ਪੜਚੋਲ ਕਰੋ

ਫਲਿੱਪਕਾਰਟ ਤੇ ਐਮਾਜ਼ਾਨ ਜਿਹੀਆਂ ਈ-ਕਮਰਸ ਕੰਪਨੀਆਂ ਨਾਲ ਕਿਵੇਂ ਬੇਚਣਾ ਸਮਾਨ, ਜਾਣੋ ਪੂਰਾ ਤਰੀਕਾ 

ਈ-ਕਾਮਰਸ ਸਾਈਟ 'ਤੇ ਚੀਜ਼ਾਂ ਵੇਚਣ ਅਤੇ ਖਰੀਦਣ 'ਚ ਗਾਹਕ ਅਤੇ ਵਪਾਰੀ ਦੋਵਾਂ ਲਈ ਕਾਫ਼ੀ ਸਮੇਂ ਦੀ ਬਚਤ ਹੁੰਦੀ ਹੈ। ਜਿਸ ਕਾਰਨ ਅੱਜ ਦੇ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਈ-ਕਾਮਰਸ ਸਾਈਟ ਨੂੰ ਪਸੰਦ ਕਰ ਰਹੇ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਂਮਾਰੀ ਦੇ ਇਸ ਦੌਰ 'ਚ ਆਨਲਾਈਨ ਈ-ਕਾਮਰਸ ਕੰਪਨੀਆਂ ਭਾਰੀ ਮੁਨਾਫਾ ਕਮਾ ਰਹੀਆਂ ਹਨ। ਇਸ ਦੇ ਨਾਲ ਇਨ੍ਹਾਂ ਈ-ਕਾਮਰਸ ਸਾਈਟਾਂ ਨਾਲ ਜੁੜਨਾ ਵੀ ਬਹੁਤ ਅਸਾਨ ਹੈ। ਇਸ ਸਮੇਂ ਬਹੁਤ ਸਾਰੇ ਲੋਕ ਹਨ ਜੋ ਇਨ੍ਹਾਂ ਈ-ਕਾਮਰਸ ਸਾਈਟਾਂ ਵਿੱਚ ਸ਼ਾਮਲ ਹੋ ਕੇ ਲੱਖਾਂ ਰੁਪਏ ਕਮਾ ਰਹੇ ਹਨ। ਈ-ਕਾਮਰਸ ਸਾਈਟ 'ਤੇ ਚੀਜ਼ਾਂ ਵੇਚਣ ਅਤੇ ਖਰੀਦਣ 'ਚ ਗਾਹਕ ਅਤੇ ਵਪਾਰੀ ਦੋਵਾਂ ਲਈ ਕਾਫ਼ੀ ਸਮੇਂ ਦੀ ਬਚਤ ਹੁੰਦੀ ਹੈ। ਜਿਸ ਕਾਰਨ ਅੱਜ ਦੇ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਈ-ਕਾਮਰਸ ਸਾਈਟ ਨੂੰ ਪਸੰਦ ਕਰ ਰਹੇ ਹਨ। ਇਥੇ ਜੀਨਸ, ਟੀ-ਸ਼ਰਟ, ਕਮੀਜ਼, ਕੁਰਤੇ, ਸਾੜ੍ਹੀਆਂ, ਹਰ ਤਰ੍ਹਾਂ ਦੇ ਕੱਪੜੇ ਉਪਲਬਧ ਹਨ। ਇਸ ਦੇ ਨਾਲ ਬੱਚਿਆਂ ਦੇ ਖਿਡੌਣਿਆਂ ਤੋਂ ਲੈ ਕੇ ਬਿਊਟੀ ਪ੍ਰੋਡਕਟਸ ਵੀ ਉਪਲਬਧ ਹਨ। ਇਸ ਸਮੇਂ ਇਨ੍ਹਾਂ ਸਾਈਟਾਂ 'ਤੇ ਰਾਸ਼ਨ ਵੀ ਉਪਲਬਧ ਕਰਵਾਇਆ ਜਾ ਰਿਹਾ ਹੈ। ਇਥੇ ਪੜ੍ਹਾਈ ਨਾਲ ਸਬੰਧਤ ਕਿਤਾਬਾਂ, ਫਰਨੀਚਰ ਵੀ ਇੱਥੇ ਉਪਲਬਧ ਹਨ। ਬਿਨ੍ਹਾਂ ਮਾਸਕ ਪਾਏ ਨਹੀਂ ਉੱਡੇਗਾ ਅਮਰੀਕਾ ਦਾ ਜਹਾਜ਼ ਫਲਿੱਪਕਾਰਟ 'ਤੇ ਚੀਜ਼ਾਂ ਕਿਵੇਂ ਵੇਚੀਆਂ ਜਾਣ? ਈ-ਕਾਮਰਸ ਸਾਈਟ ਫਲਿੱਪਕਾਰਟ 'ਤੇ ਚੀਜ਼ਾਂ ਵੇਚਣ ਲਈ ਪਹਿਲਾਂ ਸੇਲਰ ਨੂੰ 'ਫਲਿਪਕਾਰਟ ਡਾਟ ਕਾਮ' 'ਤੇ ਰਜਿਸਟਰ ਹੋਣਾ ਪਏਗਾ। ਜਿਸ ਦੇ ਬਾਅਦ ਤੁਹਾਡੀਆਂ ਚੀਜ਼ਾਂ ਇਸ ਨੂੰ ਵੇਚਣ ਦੇ ਯੋਗ ਬਣ ਜਾਂਦੀਆਂ ਹਨ। ਸਾਮਾਨ ਵੇਚਣ ਤੋਂ ਬਾਅਦ ਸਾਈਟ ਆਪਣਾ ਕਮਿਸ਼ਨ ਕੱਟ ਕੇ ਕੁਝ ਦਿਨਾਂ ਦੇ ਅੰਦਰ ਤੁਹਾਨੂੰ ਅਦਾਇਗੀ ਕਰ ਦਿੰਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget