ਪੜਚੋਲ ਕਰੋ

ਹੁਣ WhatsApp ਤੋਂ ਮੈਸੇਜ ਹੋਣਗੇ ਆਪਣੇ ਆਪ ਡਿਲੀਟ, ਆ ਰਿਹਾ ਇਹ ਖਾਸ ਫੀਚਰ

WhatsApp Dissapearing ਮੈਸੇਜ ਫੀਚਰ ਨੂੰ ਤੁਸੀਂ ਆਪਣੇ ਮੁਤਾਬਕ ਸ਼ੁਰੂ ਅਤੇ ਬੰਦ ਕਰ ਸਕਦੇ ਹੋ। ਇਸ ਫੀਚਰ ਨੂੰ ਸਮਰੱਥ ਕਰਨ ਤੋਂ ਬਾਅਦ ਮੈਸੇਜ ਸੱਤ ਦਿਨਾਂ ਵਿੱਚ ਆਪਣੇ ਆਪ ਡਿਲੀਟ ਹੋ ਜਾਵੇਗਾ।

ਨਵੀਂ ਦਿੱਲੀ: ਦੁਨੀਆ ਦੀ ਸਭ ਤੋਂ ਮਸ਼ਹੂਰ ਇੰਸਟੈਂਟ ਮੈਸੇਜਿੰਗ ਐਪ WhatsApp ਯੂਜ਼ਰਸ ਲਈ ਨਵਾਂ ਫੀਚਰ ਲੈ ਕੇ ਆਈ ਹੈ। ਵ੍ਹੱਟਸਐਪ ਜਲਦੀ ਹੀ Dissapearing ਮੈਸੇਜ ਨੂੰ ਰੋਲਆਊਟ ਕਰਨ ਦੀ ਸੋਚ ਰਿਹਾ ਹੈ। ਇਸ ਫੀਚਰ ਦੀ ਲੰਬੋ ਸਮੇਂ ਤੋਂ ਯੂਜ਼ਰ ਨੂੰ ਉਡੀਕ ਸੀ। ਇੱਕ ਰਿਪੋਰਟ ਮੁਤਾਬਕ, Dissapearing ਫੀਚਰ ਦੇ ਨਾਲ ਕੰਪਨੀ ਐਡਵਾਂਸਡ ਸਰਚ ਅਤੇ ਮੋਡ ਵੀ ਆ ਸਕਦੇ ਹਨ। ਵ੍ਹੱਟਸਐਪ ਦੇ ਨਵੇਂ ਫੀਚਰਸ ਦੀ ਨਿਗਰਾਨੀ ਕਰਨ ਵਾਲੇ WABetaInfo ਨੇ ਵ੍ਹੱਟਸਐਪ ਦੀ ਇੱਕ ਰਿਪੋਰਟ 'ਚ ਖੁਲਾਸਾ ਕੀਤਾ ਹੈ ਕਿ ਵ੍ਹੱਟਸਐਪ ਨੇ ਆਪਣੇ ਬੀਟਾ ਵਰਜ਼ਨ 2.20.197.10 ਦੇ ਯੂਏਆਈ ਵਿਚ ਕਈ ਬਦਲਾਅ ਕੀਤੇ ਹਨ ਅਤੇ ਨਵੇਂ ਫੀਚਰਸ ਨਾਲ ਇਸ ਨੂੰ ਰੋਲ ਆਊਟ ਕੀਤਾ ਜਾਵੇਗਾ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਡਿਸਅਪੇਅਰਿੰਗ ਮੈਸੇਜ ਫੀਚਰ ਜਾਂ ਐਕਸਪਾਈਰਿੰਗ ਮੈਸੇਜ ਕਿਵੇਂ ਦਾ ਨਜ਼ਰ ਆਏਗਾ ਅਤੇ ਇਸਦੀ ਵਰਤੋਂ ਕਿਵੇਂ ਕੀਤੀ ਜਾਏਗੀ। ਰਿਪੋਰਟਸ ਮੁਤਾਬਕ, Dissapearing ਮੈਸੇਜ ਨੂੰ ਯੂਜ਼ਰਸ ਚੈਟ 'ਚ ਆਨ ਤੇ ਆਫ ਕਰ ਸਕਦੇ ਹਨ। ਜਦਕਿ ਗਰੁਪ 'ਚ ਅਜਿਹਾ ਨਹੀਂ ਹੋਏਗਾ। ਗਰੁੱਪ 'ਚ ਇਸ ਦੀ ਵਰਤੋਂ ਦਾ ਹੱਕ ਸਿਰਫ ਐਪਮਿਨ ਕੋਲ ਹੀ ਹੋਏਗਾ। ਇਹ ਨੂੰ ਸ਼ੁਰੂ ਕਰਦਿਆਂ ਹੀ ਤੁਹਾਡੀ ਚੈਟ ਚੋਂ ਸੱਤ ਦਿਨ ਪਹਿਲਾਂ ਦੇ ਮੈਸੇਜ ਆਪਣੇ ਆਪ ਡਿਲੀਟ ਹੋ ਜਾਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...

IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...

Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

Embed widget