ਪੜਚੋਲ ਕਰੋ

ਹੁਣ ਭਾਰਤ 'ਚ ਸਸਤੇ ਹੋ ਜਾਣਗੇ Iphone, ਜਾਣੋ ਕਿਸ ਤਰ੍ਹਾਂ

ਮੋਬਾਈਲ ਕੰਪਨੀ ਐਪਲ ਨੇ ਭਾਰਤ 'ਚ Iphone 11 ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ। ਸਮਾਰਟਫੋਨ ਦਾ ਨਿਰਮਾਣ ਚੇਨਈ ਦੇ Foxconn ਪਲਾਂਟ 'ਚ ਕੀਤਾ ਜਾਵੇਗਾ। ਕੇਂਦਰੀ ਵਣਜ ਮੰਤਰੀ ਪਿਯੂਸ਼ ਗੋਇਲ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਨਵੀਂ ਦਿੱਲੀ: ਮੋਬਾਈਲ ਕੰਪਨੀ ਐਪਲ ਨੇ ਭਾਰਤ 'ਚ Iphone 11 ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ। ਸਮਾਰਟਫੋਨ ਦਾ ਨਿਰਮਾਣ ਚੇਨਈ ਦੇ Foxconn ਪਲਾਂਟ 'ਚ ਕੀਤਾ ਜਾਵੇਗਾ। ਕੇਂਦਰੀ ਵਣਜ ਮੰਤਰੀ ਪਿਯੂਸ਼ ਗੋਇਲ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਭਾਰਤ 'ਚ ਨਿਰਮਾਣ ਨਾਲ ਫੋਨ ਦੀ ਲਾਗਤ 'ਚ ਕਮੀ ਆਏਗੀ। ਇਸ ਦੇ ਨਾਲ ਹੀ ਕੰਪਨੀ ਵੱਲੋਂ 22 ਪ੍ਰਤੀਸ਼ਤ ਇੰਪੋਰਟ ਡਿਊਟੀ ਵਜੋਂ ਸਰਕਾਰ ਨੂੰ ਅਦਾ ਕੀਤੇ ਗਿਆ ਟੈਕਸ ਬਚਾ ਸਕੇਗੀ। ਇਸ ਕਾਰਨ, ਆਉਣ ਵਾਲੇ ਦਿਨਾਂ ਵਿੱਚ Iphone 11 ਦੀ ਕੀਮਤ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ ਐਪਲ ਨੇ ਭਾਰਤ ਵਿੱਚ Iphone XR ਦੀ ਅਸੈਂਬਲਿੰਗ ਲਾਈਨ ਨੂੰ ਭਾਰਤ 'ਚ ਸ਼ੁਰੂ ਕਰ ਦਿੱਤਾ ਸੀ। ਸਿਰਫ 9 ਮਹੀਨੇ ਬਾਅਦ, ਕੰਪਨੀ ਨੇ ਭਾਰਤ ਵਿੱਚ Iphone 11 ਦੀ ਨਿਰਮਾਣ ਲਾਈਨ ਦੀ ਸ਼ੁਰੂਆਤ ਕੀਤੀ ਹੈ। Foxconn, Wistron ਤੇ Pegatron ਵਰਗੀਆਂ ਕੰਪਨੀਆਂ ਭਾਰਤ ਵਿੱਚ ਐਪਲ ਕੰਪਨੀ ਦੇ ਸਪਲਾਇਰ ਵਜੋਂ ਕੰਮ ਕਰਦੀਆਂ ਹਨ।

ਇਹ ਵੀ ਪੜ੍ਹੋ:  ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget