ਪੜਚੋਲ ਕਰੋ

Facebook ਅਤੇ Instagram 'ਤੇ ਆਇਆ ਇੱਕ ਸ਼ਾਨਦਾਰ ਅਪਡੇਟ, ਹੁਣ ਪ੍ਰੋਫਾਈਲ ਲੱਗੇਗੀ ਹੋਰ ਵੀ ਜ਼ਿਆਦਾ ਆਕਰਸ਼ਕ

Faceebok Update : ਸੋਸ਼ਲ ਮੀਡੀਆ ਐਪਸ 'ਤੇ ਕਈ ਨਵੇਂ ਫੀਚਰ ਆ ਰਹੇ ਹਨ। ਪਿਛਲੇ ਸਾਲ ਮੇਟਾ ਨੇ ਇੰਸਟਾਗ੍ਰਾਮ ਅਤੇ ਫੇਸਬੁੱਕ ਲਈ ਅਵਤਾਰ ਨਾਮ ਦਾ ਇੱਕ ਫ਼ੀਚਰ ਜਾਰੀ ਕੀਤਾ ਸੀ, ਜਿਸ ਦੀ ਮਦਦ ਨਾਲ ਲੋਕ ਆਪਣੇ ਆਪ ਨੂੰ

Faceebok Update : ਸੋਸ਼ਲ ਮੀਡੀਆ ਐਪਸ 'ਤੇ ਕਈ ਨਵੇਂ ਫੀਚਰ ਆ ਰਹੇ ਹਨ। ਪਿਛਲੇ ਸਾਲ ਮੇਟਾ ਨੇ ਇੰਸਟਾਗ੍ਰਾਮ ਅਤੇ ਫੇਸਬੁੱਕ ਲਈ ਅਵਤਾਰ ਨਾਮ ਦਾ ਇੱਕ ਫ਼ੀਚਰ ਜਾਰੀ ਕੀਤਾ ਸੀ, ਜਿਸ ਦੀ ਮਦਦ ਨਾਲ ਲੋਕ ਆਪਣੇ ਆਪ ਨੂੰ ਇੱਕ ਕਾਰਟੂਨ ਦੇ ਰੂਪ ਵਿੱਚ ਦਰਸਾ ਸਕਦੇ ਹਨ। ਪ੍ਰੋਫਾਈਲ ਤਸਵੀਰ ਦੇ ਨਾਲ ਸਾਹਮਣੇ ਵਾਲਾ ਵਿਅਕਤੀ ਵੀ ਤੁਹਾਨੂੰ ਅਵਤਾਰ ਰਾਹੀਂ ਦੇਖ ਸਕਦਾ ਹੈ। ਇਸ ਤੋਂ ਬਾਅਦ ਮੈਟਾ ਨੇ ਅਵਤਾਰ ਸਟੋਰ ਅਤੇ ਵਟਸਐਪ 'ਤੇ ਵੀ ਇਸ ਦਾ ਐਲਾਨ ਕੀਤਾ। ਯੂਜ਼ਰਸ ਇਸ ਨਵੇਂ ਫੀਚਰ ਨੂੰ ਵੀ ਕਾਫੀ ਪਸੰਦ ਕਰ ਰਹੇ ਹਨ। ਇਸ ਦੌਰਾਨ ਮੈਟਾ ਅਵਤਾਰ ਭਾਗ ਵਿੱਚ ਕੁਝ ਐਡਆਨ ਕਰਨ ਜਾ ਰਿਹਾ ਹੈ, ਜਿਸ ਤੋਂ ਬਾਅਦ ਤੁਹਾਡੇ ਅਵਤਾਰ ਹੋਰ ਵੀ ਆਕਰਸ਼ਕ ਦਿਖਾਈ ਦੇਣਗੇ।


ਇਹ ਹੈ ਅੱਪਡੇਟ 


ਦਰਅਸਲ, ਮੇਟਾ ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਅਵਤਾਰ ਸੈਕਸ਼ਨ ਵਿੱਚ ਬਾਡੀ ਟਾਈਪ, ਹੇਅਰ ਕਲਰ ਅਤੇ ਕੱਪੜਿਆਂ ਨਾਲ ਸਬੰਧਤ ਕੁਝ ਅਪਡੇਟਸ ਦੇਣ ਜਾ ਰਿਹਾ ਹੈ। ਯਾਨੀ ਹੁਣ ਯੂਜ਼ਰਸ ਆਪਣੇ ਅਵਤਾਰ ਨੂੰ ਬਿਹਤਰ ਤਰੀਕੇ ਨਾਲ ਕਸਟਮਾਈਜ਼ ਕਰ ਸਕਣਗੇ। ਮੇਟਾ ਨੇ ਇੱਕ ਬਲਾਗਪੋਸਟ ਵਿੱਚ ਖੁਲਾਸਾ ਕੀਤਾ ਕਿ ਕੰਪਨੀ ਨੇ PUMA ਨਾਲ ਸਾਂਝੇਦਾਰੀ ਕੀਤੀ ਹੈ ਅਤੇ ਐਪ ਵਿੱਚ ਕੱਪੜੇ ਦੇ ਕੁਝ ਨਵੇਂ ਅਪਡੇਟ ਆ ਰਹੇ ਹਨ। ਯੂਜ਼ਰਸ ਨੂੰ 7 ਵੱਖ-ਵੱਖ ਤਰ੍ਹਾਂ ਦੇ ਕੱਪੜਿਆਂ ਦੇ ਅਪਡੇਟ ਦੇਖਣ ਨੂੰ ਮਿਲਣਗੇ। ਇਸੇ ਤਰ੍ਹਾਂ ਬਾਡੀ ਟਾਈਪ, ਹੇਅਰ ਕਲਰ ਅਤੇ ਆਈਲੈਸ਼ਜ਼ ਲਈ ਵੀ ਕਈ ਨਵੇਂ ਵਿਕਲਪ ਉਪਲਬਧ ਹੋਣਗੇ। ਕੰਪਨੀ ਵੱਲੋਂ ਨਵੀਂ ਅਪਡੇਟ ਜਾਰੀ ਕੀਤੀ ਗਈ ਹੈ। ਹੌਲੀ-ਹੌਲੀ ਸਾਰੇ ਨਵੇਂ ਫੀਚਰ ਲੋਕਾਂ ਨੂੰ ਦਿਖਾਈ ਦੇਣਗੇ।

ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਪੈਸੇ ਦੇ ਕੇ ਮਿਲ ਸਕਦਾ ਬਲੂ ਟਿੱਕ 

ਟਵਿੱਟਰ ਦੀ ਤਰ੍ਹਾਂ, ਮੈਟਾ ਨੇ ਵੀ ਫੇਸਬੁੱਕ ਅਤੇ ਇੰਸਟਾਗ੍ਰਾਮ ਲਈ ਪੇਡ ਸਬਸਕਰਿਪਸ਼ਨ ਦਾ ਐਲਾਨ ਕੀਤਾ ਸੀ। ਫਿਲਹਾਲ ਇਹ ਸੇਵਾ ਕੁਝ ਦੇਸ਼ਾਂ 'ਚ ਸ਼ੁਰੂ ਹੋ ਚੁੱਕੀ ਹੈ। ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਬਲੂ ਟਿੱਕ ਪ੍ਰਾਪਤ ਕਰਨ ਲਈ ਵੈੱਬ ਉਪਭੋਗਤਾਵਾਂ ਨੂੰ 1,099 ਰੁਪਏ ਅਤੇ ਐਂਡਰਾਇਡ ਅਤੇ ਆਈਓਐਸ ਉਪਭੋਗਤਾਵਾਂ ਨੂੰ ਹਰ ਮਹੀਨੇ ਕੰਪਨੀ ਨੂੰ 1,499 ਰੁਪਏ ਅਦਾ ਕਰਨੇ ਪੈਣਗੇ। ਮੈਟਾ ਪਲੇਟਫਾਰਮ 'ਤੇ ਭੁਗਤਾਨ ਕਰਨ ਤੋਂ ਬਾਅਦ ਉਪਭੋਗਤਾ ਨੂੰ ਆਪਣੀ ਆਈਡੀ ਵੀ ਜਮ੍ਹਾਂ ਕਰਾਉਣੀ ਪਵੇਗੀ, ਜਿਸ ਤੋਂ ਬਾਅਦ ਹੀ ਉਸ ਨੂੰ ਬਲੂ ਟਿੱਕ ਮਿਲੇਗਾ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
Embed widget