ਪੜਚੋਲ ਕਰੋ

Microsoft Server Down: ਕਈ ਕੰਪਨੀਆਂ ਦਾ ਕੰਮ ਠੱਪ ! ਨੀਲੀ ਸਕ੍ਰੀਨ ਨਾਲ ਕਿਉਂ ਬੰਦ ਹੋ ਰਹੇ ਨੇ ਮਾਈਕ੍ਰੋਸਾਫਟ ਕੰਪਿਊਟਰ ?

Microsoft Blue Screen of Death: ਅਸਲ ਵਿੱਚ ਨੀਲੀ ਸਕ੍ਰੀਨ error ਨੂੰ ਬਲੈਕ ਸਕ੍ਰੀਨ error ਜਾਂ ਸਟਾਪ ਕੋਡ Eror ਵੀ ਕਿਹਾ ਜਾਂਦਾ ਹੈ। ਇਹ ਉਦੋਂ ਵਾਪਰਦਾ ਹੈ ਜਦੋਂ ਤੁਹਾਡਾ ਸਿਸਟਮ ਅਚਾਨਕ ਬੰਦ ਹੋ ਜਾਂਦਾ ਹੈ ਜਾਂ ਰੀਸਟਾਰਟ ਹੁੰਦਾ ਹੈ।

Microsoft Server Down: ਦੁਨੀਆ ਭਰ ਦੇ ਮਾਈਕ੍ਰੋਸਾਫਟ ਵਿੰਡੋਜ਼ (microsoft Window) ਉਪਭੋਗਤਾਵਾਂ ਨੂੰ ਆਪਰੇਟਿੰਗ ਸਿਸਟਮ ਵਿੱਚ ਗੜਬੜੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿੰਡੋਜ਼ ਦੇ ਲੱਖਾਂ ਉਪਭੋਗਤਾ ਬਲੂ ਸਕ੍ਰੀਨ ਆਫ ਡੈਥ (BSOD) error ਦਾ ਅਨੁਭਵ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਿਸਟਮ ਅਚਾਨਕ ਬੰਦ ਜਾਂ ਰੀਸਟਾਰਟ ਹੋ ਰਹੇ ਹਨ।

ਮਾਈਕ੍ਰੋਸਾਫਟ ਦਾ ਕਹਿਣਾ ਹੈ ਕਿ ਕਰਾਊਡ ਸਟ੍ਰਾਈਕ ਅਪਡੇਟ ਦੇ ਕਾਰਨ ਇਸ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬੱਗ ਕਾਰਨ ਲੋਕਾਂ ਦੇ ਨਿੱਜੀ ਕੰਪਿਊਟਰਾਂ ਦੇ ਨਾਲ-ਨਾਲ ਦੁਨੀਆ ਭਰ ਦੀਆਂ ਕੰਪਨੀਆਂ, ਬੈਂਕਾਂ, ਸਰਕਾਰੀ ਦਫਤਰਾਂ ਅਤੇ ਏਅਰਲਾਈਨਜ਼ ਵੀ ਪ੍ਰਭਾਵਿਤ ਹੋਈਆਂ ਹਨ। ਲੋਕ ਇਸ ਸਮੱਸਿਆ ਨੂੰ ਸੋਸ਼ਲ ਮੀਡੀਆ ਰਾਹੀਂ ਲਗਾਤਾਰ ਸ਼ੇਅਰ ਕਰ ਰਹੇ ਹਨ।

ਸੂਤਰਾਂ ਦੀ ਮੰਨੀਏ ਤਾਂ ਮਾਈਕ੍ਰੋਸਾਫਟ ਜਿਸ ਫਾਲਕਨ ਸਾਫਟਵੇਅਰ (falcon software) ਦੀ ਵਰਤੋਂ ਕਰਦਾ ਹੈ ਉਸ ਵਿੱਚ ਇੱਕ ਅਪਡੇਟ ਆਇਆ ਸੀ। ਅੱਪਡੇਟ ਤੋਂ ਬਾਅਦ ਫਾਲਕਨ ਨੂੰ ਜਿੱਥੇ ਵੀ ਵਰਤਿਆ ਗਿਆ ਉੱਥੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਇਸ ਨੂੰ ਠੀਕ ਹੋਣ ਵਿੱਚ ਲਗਭਗ 5 ਤੋਂ 10 ਘੰਟੇ ਲੱਗ ਸਕਦੇ ਹਨ।

ਅਸਲ ਵਿੱਚ, ਨੀਲੀ ਸਕ੍ਰੀਨ error ਨੂੰ ਬਲੈਕ ਸਕ੍ਰੀਨ error ਜਾਂ ਸਟਾਪ ਕੋਡ error ਵੀ ਕਿਹਾ ਜਾਂਦਾ ਹੈ। ਇਹ ਉਦੋਂ ਵਾਪਰਦਾ ਹੈ ਜਦੋਂ ਤੁਹਾਡਾ ਸਿਸਟਮ ਅਚਾਨਕ ਬੰਦ ਹੋ ਜਾਂਦਾ ਹੈ ਜਾਂ ਰੀਸਟਾਰਟ ਹੁੰਦਾ ਹੈ। ਇਸ ਕਿਸਮ ਦਾ error ਸਾਫਟਵੇਅਰ ਜਾਂ ਹਾਰਡਵੇਅਰ ਕਾਰਨ ਹੁੰਦਾ ਹੈ। ਇਹ ਸਮੱਸਿਆ ਨਵੇਂ ਹਾਰਡਵੇਅਰ ਕਾਰਨ ਵੀ ਹੁੰਦੀ ਹੈ। ਮਾਹਿਰਾਂ ਮੁਤਾਬਕ ਜੇਕਰ ਇਹ ਸਮੱਸਿਆ ਬਣੀ ਰਹਿੰਦੀ ਹੈ ਤਾਂ ਸਿਸਟਮ ਨੂੰ ਸੇਫ ਮੋਡ 'ਚ ਚਾਲੂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਆਪਰੇਟਿੰਗ ਸਿਸਟਮ ਨੂੰ ਵੀ ਅਪਡੇਟ ਕੀਤਾ ਜਾਣਾ ਚਾਹੀਦਾ ਹੈ।

ਮਾਈਕ੍ਰੋਸਾਫਟ ਯੂਜ਼ਰਸ ਨੂੰ ਮਾਈਕ੍ਰੋਸਾਫਟ 360, ਮਾਈਕ੍ਰੋਸਾਫਟ ਵਿੰਡੋਜ਼, ਮਾਈਕ੍ਰੋਸਾਫਟ ਟੀਮ, ਮਾਈਕ੍ਰੋਸਾਫਟ ਅਜ਼ੂਰ, ਮਾਈਕ੍ਰੋਸਾਫਟ ਸਟੋਰ ਅਤੇ ਮਾਈਕ੍ਰੋਸਾਫਟ ਕਲਾਊਡ-ਪਾਵਰਡ ਸੇਵਾਵਾਂ ਦੀ ਵਰਤੋਂ ਕਰਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਮਾਈਕ੍ਰੋਸਾਫਟ 365 'ਚ ਖਰਾਬੀ ਦੀਆਂ 900 ਤੋਂ ਜ਼ਿਆਦਾ ਰਿਪੋਰਟਾਂ ਸਾਹਮਣੇ ਆਈਆਂ ਹਨ। 74 ਫੀਸਦੀ ਯੂਜ਼ਰਸ ਨੂੰ ਮਾਈਕ੍ਰੋਸਾਫਟ ਸਟੋਰ 'ਚ ਲੌਗਇਨ ਕਰਨ 'ਚ ਦਿੱਕਤ ਆ ਰਹੀ ਹੈ। ਇਸ ਦੇ ਨਾਲ ਹੀ 36 ਫੀਸਦੀ ਲੋਕਾਂ ਨੂੰ ਐਪ ਦੀ ਵਰਤੋਂ ਕਰਨ 'ਚ ਦਿੱਕਤ ਆ ਰਹੀ ਹੈ। ਇਸ ਤੋਂ ਇਲਾਵਾ ਕੰਪਨੀ ਨਾਲ ਜੁੜੇ ਹੋਰ ਪਲੇਟਫਾਰਮਾਂ ਦੀ ਵਰਤੋਂ ਕਰਨ 'ਚ ਦਿੱਕਤ ਆ ਰਹੀ ਹੈ।

ਟਾਪ ਹੈਡਲਾਈਨ

Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
Embed widget