ਪੜਚੋਲ ਕਰੋ

Microsoft Server Down: ਦੁਨੀਆ ਭਰ 'ਚ Microsoft ਦੀਆਂ ਸੇਵਾਵਾਂ ਹੋਈਆਂ ਠੱਪ, ਜਾਣੋ ਇਸ ਨੂੰ ਠੀਕ ਹੋਣ 'ਚ ਲੱਗੇਗਾ ਕਿੰਨਾ ਸਮਾਂ ?

Microsoft Server Down: ਸ਼ੁੱਕਰਵਾਰ ਨੂੰ ਮਾਈਕ੍ਰੋਸਾਫਟ ਦੇ ਸਰਵਰ 'ਚ ਤਕਨੀਕੀ ਖਰਾਬੀ ਆ ਗਈ ਸੀ। ਉਦੋਂ ਤੋਂ, ਟੀਵੀ ਟੈਲੀਕਾਸਟ, ਬੈਂਕਿੰਗ ਅਤੇ ਕਈ ਕਾਰਪੋਰੇਟ ਕੰਪਨੀਆਂ ਦਾ ਕੰਮ ਦੁਨੀਆ ਭਰ ਵਿੱਚ ਠੱਪ ਹੋ ਗਿਆ ਹੈ।

Microsoft Server Down: ਸ਼ੁੱਕਰਵਾਰ ਨੂੰ ਮਾਈਕ੍ਰੋਸਾਫਟ (Microsoft Server Down) ਦੇ ਸਰਵਰ 'ਚ ਤਕਨੀਕੀ ਖਰਾਬੀ ਆ ਗਈ ਸੀ। ਉਦੋਂ ਤੋਂ ਟੀਵੀ ਟੈਲੀਕਾਸਟ, ਬੈਂਕਿੰਗ ਅਤੇ ਕਈ ਕਾਰਪੋਰੇਟ ਕੰਪਨੀਆਂ ਦਾ ਕੰਮ ਦੁਨੀਆ ਭਰ ਵਿੱਚ ਠੱਪ ਹੋ ਗਿਆ ਹੈ। ਇਸ ਆਊਟਰੇਜ ਦੇ ਕਾਰਨ ਦੀ ਪਛਾਣ ਕਰ ਲਈ ਗਈ ਹੈ ਤੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।

ਸੂਤਰਾਂ ਦੀ ਮੰਨੀਏ ਤਾਂ ਮਾਈਕ੍ਰੋਸਾਫਟ ਜਿਸ ਫਾਲਕਨ ਸਾਫਟਵੇਅਰ (falcon software) ਦੀ ਵਰਤੋਂ ਕਰਦਾ ਹੈ ਉਸ ਵਿੱਚ ਇੱਕ ਅਪਡੇਟ ਆਇਆ ਸੀ। ਅੱਪਡੇਟ ਤੋਂ ਬਾਅਦ ਫਾਲਕਨ ਨੂੰ ਜਿੱਥੇ ਵੀ ਵਰਤਿਆ ਗਿਆ ਉੱਥੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਇਸ ਨੂੰ ਠੀਕ ਹੋਣ ਵਿੱਚ ਲਗਭਗ 5 ਤੋਂ 10 ਘੰਟੇ ਲੱਗ ਸਕਦੇ ਹਨ।

ਸਿਸਟਮ ਠੱਪ ਹੋਣ ਕਾਰਨ ਹਵਾਬਾਜ਼ੀ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਏਅਰਲਾਈਨਜ਼ ਕੰਪਨੀਆਂ ਨੇ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਲੰਡਨ ਸਟਾਕ ਐਕਸਚੇਂਜ ਸਮੇਤ ਦੁਨੀਆ ਭਰ ਦੇ ਵੱਖ-ਵੱਖ ਸਰਵਰ ਠੱਪ ਹੋ ਗਏ ਹਨ। ਆਈਟੀ ਸੈਕਟਰ 'ਤੇ ਵੀ ਇਸ ਦਾ ਬੁਰਾ ਅਸਰ ਪਿਆ ਹੈ। ਮਾਈਕ੍ਰੋਸਾਫਟ ਦਾ ਸਰਵਰ ਡਾਊਨ ਹੋਣ ਦੀ ਇਹ ਘਟਨਾ ਵਿਸ਼ਵਵਿਆਪੀ ਆਊਟਰੇਜ ਵਿੱਚ ਬਦਲ ਗਈ ਹੈ। ਪੂਰੀ ਦੁਨੀਆ ਵਿੱਚ ਨੈੱਟਵਰਕ ਸਿਸਟਮ ਵਿਗੜਿਆ ਹੋਇਆ ਹੈ।

ਦਰਅਸਲ, ਅਮਰੀਕਾ ਸਥਿਤ ਸਾਈਬਰ ਸਕਿਓਰਿਟੀ ਫਰਮ Crowdstrike ਨਾਲ ਜੁੜੀ ਤਕਨੀਕੀ ਸਮੱਸਿਆ ਕਾਰਨ ਮਾਈਕ੍ਰੋਸਾਫਟ ਦੇ ਲੈਪਟਾਪਾਂ 'ਚ ਖਰਾਬੀ ਆ ਗਈ ਸੀ। ਇਸ ਦੇ ਨਾਲ ਹੀ ਮਾਈਕ੍ਰੋਸਾਫਟ 365 ਐਪਸ ਅਤੇ ਸਰਵਿਸਿਜ਼ 'ਚ ਖਰਾਬੀ ਦਾ ਪਤਾ ਲੱਗਾ ਹੈ।

ਮਾਈਕ੍ਰੋਸਾਫਟ ਨੇ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ

ਮਾਈਕ੍ਰੋਸਾਫਟ ਨੇ ਇਸ ਪੂਰੇ ਸੰਕਟ ਨੂੰ ਲੈ ਕੇ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ, "ਸਾਡੇ ਮਾਹਿਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਅਤੇ ਜਲਦੀ ਹੀ ਹੋਰ ਅਪਡੇਟ ਪ੍ਰਦਾਨ ਕਰਨਗੇ।" ਤੁਹਾਨੂੰ ਦੱਸ ਦੇਈਏ ਕਿ ਮਾਈਕ੍ਰੋਸਾਫਟ ਦੀ Azure Cloud ਅਤੇ Microsoft 365 ਸਰਵਿਸਿਜ਼ 'ਚ ਸਮੱਸਿਆ ਆਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget