ਪੜਚੋਲ ਕਰੋ

FLIPKART 'ਤੇ ਲੱਗੀ Maha Sale! Offers ਦੀ ਭਰਮਾਰ, ਅੱਧੇ ਦਾਮ 'ਤੇ TV, Fridge

ਜੇਕਰ ਤੁਸੀਂ ਸਸਤੀ ਕੀਮਤ 'ਤੇ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਫਲਿੱਪਕਾਰਟ 'ਤੇ ਇੱਕ ਸ਼ਾਨਦਾਰ ਸੇਲ ਸ਼ੁਰੂ ਹੋ ਗਈ ਹੈ। ਸੇਲ 'ਚ ਗਾਹਕਾਂ ਨੂੰ ਟੀਵੀ, ਫਰਿੱਜ ਅਤੇ ਵਾਸ਼ਿੰਗ ਮਸ਼ੀਨ 'ਤੇ ਸ਼ਾਨਦਾਰ ਆਫਰ ਦਿੱਤੇ ਜਾ ਰਹੇ ਹਨ।

ਫਲਿੱਪਕਾਰਟ ਦੀ ਬਿਗ ਸੇਵਿੰਗ ਡੇਜ਼ ਸੇਲ ਦੀ ਘੋਸ਼ਣਾ ਕੀਤੀ ਗਈ ਹੈ ਅਤੇ ਇਹ 2 ਮਈ ਤੋਂ ਸ਼ੁਰੂ ਹੋਵੇਗੀ। ਸੇਲ ਦੀ ਸ਼ੁਰੂਆਤੀ ਡੀਲ ਅੱਜ ਯਾਨੀ 1 ਮਈ ਤੋਂ ਸ਼ੁਰੂ ਹੋ ਗਈ ਹੈ ਅਤੇ ਗਾਹਕਾਂ ਨੂੰ ਕਈ ਵੱਡੀਆਂ ਛੋਟਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਸੇਲ 'ਚ ਮੋਬਾਇਲ, ਫੈਸ਼ਨ, ਟੀਵੀ, ਬਿਊਟੀ, ਸਮਾਰਟ ਗੈਜੇਟਸ, ਘਰੇਲੂ ਜ਼ਰੂਰੀ ਚੀਜ਼ਾਂ, ਇਲੈਕਟ੍ਰੋਨਿਕਸ, ਕਰਿਆਨੇ ਦੀਆਂ ਸ਼੍ਰੇਣੀਆਂ ਦਾ ਸਾਮਾਨ ਬਹੁਤ ਘੱਟ ਕੀਮਤ 'ਤੇ ਘਰ ਲਿਆਂਦਾ ਜਾ ਸਕਦਾ ਹੈ। ਡੀਲਜ਼ ਦੀ ਗੱਲ ਕਰੀਏ ਤਾਂ ਇੱਥੇ ਤੁਹਾਨੂੰ ਬਹੁਤ ਘੱਟ ਕੀਮਤ 'ਤੇ ਕਈ ਵੱਡੇ ਬ੍ਰਾਂਡਾਂ ਦੇ ਫੋਨ ਖਰੀਦਣ ਦਾ ਮੌਕਾ ਦਿੱਤਾ ਜਾ ਰਿਹਾ ਹੈ।

ਬੈਨਰ 'ਤੇ ਲਿਖਿਆ ਹੈ 'iPhone 'ਤੇ ਸਭ ਤੋਂ ਵੱਡੀ ਪੇਸ਼ਕਸ਼', ਅਤੇ ਦੱਸਿਆ ਗਿਆ ਹੈ ਕਿ iPhone 14 Plus ਨੂੰ 59,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ Galaxy S23 FE ਨੂੰ ਸੇਲ 'ਚ 79,999 ਰੁਪਏ ਦੀ ਬਜਾਏ 33,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਜਦਕਿ Poco X6 Pro 5G ਨੂੰ 30,999 ਰੁਪਏ ਦੀ ਬਜਾਏ 22,999 ਰੁਪਏ 'ਚ ਖਰੀਦਿਆ ਜਾ ਸਕਦਾ ਹੈ।

ਟੀਵੀ ਉਪਕਰਣਾਂ 'ਤੇ ਭਾਰੀ   ਛੋਟ
ਪੈਨਾਸੋਨਿਕ 1.5 ਟਨ 5 ਸਟਾਰ ਏਅਰ ਕੰਡੀਸ਼ਨਰ ਨੂੰ ਸੇਲ 'ਚ ਸਿਰਫ 42,990 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਜਦੋਂ ਕਿ ਸੈਮਸੰਗ 236L 2 ਸਟਾਰ ਫਰਿੱਜ 22,690 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ।

Mi A ਸੀਰੀਜ਼ ਦੇ 32 ਇੰਚ ਸਮਾਰਟ ਟੀਵੀ ਨੂੰ ਗਾਹਕ ਇਸ ਸੇਲ 'ਚ 11,024 ਰੁਪਏ 'ਚ ਖਰੀਦ ਸਕਦੇ ਹਨ। ਫਲਿੱਪਕਾਰਟ ਸੇਲ 'ਚ 500W ਮਿਕਸਰ ਗ੍ਰਾਈਂਡਰ ਨੂੰ 1,699 ਰੁਪਏ 'ਚ ਘਰ ਲਿਆਂਦਾ ਜਾ ਸਕਦਾ ਹੈ।

ਤੁਸੀਂ ਫਲਿੱਪਕਾਰਟ ਸੇਲ ਵਿੱਚ ਸੈਮਸੰਗ 8 ਕਿਲੋਗ੍ਰਾਮ ਵਾਸ਼ਿੰਗ ਮਸ਼ੀਨ ਸਿਰਫ 35,990 ਰੁਪਏ ਵਿੱਚ ਖਰੀਦ ਸਕਦੇ ਹੋ। ਜਦੋਂ ਕਿ LivPure 45L ਕੂਲਰ ਸਿਰਫ 5,699 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਇੱਥੋਂ ਗਾਹਕ ਵਾਟਰ ਪਿਊਰੀਫਾਇਰ ਨੂੰ 4,699 ਰੁਪਏ ਵਿੱਚ ਘਰ ਲਿਆ ਸਕਦੇ ਹਨ।

ਤੁਸੀਂ ਫਲਿੱਪਕਾਰਟ 'ਤੇ ਰਸੋਈ ਦੇ ਉਪਕਰਨਾਂ ਦੀ ਖਰੀਦਦਾਰੀ ਕਰ ਸਕਦੇ ਹੋ, ਜਿਸ ਦੀ ਸ਼ੁਰੂਆਤ 399 ਰੁਪਏ ਹੈ। ਇਸ ਤੋਂ ਇਲਾਵਾ SAIL IFB, LG ਵਰਗੇ ਵੱਡੇ ਬ੍ਰਾਂਡਾਂ ਦੇ ਮਾਈਕ੍ਰੋਵੇਵ ਓਵਨ ਨੂੰ 4,690 ਰੁਪਏ 'ਚ ਖਰੀਦਿਆ ਜਾ ਸਕਦਾ ਹੈ, , ਉਹ ਵੀ ਬਹੁਤ ਘੱਟ ਅਤੇ ਸ਼ਾਨਦਾਰ ਦਾਮ ਵਿੱਚ। ਜਲਦੀ ਕਰੋ ਕੀਤੇ ਸੇਲ ਖਤਮ ਨਾ ਹੋ ਜਾਵੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget