ਪੜਚੋਲ ਕਰੋ

MG Motor ਹੁਣ ਲਿਆਵੇਗੀ 7 ਸੀਟਰ Hector Plus, ਜਾਣੋਂ ਕਦੋਂ ਤੱਕ ਲਾਂਚ ਹੋਵੇਗੀ

ਪਿਛਲੇ ਸਾਲ ਜੂਨ 'ਚ ਐਮਜੀ ਮੋਟਰ ਨੇ ਆਪਣੀ ਐਸਯੂਵੀ ਹੈਕਟਰ ਨੂੰ ਭਾਰਤ 'ਚ ਲਾਂਚ ਕੀਤਾ ਸੀ। ਲਗਾਤਾਰ ਇਸ ਗੱਡੀ ਨੂੰ ਗਾਹਕਾਂ ਵਲੋਂ ਵਧੀਆਂ ਰਿਸਪੋਂਸ ਮਿਲ ਰਿਹਾ ਹੈ।

ਨਵੀਂ ਦਿੱਲੀ: ਪਿਛਲੇ ਸਾਲ ਜੂਨ 'ਚ ਐਮਜੀ ਮੋਟਰ ਨੇ ਆਪਣੀ ਐਸਯੂਵੀ ਹੈਕਟਰ ਨੂੰ ਭਾਰਤ 'ਚ ਲਾਂਚ ਕੀਤਾ ਸੀ। ਲਗਾਤਾਰ ਇਸ ਗੱਡੀ ਨੂੰ ਗਾਹਕਾਂ ਵਲੋਂ ਵਧੀਆਂ ਰਿਸਪੋਂਸ ਮਿਲ ਰਿਹਾ ਹੈ। ਫਿਲਹਾਲ ਇਹ ਐਸਯੂਵੀ ਸਿਰਫ 5 ਸੀਟਰ 'ਚ ਉਪਲਬਧ ਹੈ। ਪਰ ਕੰਪਨੀ ਹੁਣ ਇਸਦਾ 6 ਤੇ 7 ਸੀਟਰ ਮਾਡਲ ਲਾਂਚ ਕਰਨ ਦੀ ਤਿਆਰੀ 'ਚ ਹੈ। ਹੈਕਟਰ ਪਲੱਸ ਨੂੰ ਇਸ ਸਾਲ ਮਈ-ਜੂਨ ਦੇ ਨਜ਼ਦੀਕ ਲਾਂਚ ਕੀਤਾ ਜਾ ਸਕਦਾ ਹੈ। ਐਮਜੀ ਹੈਕਟਰ ਇਸ ਸਮੇਂ ਪੈਟਰੋਲ ਤੇ ਡੀਜ਼ਲ ਇੰਜਨ 'ਚ ਉਪਲਬਧ ਹੈ। ਨਾਲ ਹੀ ਇਸ 'ਚ 4 ਵੈਰਿਅੰਟ ਮਿਲਦੇ ਹਨ। ਇੰਜਨ ਦੀ ਗੱਲ ਕਰੀਏ ਤਾਂ ਐਮਜੀ ਹੈਕਟਰ ਬੀਐਸ 6 'ਚ 1.5 ਲੀਟਰ ਦੇ ਪੈਟਰੋਲ ਦਾ ਇੰਜਨ ਲੱਗਿਆ ਹੈ ਜੋ 143 ਬੀਐਚਪੀ ਦਾ ਪਾਵਰ ਤੇ 250 ਐਨਐਮ ਦਾ ਟਾਰਕ ਜਨਰੈਟ ਕਰਦਾ ਹੈ। ਇਸ 'ਚ 10.4 ਇੰਚ ਦਾ ਵੱਡਾ ਟੱਚਸਕਰੀਨ ਇਨਫੋਟੇਨਮੈਂਟ ਸਿਸਟਮ ਮਿਲਦਾ ਹੈ ਜੋ ਏਂਡਰਾਇਡ ਆਟੋ ਤੇ ਐਪਲ ਕਾਰਪਲੇ ਨੂੰ ਸਪੋਰਟ ਕਰਦਾ ਹੈ।

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget