ਪੜਚੋਲ ਕਰੋ

ਮਾਰੂਤੀ ਨੇ ਲਾਈ ਜਿਪਸੀ ਨੂੰ ਬ੍ਰੇਕ, ਹੁਣ ਨਹੀਂ ਵਿਕੇਗੀ ਦਮਦਾਰ ਗੱਡੀ

ਨਵੀਂ ਦਿੱਲੀ: ਮਾਰੂਤੀ ਸਜ਼ੂਕੀ ਦੀ ਦਮਦਾਰ ਤੇ 34 ਸਾਲ ਪੁਰਾਣੀ ਗੱਡੀ ਜਿਪਸੀ ਹੁਣ ਸੜਕਾਂ ‘ਤੇ ਨਜ਼ਰ ਨਹੀਂ ਆਵੇਗੀ। ਕੰਪਨੀ ਨੇ ਇਸ ਗੱਡੀ ਦੀ ਪ੍ਰੋਡਕਸ਼ਨ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਜਿਪਸੀ ਸੜਕਾਂ ‘ਤੇ ਤੇਜ਼ ਰਫ਼ਤਾਰ ਲਈ ਜਾਣੀ ਜਾਂਦੀ ਸੀ। ਜਿਪਸੀ ਦੇ ਚਾਰੇ ਟਾਇਰ ਇੰਜ਼ਨ ਨਾਲ ਜੁੜੇ ਹੁੰਦੇ ਸੀ। ਗੱਡੀ ਦੀ ਵਿਕਰੀ ਬੰਦ ਕਰਨ ਦੀ ਈਮੇਲ ਡੀਲਰਜ਼ ਨੂੰ ਭੇਜੀ ਗਈ ਹੈ। ਈਮਲੇ ‘ਚ ਡੀਲਰਜ਼ ਨੂੰ ਇਸ ਗੱਡੀ ਦੀ ਬੁਕਿੰਗ ਨਾ ਲੈਣ ਲਈ ਕਿਹਾ ਗਿਆ ਹੈ। ਜਿਪਸੀ, ਮਾਰੂਤੀ ਸਜ਼ੂਕੀ ਦੀ ਸਭ ਤੋਂ ਪੁਰਾਣੀਆਂ ਗੱਡੀਆਂ ਵਿੱਚੋਂ ਇੱਕ ਹੈ। ਇਸ ਨੂੰ ਭਾਰਤ ‘ਚ 1985 ‘ਚ ਲੌਂਚ ਕੀਤਾ ਗਿਆ ਸੀ। ਜਿਪਸੀ ਦੀ ਕੀਮਤ ਭਾਰਤ ‘ਚ 6.22 ਲੱਖ ਰੁਪਏ ਸੀ। ਇਸ ਦੇ ਸ਼ੌਕੀਨਾਂ ਨੂੰ ਦੁਖੀ ਹੋਣ ਦੀ ਲੋੜ ਨਹੀਂ ਕਿਉਂਕਿ ਕੰਪਨੀ ਜਲਦੀ ਹੀ ਇਸ ਤਰ੍ਹਾਂ ਦੀ ਹੋਰ ਗੱਡੀ ਲੌਂਚ ਕਰੇਗੀ। ਜਦੋਂ ਜਿਪਸੀ ਬਾਜ਼ਾਰ ‘ਚ ਆਈ ਸੀ ਤਾਂ ਲੋਕਾਂ ‘ਚ ਇਸ ਦਾ ਕਾਫੀ ਕ੍ਰੇਜ਼ ਸੀ। ਦੇਸ਼ ਦੇ ਪੁਲਿਸ ਤੇ ਇੰਡੀਅਨ ਆਰਮੀ ਇਸ ਗੱਡੀ ਦਾ ਹੀ ਇਸਤੇਮਾਲ ਕਰਦੀ ਸੀ। ਇਸ ਦੀ ਸਭ ਤੋਂ ਵੱਡੀ ਖੂਬੀ ਸੀ ਕਿ ਇਸ ‘ਚ 4X4 ਦਾ ਇੰਜ਼ਨ ਸੀ।

ਟਾਪ ਹੈਡਲਾਈਨ

iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
ਮਿਊਜ਼ਿਕ, ਕਾਲਸ ਅਤੇ ਰੋਜ਼ ਵਰਤਣ ਲਈ ਆਹ ਚਾਰ ਸ਼ਾਨਦਾਰ TWS Earbuds, ਜਾਣੋ ਕੀਮਤ ਅਤੇ ਫੀਚਰਸ
ਮਿਊਜ਼ਿਕ, ਕਾਲਸ ਅਤੇ ਰੋਜ਼ ਵਰਤਣ ਲਈ ਆਹ ਚਾਰ ਸ਼ਾਨਦਾਰ TWS Earbuds, ਜਾਣੋ ਕੀਮਤ ਅਤੇ ਫੀਚਰਸ
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
boAt ਦੇ ਟਾਪ ਦੇ 3 ਡਿਊਲ ਸਬ-ਵੂਫਰ ਸਾਊਂਡਬਾਰ, ਜਾਣੋ ਫੀਚਰਸ, ਕੀਮਤ ਅਤੇ ਹੋਰ ਜਾਣਕਾਰੀ
boAt ਦੇ ਟਾਪ ਦੇ 3 ਡਿਊਲ ਸਬ-ਵੂਫਰ ਸਾਊਂਡਬਾਰ, ਜਾਣੋ ਫੀਚਰਸ, ਕੀਮਤ ਅਤੇ ਹੋਰ ਜਾਣਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
Big News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਗ੍ਰਹਿ ਸੂਬਾ ਮੰਤਰੀ ਦੇ ਘਰ-ਦਫ਼ਤਰ 'ਤੇ ED ਨੇ ਮਾਰਿਆ ਛਾਪਾ, ₹248.46 ਕਰੋੜ ਦੀ ਹੇਰਾਫੇਰੀ ਦਾ ਮਾਮਲਾ; ਕੰਪਨੀਆਂ ਨੂੰ ਟ੍ਰਾਂਸਫਰ ਹੋਇਆ ਫੰਡ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਗ੍ਰਹਿ ਸੂਬਾ ਮੰਤਰੀ ਦੇ ਘਰ-ਦਫ਼ਤਰ 'ਤੇ ED ਨੇ ਮਾਰਿਆ ਛਾਪਾ, ₹248.46 ਕਰੋੜ ਦੀ ਹੇਰਾਫੇਰੀ ਦਾ ਮਾਮਲਾ; ਕੰਪਨੀਆਂ ਨੂੰ ਟ੍ਰਾਂਸਫਰ ਹੋਇਆ ਫੰਡ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
Punjab News: ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget