ਪੜਚੋਲ ਕਰੋ

Microsoft ਨੇ ਲਾਂਚ ਕੀਤੀ Surface Laptop 3 ਸੀਰੀਜ਼, Surface Pro 7 ਤੇ Surface Pro X

ਬੁੱਧਵਾਰ ਨੂੰ ਮਾਈਕ੍ਰੋਸਾਫਟ ਦੇ ਸਰਫੇਸ ਇਵੈਂਟ ‘ਚ ਸਰਫੇਸ ਨਿਓ ਤੇ ਸਰਫੇਸ ਡਿਓ ਫੋਲਡੇਬਲ ਡਿਵਾਇਸਜ਼ ਨੂੰ ਲਾਂਚ ਕੀਤਾ ਗਿਆ। ਇਹ ਦੋਵੇਂ ਪ੍ਰੋਡਕਟ ਸੁਰਖੀਆਂ ‘ਚ ਤਾਂ ਸੀ ਪਰ 2020 ਤਕ ਉਪਲੱਬਧ ਨਹੀਂ ਹੋਣਗੇ।

ਨਵੀਂ ਦਿੱਲੀ: ਬੁੱਧਵਾਰ ਨੂੰ ਮਾਈਕ੍ਰੋਸਾਫਟ ਦੇ ਸਰਫੇਸ ਇਵੈਂਟ ‘ਚ ਸਰਫੇਸ ਨਿਓ ਤੇ ਸਰਫੇਸ ਡਿਓ ਫੋਲਡੇਬਲ ਡਿਵਾਇਸਜ਼ ਨੂੰ ਲਾਂਚ ਕੀਤਾ ਗਿਆ। ਇਹ ਦੋਵੇਂ ਪ੍ਰੋਡਕਟ ਸੁਰਖੀਆਂ ‘ਚ ਤਾਂ ਸੀ ਪਰ 2020 ਤਕ ਉਪਲੱਬਧ ਨਹੀਂ ਹੋਣਗੇ। Microsoft ਨੇ ਕੁਝ ਹੋਰ ਪ੍ਰੋਡਕਟ ਦਾ ਐਲਾਨ ਕੀਤਾ ਹੈ ਜੋ ਇਸ ਮਹੀਨੇ ਦੀ ਸ਼ੁਰੂਆਤ ‘ਚ ਉਪਲੱਬਧ ਹੋਣਗੇ-Surface Laptop 3, Surface Pro 7 and Surface Pro X। ਇਹ ਵਿੰਡੋ 10 ਆਪ੍ਰੇਟਿੰਗ ਸਿਸਟਮ ‘ਤੇ ਕੰਮ ਕਰਨਗੇ ਜਿਨ੍ਹਾਂ ਦੀ ਸ਼ਿਪਿੰਗ ਅਕਤੂਬਰ ‘ਚ ਸ਼ੁਰੂ ਹੋਵੇਗੀ। Surface Laptop 3: ਸਰਫੇਸ ਲੈਪਟੌਪ 3 ਦੋ ਵੱਖ-ਵੱਖ ਸਾਈਜ਼ ‘ਚ ਆ ਰਿਹਾ ਹੈ। ਦੋਵਾਂ ‘ਚ ਡਿਸਪਲੇ 3:2 ਆਸਪੈਕਟ ਰੇਸ਼ਿਓ ਵਾਲੀ PixelSense ਟੱਚਸਕਰੀਨ ਦਿੱਤੀ ਗਈ ਹੈ। ਇਸ ‘ਚ ਟਾਈਪ-ਸੀ ਪੋਰਟ ਦਿੱਤਾ ਗਿਆ ਹੈ ਜਿਸ ਦਾ ਇਸਤੇਮਾਲ ਲੈਪਟੌਪ ਨੂੰ ਚਾਰਜ ਕਰਨ ਤੇ ਡੇਟਾ ਟ੍ਰਾਂਸਫਰ ਕਰਨ ਲਈ ਕੀਤਾ ਜਾ ਸਕਦਾ ਹੈ। ਟਾਈਪ-ਸੀ ‘ਤੇ ਪੂਰੇ ਦਿਨ ਦੀ ਬੈਟਰੀ ਲਾਈਫ ਤੇ ਫਾਸਟ ਚਾਰਜਿੰਗ ਦਾ ਵਾਅਦਾ ਕਰਦਾ ਹੈ। Surface Pro 7: ਨਵਾਂ ਸਰਫੇਸ ਪ੍ਰੋ 7 ਇੱਕ 2-ਇੰਨ-1 ਪੀਸੀ ਹੈ ਜਿਸ ‘ਚ ਹੁਣ ਟਾਈਪ-ਸੀ ਪੋਰਟ ਵੀ ਹੈ। ਇਸ ਦਾ ਡਿਜ਼ਾਇਨ ਪਹਿਲਾਂ ਜਿਹਾ ਹੀ ਹੈ ਪਰ ਮਾਈਕ੍ਰੋਸੋਫਟ ਨੇ ਇੰਟਰਨਲ ਨੂੰ ਅਪਗ੍ਰੇਡ ਕੀਤਾ ਹੈ। ਪ੍ਰੋ 7 ਹੁਣ ਇੰਟੇਲ ਦੇ ਸਭ ਤੋਂ ਨਵੇਂ 10th Gen ਮੋਬਾਈਲ ਪ੍ਰੋਸੈਸਰ ਦੇ ਨਾਲ ਆਉਂਦਾ ਹੈ ਜਿਸ ਦੀ ਕੀਮਤ 53000 ਰੁਪਏ ਰੱਖੀ ਗਈ ਹੈ। ਇਸ ਦੀ ਸੇਲ 22 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ। Surface Pro X: ਸਰਫੋਸ ਪ੍ਰੋ ਐਕਸ ਸਰਫੇਸ ਪ੍ਰੋ 7 ਜਿਹਾ ਹੀ ਹੈ। ਇਹ ਇੱਕ ਟੈਬਲੇਟ ਹੈ ਜੋ detachable ਕੀਬੋਰਡ ਦੇ ਨਾਲ ਆਉਂਦਾ ਹੈ। ਸਰਫੋਸ ਪ੍ਰੋ ਐਕਸ ਕਰੀਬ 71000 ਰੁਪਏ ਤੋਂ ਸ਼ੁਰੂ ਹੁੰਦਾ ਹੈ ਜਿਸ ਦੀ ਵਿਕਰੀ 5 ਨਵੰਬਰ ‘ਚ ਉਪਲੱਬਧ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

Jagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget