ਪੜਚੋਲ ਕਰੋ

LG K62 ਸਮਾਰਟਫੋਨ 'ਚ ਮਿਲਦਾ ਕੀ-ਕੀ? ਜਾਣੋ ਸਾਰੇ ਫੀਚਰ

LG K62 ਵਿੱਚ 6.6 ਇੰਚ ਦੀ ਐਚਡੀ+ ਫੁੱਲਵਿਜ਼ਨ ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਆਸਪੈਕਟ ਰੇਸ਼ੋ 20:9 ਹੈ। ਇਹ ਫੋਨ ਐਂਡਰਾਇਡ 10 'ਤੇ ਅਧਾਰਤ LG ਦੇ Q OS 'ਤੇ ਕੰਮ ਕਰਦਾ ਹੈ।

LG K62 ਵਿੱਚ 6.6 ਇੰਚ ਦੀ ਐਚਡੀ+ ਫੁੱਲਵਿਜ਼ਨ ਡਿਸਪਲੇਅ ਦਿੱਤੀ ਗਈ ਹੈ ਜਿਸ ਦਾ ਆਸਪੈਕਟ ਰੇਸ਼ੋ 20:9 ਹੈ। ਇਹ ਫੋਨ ਐਂਡਰਾਇਡ 10 'ਤੇ ਅਧਾਰਤ LG ਦੇ Q OS 'ਤੇ ਕੰਮ ਕਰਦਾ ਹੈ। ਫੋਨ ਵਿੱਚ ਔਕਟਾ-ਕੋਰ ਚਿਪਸੈੱਟ ਹੈ। ਫੋਨ 'ਚ ਕਵਾਡ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ, ਜਿਸ 'ਚ 48 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ, 115 ਡਿਗਰੀ ਫੀਲਡ ਆਫ ਵੈਲਿਊ ਵਾਲਾ 5 ਮੈਗਾਪਿਕਸਲ ਅਲਟਰਾ-ਵਾਈਡ-ਐਂਗਲ ਲੈਂਜ਼, 2 ਮੈਗਾਪਿਕਸਲ ਡੈਪਥ ਸੈਂਸਰ ਤੇ 2 ਮੈਗਾਪਿਕਸਲ ਦਾ ਮੈਕਰੋ ਸ਼ੂਟਰ ਸ਼ਾਮਲ ਹੈ। ਸੈਲਫੀ ਲਈ ਫੋਨ 'ਚ 28 ਮੈਗਾਪਿਕਸਲ ਦਾ ਸੈਲਫੀ ਕੈਮਰਾ ਸੈਂਸਰ ਹੈ। LG K62 ਵਿੱਚ 4GB ਰੈਮ ਹੈ। ਇਸ ਵਿੱਚ 128 ਜੀਬੀ ਆਨ ਬੋਰਡ ਸਟੋਰੇਜ ਵੀ ਹੈ ਤੇ ਮਾਈਕ੍ਰੋ ਐਸਡੀ ਕਾਰਡ (2 ਟੀਬੀ ਤੱਕ) ਦਾ ਸਪੋਰਟ ਕਰਦਾ ਹੈ। ਕੁਨੈਕਟੀਵਿਟੀ ਵਿਕਲਪਾਂ ਵਿੱਚ 4ਜੀ ਐਲਟੀਈ, ਵਾਈ-ਫਾਈ, ਬਲੂਟੁੱਥ 5, ਐਨਐਫਸੀ ਤੇ ਯੂਐਸਬੀ ਟਾਈਪ-ਸੀ ਪੋਰਟ ਸ਼ਾਮਲ ਹਨ। ਇਹ ਫੋਨ ਸਾਈਡ ਮਾਉਂਟਡ ਫਿੰਗਰਪ੍ਰਿੰਟ ਸੈਂਸਰ ਨਾਲ ਲੈਸ ਹੈ। LG K62 ਵਿੱਚ 4,000mAh ਦੀ ਬੈਟਰੀ ਹੈ। ਇਸ ਤੋਂ ਇਲਾਵਾ ਫੋਨ ਦੇ ਮਾਪ 165.0x76.7x8.4mm ਤੇ ਭਾਰ 186 ਗ੍ਰਾਮ ਹੈ। LG ਦਾ ਇਹ ਫੋਨ ਦੋ ਰੰਗਾਂ ਦੇ ਵਿਕਲਪਾਂ ਵਿੱਚ ਉਪਲਬਧ ਹੈ। ਜਿਸ ਵਿੱਚ ਚਿੱਟੇ ਤੇ ਅਕਾਸ਼ ਨੀਲੇ ਰੰਗ ਦੇ ਵਿਕਲਪ ਸ਼ਾਮਲ ਹਨ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Embed widget