ਪੜਚੋਲ ਕਰੋ

Facebook Name Change: ਮਾਰਕ ਜ਼ੁਕਰਬਰਗ ਦਾ ਫੇਸਬੁੱਕ ਨੂੰ ਲੈ ਕੇ ਵੱਡਾ ਐਲਾਨ- ਬਦਲ ਦਿੱਤਾ ਨਾੰਅ, ਜਾਣੋ ਹੁਣ ਕਿਸ ਨਾਂਅ ਨਾਲ ਪਛਾਣਿਆ ਜਾਵੇਗਾ

Facebook Name Change: ਮਾਰਕ ਜ਼ੁਕਰਬਰਗ ਨੇ ਫੇਸਬੁੱਕ ਬਾਰੇ ਵੱਡਾ ਐਲਾਨ ਕੀਤਾ ਹੈ। ਨਵੇਂ ਨਾਂ ਨੂੰ ਲੈ ਕੇ ਹਰ ਕੋਈ ਅੰਦਾਜ਼ਾ ਲਗਾ ਰਿਹਾ ਸੀ ਪਰ ਜ਼ੁਕਰਬਰਗ ਨੇ ਨਵਾਂ ਨਾਂ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।

Facebook New Name: ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਵਿੱਚ ਫੇਸਬੁੱਕ ਦਾ ਨਾਂਅ ਬਦਲ ਕੇ ਮੇਟਾ ਕਰ ਦਿੱਤਾ ਗਿਆ ਹੈ। ਕੰਪਨੀ ਦੇ ਕਨੈਕਟ ਈਵੈਂਟ 'ਚ ਇਸ ਗੱਲ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਫੇਸਬੁੱਕ ਤੋਂ ਟਵਿਟਰ 'ਤੇ ਲਿਖਿਆ ਗਿਆ, ''ਫੇਸਬੁੱਕ ਦਾ ਨਵਾਂ ਨਾਂ ਮੇਟਾ ਹੋਵੇਗਾ। ਮੈਟਾ ਮੇਟਾਵਰਸ ਬਣਾਉਣ 'ਚ ਮਦਦ ਕਰੇਗਾ। ਇੱਕ ਅਜਿਹੀ ਥਾਂ ਜਿੱਥੇ ਅਸੀਂ 3D ਤਕਨਾਲੋਜੀ ਰਾਹੀਂ ਇੱਕ ਦੂਜੇ ਨਾਲ ਜੁੜਾਂਗੇ। ਸਮਾਜਿਕ ਰੁਝੇਵਿਆਂ ਦੇ ਅਗਲੇ ਚੈਪਟਰ ਵਿੱਚ ਤੁਹਾਡਾ ਸੁਆਗਤ ਹੈ।''

ਫੇਸਬੁੱਕ ਵੱਲੋਂ 15 ਸੈਕਿੰਡ ਦੀ ਇੱਕ ਵੀਡੀਓ ਜਾਰੀ ਕੀਤੀ ਗਈ ਹੈ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਫੇਸਬੁੱਕ ਦਾ ਨਾਂਅ ਬਦਲ ਕੇ ਹੁਣ ਮੇਟਾ ਕਰ ਦਿੱਤਾ ਗਿਆ ਹੈ। ਇਸ ਵੀਡੀਓ 'ਚ ਮੈਟਾ ਦਾ ਲੋਗੋ ਵੀ ਜਾਰੀ ਕੀਤਾ ਗਿਆ ਹੈ। ਮੇਟਾ ਦਾ ਲੋਗੋ ਵਰਟੀਕਲ ਅੱਠ (8) ਦੀ ਤਰਜ਼ 'ਤੇ ਨੀਲੇ ਰੰਗ ਵਿੱਚ ਜਾਰੀ ਕੀਤਾ ਗਿਆ ਹੈ।

ਪਿਛਲੇ ਮਹੀਨੇ ਫੇਸਬੁੱਕ ਨੇ ਆਪਣੀ ਮੇਟਾਵਰਸ ਬਣਾਉਣ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਸੀ। ਦੱ, ਦਈਏ ਕਿ ਮੈਟਾਵਰਸ ਸ਼ਬਦ ਦੀ ਵਰਤੋਂ ਡਿਜੀਟਲ ਦੁਨੀਆ ਵਿੱਚ ਵਰਚੁਅਲ, ਇੰਟਰਐਕਟਿਵ ਸਪੇਸ ਨੂੰ ਜਾਣਨ ਅਤੇ ਸਮਝਣ ਲਈ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦੇਈਏ ਕਿ ਮੈਟਾਵਰਸ ਇੱਕ ਵਰਚੁਅਲ ਸੰਸਾਰ ਹੈ ਜਿੱਥੇ ਇੱਕ ਵਿਅਕਤੀ ਮੌਜੂਦ ਹੋ ਸਕਦਾ ਹੈ ਭਾਵੇਂ ਉਹ ਸਰੀਰਕ ਤੌਰ 'ਤੇ ਮੌਜੂਦ ਨਾ ਹੋਵੇ।

ਪਹਿਲਾਂ ਫੇਸਬੁੱਕ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਸੋਸ਼ਲ ਨੈਟਵਰਕ ਨੂੰ ਮੈਟਾਵਰਸ ਬਣਾਉਣ ਲਈ ਹਜ਼ਾਰਾਂ ਕਰਮਚਾਰੀਆਂ ਦੀ ਜ਼ਰੂਰਤ ਹੋਏਗੀ। ਇਸ ਦੇ ਲਈ ਫੇਸਬੁੱਕ ਨੇ 10,000 ਲੋਕਾਂ ਨੂੰ ਨੌਕਰੀ 'ਤੇ ਰੱਖਣ ਦਾ ਐਲਾਨ ਕੀਤਾ ਗਿਆ ਸੀ। ਨਵੇਂ ਮੈਟਾਵਰਸ ਵਿੱਚ ਫੇਸਬੁੱਕ ਵਰਚੁਅਲ ਅਤੇ ਸੰਸ਼ੋਧਿਤ ਅਸਲੀਅਤ ਦੀ ਵਰਤੋਂ ਕਰੇਗਾ ਅਤੇ ਵਰਚੁਅਲ ਅਨੁਭਵਾਂ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰੇਗਾ।

ਫੇਸਬੁੱਕ ਵੱਲੋਂ ਇਹ ਨਾਂ ਅਜਿਹੇ ਸਮੇਂ 'ਚ ਬਦਲਿਆ ਗਿਆ ਹੈ ਜਦੋਂ ਕਈ ਦੇਸ਼ਾਂ 'ਚ ਆਨਲਾਈਨ ਸੁਰੱਖਿਆ, ਭੜਕਾਊ ਸਮੱਗਰੀ 'ਤੇ ਰੋਕ ਨਾ ਲਗਾਉਣ ਨੂੰ ਲੈ ਕੇ ਕੰਪਨੀ ਖਿਲਾਫ ਸਵਾਲ ਉਠਾਏ ਜਾ ਰਹੇ ਹਨ। ਭਾਰਤ ਸਰਕਾਰ ਨੇ ਵੀ ਫੇਸਬੁੱਕ ਨੂੰ ਇੱਕ ਪੱਤਰ ਭੇਜ ਕੇ ਸੋਸ਼ਲ ਮੀਡੀਆ ਕੰਪਨੀ ਦੁਆਰਾ ਵਰਤੇ ਗਏ ਐਲਗੋਰਿਦਮ ਅਤੇ ਪ੍ਰਕਿਰਿਆਵਾਂ ਦੇ ਵੇਰਵੇ ਮੰਗੇ ਹਨ।

ਇਹ ਵੀ ਪੜ੍ਹੋ: Amazon Festival Sale: ਧਨਤੇਰਸ ਲਈ ਐਮਜ਼ੌਨ ਤੋਂ 200 ਰੁਪਏ 'ਚ ਖਰੀਦੋ ਸੁੰਦਰ ਬਾਊਲ ਸੈੱਟ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget