ਪੜਚੋਲ ਕਰੋ

Mahashivratri 2022: ਮਹਾਸ਼ਿਵਰਾਤਰੀ 'ਤੇ ਟੈਕਸਟ ਮੈਸੇਜ ਦੀ ਬਜਾਏ ਸਟਿੱਕਰ ਬਣਾ ਕੇ ਦਿਓ ਸ਼ੁਭਕਾਮਨਾਵਾਂ, ਜਾਣੋ ਤਰੀਕਾ

Mahashivratri 2022: ਮਹਾਸ਼ਿਵਰਾਤਰੀ 2022 ਮੌਕੇ ਜੇਕਰ ਤੁਸੀਂ ਵੀ ਆਪਣੇ ਪਰਿਵਾਰ, ਦੋਸਤਾਂ-ਮਿੱਤਰਾਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਭੇਜਣਾ ਚਾਹੁੰਦੇ ਹੋ ਤਾਂ ਇੱਕ ਸਧਾਰਨ ਟੈਕਸਟ ਮੈਸੇਜ ਬੋਰਿੰਗ ਲੱਗ ਸਕਦਾ ਹੈ।

Mahashivratri 2022: ਮਹਾਸ਼ਿਵਰਾਤਰੀ 2022 ਮੌਕੇ ਜੇਕਰ ਤੁਸੀਂ ਵੀ ਆਪਣੇ ਪਰਿਵਾਰ, ਦੋਸਤਾਂ-ਮਿੱਤਰਾਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਭੇਜਣਾ ਚਾਹੁੰਦੇ ਹੋ ਤਾਂ ਇੱਕ ਸਧਾਰਨ ਟੈਕਸਟ ਮੈਸੇਜ ਬੋਰਿੰਗ ਲੱਗ ਸਕਦਾ ਹੈ। ਇਸ ਦੀ ਬਜਾਏ, ਤੁਸੀਂ ਵਟਸਐਪ ਰਾਹੀਂ ਕੁਝ ਸ਼ਾਨਦਾਰ ਮਹਾਸ਼ਿਵਰਾਤਰੀ ਸਟਿੱਕਰ ਭੇਜ ਸਕਦੇ ਹੋ। ਇੱਥੇ ਕੁਝ ਆਸਾਨ ਕਦਮਾਂ ਵਿੱਚ ਆਪਣੇ ਫ਼ੋਨ ਤੋਂ ਮਹਾਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦੇ ਸਟਿੱਕਰ ਬਣਾਉਣ, ਡਾਊਨਲੋਡ ਕਰਨ ਤੇ ਭੇਜਣ ਦਾ ਤਰੀਕਾ ਦੱਸਿਆ ਗਿਆ ਹੈ।

ਮਹਾਸ਼ਿਰਾਤਰੀ ਸਟਿੱਕਰ ਪੈਕ ਇੰਸਟਾਲ ਕਰੋ-
ਗੂਗਲ ਪਲੇ ਸਟੋਰ ਵਿੱਚ ਇੰਸਟਾਲ ਕਰਨ ਲਈ ਬਹੁਤ ਸਾਰੇ ਸਟਿੱਕਰ ਪੈਕ ਹਨ। ਬਸ ਆਪਣੇ ਫ਼ੋਨ 'ਤੇ ਪਲੇ ਸਟੋਰ ਖੋਲ੍ਹੋ ਤੇ "Mahashivratri 2022 Whatsapp stickers" ਸਰਚ ਕਰੋ ਤੇ ਇਨ੍ਹਾਂ ਵਿੱਚੋਂ ਇੱਕ ਐਪ ਨੂੰ ਇੰਸਟਾਲ ਕਰੋ। ਅਸੀਂ ਜਿਸ ਨੂੰ ਅਜ਼ਮਾ ਰਹੇ ਹਾਂ ਉਹ ਹੈ WhatsApp ਲਈ ਮਹਾਸ਼ਿਵਰਾਤਰੀ ਸਟਿੱਕਰ।

ਐਪ ਨੂੰ ਖੋਲ੍ਹੋ ਅਤੇ ਸਟਿੱਕਰ ਪੈਕ ਨੂੰ ਸੈਟ ਅਪ ਕਰਨ ਲਈ ਔਨ-ਸਕ੍ਰੀਨ ਨਿਰਦੇਸ਼ਾਂ ਦੀ ਪਾਲਣਾ ਕਰੋ ਤਾਂ ਜੋ ਉਹ WhatsApp 'ਤੇ ਉਪਲਬਧ ਹੋਣ। ਜ਼ਿਆਦਾਤਰ ਐਪਾਂ ਵਿੱਚ ਮਲਟੀਪਲ ਸਟਿੱਕਰ ਪੈਕ ਹੋਣਗੇ ਜਿਨ੍ਹਾਂ ਵਿੱਚ ਸਥਿਰ ਅਤੇ ਐਨੀਮੇਟਡ ਸਟਿੱਕਰ ਸ਼ਾਮਲ ਹਨ। ਉਹ ਪੈਕ ਚੁਣੋ ਜੋ ਤੁਸੀਂ ਚਾਹੁੰਦੇ ਹੋ ਅਤੇ ਉਹਨਾਂ ਨੂੰ WhatsApp ਵਿੱਚ ਸ਼ਾਮਲ ਕਰੋ।

ਵਟਸਐਪ 'ਤੇ ਸਟਿੱਕਰਾਂ ਦੀ ਵਰਤੋਂ ਕਰਨਾ
WhatsApp ਖੋਲ੍ਹੋ ਅਤੇ ਨਿੱਜੀ ਚੈਟ ਜਾਂ ਗਰੁੱਪ ਚੈਟ 'ਤੇ ਨੈਵੀਗੇਟ ਕਰੋ ਜਿੱਥੇ ਤੁਸੀਂ ਸਟਿੱਕਰ ਭੇਜਣਾ ਚਾਹੁੰਦੇ ਹੋ। ਇਮੋਜੀ ਬਟਨ ਖੋਲ੍ਹੋ ਅਤੇ ਸੱਜੇ ਪਾਸੇ ਸਟਿੱਕਰ ਟੈਬ 'ਤੇ ਜਾਓ। ਇੱਥੇ, ਤੁਸੀਂ ਬਹੁਤ ਸਾਰੇ ਸਟਿੱਕਰ ਪੈਕ ਦੇਖੋਗੇ, ਜਿਹਨਾਂ ਚੋਂ ਇੱਕ ਹੋਣਾ ਚਾਹੀਦਾ ਹੈ ਜੋ ਤੁਸੀਂ ਪਹਿਲੇ ਪੜਾਅ ਵਿੱਚ ਇੰਸਟਾਲ ਕੀਤਾ ਸੀ।

ਉਸ ਖਾਸ ਸਟਿੱਕਰ ਪੈਕ ਨੂੰ ਖੋਲ੍ਹਣ ਲਈ, ਸਟਿੱਕਰ ਪੈਕ ਹੈਡਰ 'ਤੇ ਟੈਬ ਕਰੋ ਅਤੇ ਇਹ ਸਿਲੈਕਟ ਕਰਨ ਲਈ ਸਕ੍ਰੋਲ ਕਰੋ ਕਿ ਤੁਸੀਂ ਕਿਹੜਾ ਸਟਿੱਕਰ ਭੇਜਣਾ ਚਾਹੁੰਦੇ ਹੋ। ਇੱਕ ਵਾਰ ਜਦੋਂ ਤੁਸੀਂ ਜਾਣਦੇ ਹੋ ਕਿ ਕਿਹੜੇ ਸਟਿੱਕਰ ਭੇਜਣੇ ਹਨ, ਤਾਂ ਉਹਨਾਂ 'ਤੇ ਟੈਪ ਕਰੋ ਅਤੇ ਭੇਜੋ। ਤੁਸੀਂ ਇੱਥੇ ਦੱਸੇ ਗਏ ਸਟੈਪਸ ਦੀ ਵਰਤੋਂ ਕਰਕੇ ਹੋਲੀ ਸਮੇਤ ਹੋਰ ਤਿਉਹਾਰ ਲਈ ਵੀ ਸਟਿੱਕਰ ਜੋੜ ਸਕਦੇ ਹੋ।

ਇਹ ਵੀ ਪੜ੍ਹੋ: Russia-Ukraine War: ਯੂਕਰੇਨ ਤੋਂ ਸੁਰੱਖਿਅਤ 2000 ਭਾਰਤੀਆਂ ਨੂੰ ਸੁਰੱਖਿਅਤ ਕੱਢਿਆ, 249 ਲੋਕਾਂ ਨੂੰ ਲੈ ਕੇ ਦਿੱਲੀ ਪੁੱਜੀ 5ਵੀਂ ਫਲਾਈਟ

 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget