀਆ ਰਿਪੋਰਟਾਂ ਦੇ ਅਨੁਸਾਰ, ਮਾਈਕਰੋਸਾਫਟ ਨੇ ਪ੍ਰਭਾਵਿਤ ਕਰਮਚਾਰੀਆਂ ਨੂੰ ਦੱਸ ਦਿੱਤਾ ਹੈ ਕਿ ਟਰਮੀਨੇਸ਼ਨ ਨੋਟਿਸ ਮਿਲਣ 'ਤੇ ਉਨ੍ਹਾਂ ਦੀ ਕੰਪਨੀ ਦੇ ਦਫਤਰ ਅਤੇ ਸਿਸਟਮ ਤੋਂ ਐਕਸੈਸ ਹਟਾ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਅੱਗੇ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੁਝ ਕਰਮਚਾਰੀਆਂ ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਬਦਲੇ ਕੰਪਨੀ ਨੇ ਕੋਈ ਮੁਆਵਜ਼ਾ ਨਹੀਂ ਦਿੱਤਾ ਹੈ। ਇਸਦੇ ਨਾਲ ਉਨ੍ਹਾਂ ਨੂੰ ਮਿਲਣ ਵਾਲੇ ਹੈਲਥਕੇਅਰ ਫਾਇਦੇ ਵੀ ਰੋਕ ਲਏ ਗਏ ਹਨ। ਦੱਸਣਾ ਜਰੂਰੀ ਹੈ ਕਿ ਪ੍ਰਦਰਸ਼ਨ ਦੇ ਆਧਾਰ 'ਤੇ ਛਾਂਟੀ ਦੇ ਨਾਲ-ਨਾਲ ਕੰਪਨੀ ਲਾਗਤ ਘਟਾਉਣ ਲਈ ਸਿਕਿਊਰਟੀ, ਗੇਮਿੰਗ, ਡਿਵਾਈਸ ਅਤੇ ਸੇਲਜ਼ ਟੀਮਾਂ ਤੋਂ ਵੀ ਲੋਕਾਂ ਨੂੰ ਕੱਢ ਰਹੀ ਹੈ।

ਦੋਬਾਰਾ ਅਰਜ਼ੀ ਕਰਨ 'ਤੇ ਪੁਰਾਣੇ ਪ੍ਰਦਰਸ਼ਨ ਨੂੰ ਦੇਖਿਆ ਜਾਵੇਗਾ

ਮਾਈਕਰੋਸਾਫਟ ਨੇ ਆਪਣੇ ਟਰਮੀਨੇਸ਼ਨ ਲੇਟਰ ਵਿੱਚ ਸਾਫ ਕਰ ਦਿੱਤਾ ਹੈ ਕਿ ਜੇਕਰ ਕੱਢੇ ਗਏ ਕਰਮਚਾਰੀ ਦੁਬਾਰਾ ਨੌਕਰੀ ਲਈ ਅਰਜ਼ੀ ਕਰਦੇ ਹਨ ਤਾਂ ਉਨ੍ਹਾਂ ਦਾ ਪੁਰਾਣਾ ਪ੍ਰਦਰਸ਼ਨ ਅਤੇ ਟਰਮੀਨੇਸ਼ਨ ਦਾ ਕਾਰਨ ਦੇਖਿਆ ਜਾਵੇਗਾ। ਇਸ ਨਾਲ ਉਹ ਕਰਮਚਾਰੀ ਹੈਰਾਨ ਹੋ ਸਕਦੇ ਹਨ ਜੋ ਭਵਿੱਖ ਵਿੱਚ ਦੁਬਾਰਾ ਕੰਪਨੀ ਨੂੰ ਜ਼ੋਇਨ ਕਰਨ ਦੀ ਯੋਜਨਾ ਬਣਾ ਰਹੇ ਸਨ। ਕੰਪਨੀ ਨੇ ਇਸ ਵਾਰ ਛਾਂਟੀ ਲਈ ਹੋਰ ਸਖਤ ਰਵੱਈਆ ਅਪਣਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਸੀਨੀਅਰ ਕਰਮਚਾਰੀ ਵੀ ਇਸ ਨਾਲ ਪ੍ਰਭਾਵਿਤ ਹੋ ਰਹੇ ਹਨ। ਹੁਣ ਵੱਡੇ ਅਹੁਦਿਆਂ 'ਤੇ ਵੀ ਪ੍ਰਦਰਸ਼ਨ ਨੂੰ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਅੱਗੇ ਚੱਲ ਕੇ ਕੰਪਨੀ ਦੁਬਾਰਾ ਭਰਤੀ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ। ਇਸ ਸਮੇਂ ਕੰਪਨੀ ਨਾਲ 2.28 ਲੱਖ ਤੋਂ ਜਿਆਦਾ ਫੁੱਲ-ਟਾਈਮ ਕਰਮਚਾਰੀ ਕੰਮ ਕਰ ਰਹੇ ਹਨ।

ਟਾਪ ਹੈਡਲਾਈਨ

Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
iPhone 18 Launch : ਮਹਿਜ਼ ਕੁੱਝ ਹੀ ਘੰਟਿਆਂ ਬਾਅਦ ਲਾਂਚ ਹੋਵੇਗੀ ਨਵੀਂ iPhone ਸੀਰੀਜ਼, ਜਾਣੋ ਇੱਕ-ਇੱਕ ਅਪਡੇਟ
iPhone 18 Launch : ਮਹਿਜ਼ ਕੁੱਝ ਹੀ ਘੰਟਿਆਂ ਬਾਅਦ ਲਾਂਚ ਹੋਵੇਗੀ ਨਵੀਂ iPhone ਸੀਰੀਜ਼, ਜਾਣੋ ਇੱਕ-ਇੱਕ ਅਪਡੇਟ
Sim Card : ਤੁਹਾਡੇ ਆਧਾਰ ਕਾਰਡ ’ਤੇ ਕਿੰਨੇ ਸਿਮ ਚੱਲ ਰਹੇ ਹਨ, ਕਿਵੇਂ ਪਤਾ ਕਰੀਏ? ਜਾਣੋ ਇਹ ਆਸਾਨ ਤਰੀਕਾ
Sim Card : ਤੁਹਾਡੇ ਆਧਾਰ ਕਾਰਡ ’ਤੇ ਕਿੰਨੇ ਸਿਮ ਚੱਲ ਰਹੇ ਹਨ, ਕਿਵੇਂ ਪਤਾ ਕਰੀਏ? ਜਾਣੋ ਇਹ ਆਸਾਨ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Embed widget