ਪੜਚੋਲ ਕਰੋ

ਏਅਰਟੈੱਲ ਦੇ ਬੁਰੇ ਦਿਨ ! 23,045 ਕਰੋੜ ਰੁਪਏ ਦਾ ਘਾਟਾ

ਜੀਓ ਦੇ ਆਉਣ ਮਗਰੋਂ ਕਿਸੇ ਵੇਲੇ ਟੌਪ 'ਤੇ ਰਹੀ ਟੈਲੀਕਾਮ ਕੰਪਨੀ ਏਅਰਟੈੱਲ ਦੇ ਬੁਰੇ ਦਿਨ ਸ਼ੁਰੂ ਹੋ ਗਏ ਹਨ। ਭਾਰਤੀ ਏਅਰਟੈਲ ਨੂੰ 30 ਸਤੰਬਰ ਨੂੰ ਖ਼ਤਮ ਹੋਈ ਦੂਜੀ ਤਿਮਾਹੀ ਵਿੱਚ 23,045 ਕਰੋੜ ਰੁਪਏ ਦਾ ਘਾਟਾ ਪਿਆ ਹੈ। ਪ੍ਰਾਈਵੇਟ ਖੇਤਰ ਦੀ ਟੈਲੀਕਾਮ ਕੰਪਨੀ ਨੇ ਪਿਛਲੇ ਸਾਲ ਇਸੇ ਅਰਸੇ ਦੌਰਾਨ 118.8 ਕਰੋੜ ਰੁਪਏ ਦਾ ਮੁਨਾਫ਼ਾ ਦਰਜ ਕੀਤਾ ਸੀ।

ਨਵੀਂ ਦਿੱਲੀ: ਜੀਓ ਦੇ ਆਉਣ ਮਗਰੋਂ ਕਿਸੇ ਵੇਲੇ ਟੌਪ 'ਤੇ ਰਹੀ ਟੈਲੀਕਾਮ ਕੰਪਨੀ ਏਅਰਟੈੱਲ ਦੇ ਬੁਰੇ ਦਿਨ ਸ਼ੁਰੂ ਹੋ ਗਏ ਹਨ। ਭਾਰਤੀ ਏਅਰਟੈਲ ਨੂੰ 30 ਸਤੰਬਰ ਨੂੰ ਖ਼ਤਮ ਹੋਈ ਦੂਜੀ ਤਿਮਾਹੀ ਵਿੱਚ 23,045 ਕਰੋੜ ਰੁਪਏ ਦਾ ਘਾਟਾ ਪਿਆ ਹੈ। ਪ੍ਰਾਈਵੇਟ ਖੇਤਰ ਦੀ ਟੈਲੀਕਾਮ ਕੰਪਨੀ ਨੇ ਪਿਛਲੇ ਸਾਲ ਇਸੇ ਅਰਸੇ ਦੌਰਾਨ 118.8 ਕਰੋੜ ਰੁਪਏ ਦਾ ਮੁਨਾਫ਼ਾ ਦਰਜ ਕੀਤਾ ਸੀ। ਉਂਜ ਇਸ ਘਾਟੇ ਦੀ ਮੁੱਖ ਵਜ੍ਹਾ ਸੁਪਰੀਮ ਕੋਰਟ ਦਾ ਉਹ ਫੈਸਲਾ ਕਿਹਾ ਜਾ ਰਿਹਾ ਹੈ, ਜਿਸ ਤਹਿਤ ਕਾਨੂੰਨੀ ਦੇਣਦਾਰੀਆਂ ਨੂੰ ਖ਼ਤਮ ਕਰਨ ਲਈ ਆਖਿਆ ਗਿਆ ਸੀ। ਸਿਖਰਲੀ ਅਦਾਲਤ ਦੇ ਇਸ ਫੈਸਲੇ ਮਗਰੋਂ ਕੰਪਨੀ ਨੂੰ 28,450 ਕਰੋੜ ਰੁਪਏ ਦਾ ਅੱਡਰਾ ਪ੍ਰਬੰਧ ਕਰਨਾ ਪਿਆ। ਸੁਨੀਲ ਮਿੱਤਲ ਦੀ ਅਗਵਾਈ ਵਾਲੀ ਕੰਪਨੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਉਪਰੋਕਤ ਫੈਸਲੇ, ਜਿਸ ਵਿੱਚ ਸਰਕਾਰ ਦੇ ਟੈਲੀਕਾਮ ਕੰਪਨੀਆਂ ਦੇ ਮਾਲੀਏ ਦਾ ਹਿਸਾਬ ਲਾਉਣ ਦੇ ਢੰਗ ਤਰੀਕੇ ਨੂੰ ਬਹਾਲ ਰੱਖਿਆ ਗਿਆ ਸੀ, ਨਾਲ ਕੰਪਨੀ ’ਤੇ ਦੇਣਦਾਰੀਆਂ ਦਾ ਬੋਝ ਵਧ ਗਿਆ ਹੈ।

ਟਾਪ ਹੈਡਲਾਈਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Embed widget