ਪੜਚੋਲ ਕਰੋ

Xiaomi ਦੇ ਇਨ੍ਹਾਂ ਸਮਾਰਟਫੋਨਸ ‘ਤੇ 22 ਅਕਤੂਬਰ ਤੋਂ ਮਿਲ ਰਿਹਾ ਹੈ MIUI 11 ਦਾ ਅਪਡੇਟ

ਚੀਨ ਦੀ ਮੋਬਾਇਲ ਕੰਪਨੀ ਸ਼ਿਓਮੀ ਆਪਣੇ ਮੋਬਾਇਲ ਡਿਵਾਇਸ ਦੇ ਕਸਟਮ ਫਰਮਵੇਅਰ ਅਪਡੇਟ ਦੇ ਲਈ ਤਿਆਰ ਹੈ। ਕੰਪਨੀ ਵੱਲੋਂ ਲਾਂਚ ਕੀਤੇ ਗਏ ਡਿਵਾਇਸ ਜਲਦੀ ਹੀ ਨਵੇਂ ਆਪ੍ਰੇਟਿੰਗ MIUI 11 ‘ਤੇ ਕੰਮ ਕਰ ਸਕਣਗੇ। ਅਪਡੇਟ ਦੇ ਲਈ ਚਾਰ ਫੇਸ ਤੈਅ ਕੀਤੇ ਗਏ ਹਨ।

ਨਵੀਂ ਦਿੱਲੀ: ਚੀਨ ਦੀ ਮੋਬਾਇਲ ਕੰਪਨੀ ਸ਼ਿਓਮੀ ਆਪਣੇ ਮੋਬਾਇਲ ਡਿਵਾਇਸ ਦੇ ਕਸਟਮ ਫਰਮਵੇਅਰ ਅਪਡੇਟ ਦੇ ਲਈ ਤਿਆਰ ਹੈ। ਕੰਪਨੀ ਵੱਲੋਂ ਲਾਂਚ ਕੀਤੇ ਗਏ ਡਿਵਾਇਸ ਜਲਦੀ ਹੀ ਨਵੇਂ ਆਪ੍ਰੇਟਿੰਗ MIUI 11 ‘ਤੇ ਕੰਮ ਕਰ ਸਕਣਗੇ। ਅਪਡੇਟ ਦੇ ਲਈ ਚਾਰ ਫੇਸ ਤੈਅ ਕੀਤੇ ਗਏ ਹਨ। ਇਨ੍ਹਾਂ ਅਪਡੇਟਸ ‘ਚ ਪਿਛਲੇ ਦੋ ਕੈਲੇਂਡਰ ਸਾਲਾ ਦੇ ਸਮਾਰਟਫੋਨ ਨੂੰ ਸ਼ਾਮਲ ਕੀਤਾ ਗਿਆ ਹੈ। 22 ਅਕਤੂਬਰ ਤੋਂ ਅਪਡੇਟਸ ਦਾ ਸਿਲਸਿਲਾ ਸ਼ੁਰੂ ਹੋਵੇਗਾ ਅਤੇ ਅੰਤਮ ਪੜਾਅ ‘ਚ ਇਸ ਨੂੰ 18-26 ਦਸੰਬਰ ਤਕ ਪੂਰਾ ਕੀਤਾ ਜਾਵੇਗਾ। ਪਹਿਲੇ ਫੇਜ਼ ਦੀ ਸ਼ੁਰੂਆਤ 22-31 ਅਕਤੂਬਰ ‘ਚ ਹੋਵੇਗੀ, ਜਿਸ ‘ਚ ਸ਼ਾਮਲ ਹੋਣ ਵਾਲੀ ਡਿਵਾਇਸ ਫੋਚੋ Poco F, Redme K20, Redme Y 3, Redme 7, Redme Note 7, Redmi Note 7s, Redme Note 7 Pro ‘ਚ ਸ਼ਾਮਲ ਹਨ। Xiaomi ਦੇ ਇਨ੍ਹਾਂ ਸਮਾਰਟਫੋਨਸ ‘ਤੇ 22 ਅਕਤੂਬਰ ਤੋਂ ਮਿਲ ਰਿਹਾ ਹੈ MIUI 11 ਦਾ ਅਪਡੇਟ ਕੰਪਨੀ ਵੱਲੋਂ ਦੂਜਾ ਫੇਜ਼ 4-12 ਨਵੰਬਰ ਤਕ ਚਲੇਗਾ ਜਿਸ ‘ਚ Redmi K20 Pro, Redme 6, Redme 6 Pro, Redme 6 A, Redme Note 5, Redme Note 5 Pro, Redme 5, Redme 5 A, Redme Note 4, Redme Y 1, Redme Y 1 LITE, Redme Y 2, Redme 4, Mi Max 2, Mi Max 2 ਸਮਾਰਟਫੋਨਸ ਨੂੰ ਸ਼ਾਮਲ ਕੀਤਾ ਗਿਆ ਹੈ। ਅਪਡੇਸ਼ਨ ਦੇ ਤੀਜੇ ਫੇਜ਼ ਦੀ ਸ਼ੁਰੂਆਤ 13 ਨਵੰਬਰ ਤੋਂ 29 ਨਵੰਬਰ ਤਕ ਹੈ ਜਿਸ ‘ਚ Redme Note 6 Pro, Redme 7 A, Redme 8, Redme 8 A, Redme Note 8 ਡਿਵਾਇਸਜ਼ ਨੂੰ ਸ਼ਾਮਲ ਕੀਤਾ ਗਿਆ ਹੈ। MIUI 11 ਦੇ ਅੰਤਮ ਅਪਡੇਸ਼ਨ ਪੜਾਅ ‘ਚ ਸਿਰਫ Redme Note 8 Pro ਨੂੰ ਸ਼ਾਮਲ ਕੀਤਾ ਗਿਆ ਹੈ ਜਿਸ ਦੀ ਤਾਰੀਖ 18 ਦਸੰਬਰ ਤੋਂ 26 ਦਸੰਬਰ ਤੈਅ ਕੀਤੀ ਗਈ ਹੈ। ਇਸ ਅਪਡੇਸ਼ਨ ‘ਚ ਕਈ ਨਵੇਂ ਫੀਚਰਸ ਸ਼ਾਮਲ ਕੀਤੇ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ

Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...

Embed widget