ਪੜਚੋਲ ਕਰੋ

Google ਨੇ Mobility Report ਰਿਪੋਰਟ ‘ਚ ਕੀਤਾ ਖੁਲਾਸਾ, ਲੌਕਡਾਊਨ ਦੌਰਾਨ ਮਾਰਕੀਟ ‘ਚ ਸੰਨਾਟਾ

ਗੂਗਲ ਦੇ ਅੰਕੜਿਆਂ ਮੁਤਾਬਕ ਸ਼ਾਪਿੰਗ ਸੈਂਟਰ ਅਤੇ ਪਾਰਕ ਟ੍ਰੈਫਿਕ ‘ਚ 77 ਫੀਸਦ ਦੀ ਕਮੀ ਆਈ ਹੈ। ਕਰਿਆਨਾ ਮਾਰਕੀਟ, ਡਰੱਗ ਸਟੋਰਸ ਤੇ ਹੋਰ ਬਾਜ਼ਾਰਾਂ ਦੀ Mobility ਵਿੱਚ ਵੀ 65% ਦੀ ਕਮੀ ਆਈ ਹੈ।

ਨਵੀਂ ਦਿੱਲੀ: Google ਨੇ ਹਾਲ ਹੀ ਵਿੱਚ ਕੋਵਿਡ-19 Community Mobility Report ਦੇ ਨਾਂ ਹੇਠ ਡਾਟਾ ਸਾਂਝਾ ਕੀਤਾ ਹੈ। ਗੂਗਲ ਦੁਆਰਾ ਵੱਖ-ਵੱਖ ਦੇਸ਼ਾਂ ਦੀ Mobility Report ਸਾਂਝੀ ਕੀਤੀ ਗਈ ਹੈ। ਇਸ ਰਿਪੋਰਟ ਦੇ ਜ਼ਰੀਏ ਗੂਗਲ ਨੇ ਲੌਕਡਾਊਨ ਦੌਰਾਨ ਟ੍ਰੈਫਿਕ ‘ਚ ਆਈ ਕਮੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ। ਜਾਣੋ ਭਾਰਤ ‘ਚ ਇਸ ਰਿਪੋਰਟ ਦੇ ਅੰਕੜੇ ਕੀ ਕਹਿੰਦੇ ਹਨ। ਸ਼ਾਪਿੰਗ ਸੈਂਟਰ ਅਤੇ ਪਾਰਕ ‘ਚ 77% ਦੀ ਗਿਰਾਵਟ: ਗੂਗਲ ਦੁਆਰਾ ਜਾਰੀ ਕੀਤੀ ਗਈ COVID-19 ਕਮਿਊਨਿਟੀ ਮੋਬਿਲਿਟੀ ਰਿਪੋਰਟ 16 ਫਰਵਰੀ ਤੋਂ 29 ਮਾਰਚ ਦੇ ਅੰਕੜਿਆਂ ਨੂੰ ਦਰਸਾਉਂਦੀ ਹੈ। ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਕੈਫੇ, ਰੈਸਟੋਰੈਂਟ, ਸ਼ਾਪਿੰਗ ਸੈਂਟਰ, ਥੀਮ ਪਾਰਕ, ​​ਅਜਾਇਬ ਘਰ, ਲਾਇਬ੍ਰੇਰੀਆਂ ਅਤੇ ਥੀਏਟਰਾਂ ਦੀ ਮੋਬਿਲਿਟੀ ‘ਚ 77 ਫੀਸਦ ਦੀ ਗਿਰਾਵਟ ਆਈ ਹੈ। ਇਸ ਤੋਂ ਇਲਾਵਾ ਕਰਿਆਨਾ ਮਾਰਕੀਟ, ਡਰੱਗ ਸਟੋਰ ਅਤੇ ਖੇਤੀਬਾੜੀ ਉਤਪਾਦਾਂ ਦੀ ਮਾਰਕੀਟ ਵੱਲ ਜਾਣ ਵਾਲਿਆਂ ਵਿੱਚ ਵੀ 65% ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ, ਜਨਤਕ ਪਾਰਕਾਂ, ਬੀਚ ਅਤੇ ਥੀਮ ਪਾਰਕਾਂ ‘ਤੇ ਜਾਣ ਵਾਲੇ ਲੋਕਾਂ ਦੀ ਮੋਬਿਲਿਟੀ ‘ਚ ਵੀ 57 ਪ੍ਰਤੀਸ਼ਤ ਦੀ ਕਮੀ ਆਈ ਹੈ। ਮੈਟਰੋ ਸਟੇਸ਼ਨ ਦੀ ਆਵਾਜਾਈ 71% ਘੱਟ: ਇਨ੍ਹਾਂ ਅੰਕੜਿਆਂ ‘ਚ ਦੱਸਿਆ ਗਿਆ ਹੈ ਕਿ ਜਨਤਕ ਆਵਾਜਾਈ ਦੀਆਂ ਥਾਂਵਾਂ ‘ਤੇ ਵੀ ਟ੍ਰੈਫਿਕ ਦੇ ਅੰਕੜਿਆਂ ‘ਚ ਕਮੀ ਆਈ ਹੈ। ਰੇਲਵੇ ਸਟੇਸ਼ਨ, ਮੈਟਰੋ ਸਟੇਸ਼ਨ ਅਤੇ ਬੱਸ ਅੱਡਿਆਂ ਤਕ ਆਵਾਜਾਈ ‘ਚ ਵੀ 71% ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦਫਤਰਾਂ ਦੀ ਆਵਾਜਾਈ ‘ਚ ਵੀ 47 ਪ੍ਰਤੀਸ਼ਤ ਦੀ ਕਮੀ ਆਈ ਹੈ। ਇਸ ਤੋਂ ਇਲਾਵਾ ਘਰਾਂ ਪ੍ਰਤੀ ਆਵਾਜਾਈ ਵਿਚ 22% ਦਾ ਵਾਧਾ ਦਰਜ ਕੀਤਾ ਗਿਆ ਹੈ। ਗੂਗਲ ਨੇ ਕਿਹਾ ਹੈ ਕਿ ਅਸੀਂ ਇਹ ਅੰਕੜਾ ਸਿਰਫ ਪ੍ਰਤੀਸ਼ਤ ‘ਚ ਦੇ ਸਕਦੇ ਹਾਂ। ਇਸਦੇ ਸਹੀ ਅੰਕੜੇ ਜਾਰੀ ਕਰਨਾ ਮੁਸ਼ਕਲ ਹੈ। ਦੱਸ ਦਈਏ ਕਿ ਇਹ ਡੇਟਾ ਗੂਗਲ ਨਕਸ਼ੇ ਦੇ ਯੂਜ਼ਰ ਡਾਟਾ ਤੋਂ ਤਿਆਰ ਕੀਤਾ ਗਿਆ ਹੈ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget