ਪੜਚੋਲ ਕਰੋ

Mobile Number: ਭਾਰਤ 'ਚ ਮੋਬਾਈਲ ਨੰਬਰ 6, 7, 8, 9 ਤੋਂ ਹੀ ਕਿਉਂ ਸ਼ੁਰੂ ਹੁੰਦੇ, ਜਾਣੋ ਕੀ ਹੈ ਕਾਰਨ?

ਸਿਮ ਕਾਰਡ ਨੂੰ ਐਕਟੀਵੇਟ ਕਰਨ ਨਾਲ ਤੁਹਾਨੂੰ ਇੱਕ ਮੋਬਾਈਲ ਨੰਬਰ ਮਿਲਦਾ ਹੈ ਤੇ ਇਹ ਕਿਸੇ ਵੀ ਵਿਅਕਤੀ ਵੱਲੋਂ ਵਰਤਿਆ ਜਾ ਸਕਦਾ ਹੈ ਜੋ ਤੁਹਾਡੇ ਨਾਲ ਸੰਪਰਕ ਕਰਨ ਲਈ ਫ਼ੋਨ ਕਾਲ ਕਰਨਾ ਚਾਹੁੰਦਾ ਹੈ। ਭਾਰਤ 'ਚ ਮੋਬਾਈਲ ਨੰਬਰ 10 ਅੰਕਾਂ ਦਾ ਹੁੰਦਾ ਹੈ।

Mobile Number Starting Digit: ਲਗਪਗ ਦੋ ਦਹਾਕਿਆਂ ਬਾਅਦ ਅਸੀਂ ਕੁਝ ਸਕਿੰਟਾਂ 'ਚ ਦੁਨੀਆਂ ਭਰ 'ਚ ਕਿਸੇ ਨਾਲ ਵੀ ਗੱਲ ਕਰਨ ਦੇ ਕਾਬਲ ਹੋ ਗਏ, ਕਿਉਂਕਿ ਮੋਬਾਈਲ ਨੇ ਪੂਰੀ ਦੁਨੀਆਂ 'ਚ ਕ੍ਰਾਂਤੀ ਲਿਆ ਦਿੱਤੀ। ਕਨੈਕਟੀਵਿਟੀ 'ਚ ਸੁਧਾਰ ਮੋਬਾਈਲ ਫ਼ੋਨਾਂ ਕਾਰਨ ਸੰਭਵ ਹੋਇਆ ਹੈ, ਜੋ ਸਿਮ ਕਾਰਡਾਂ ਦੁਆਰਾ ਸੰਚਾਲਿਤ ਹੁੰਦੇ ਹਨ। ਸਿਮ ਕਾਰਡ ਨੂੰ ਐਕਟੀਵੇਟ ਕਰਨ ਨਾਲ ਤੁਹਾਨੂੰ ਇੱਕ ਮੋਬਾਈਲ ਨੰਬਰ ਮਿਲਦਾ ਹੈ ਤੇ ਇਹ ਕਿਸੇ ਵੀ ਵਿਅਕਤੀ ਵੱਲੋਂ ਵਰਤਿਆ ਜਾ ਸਕਦਾ ਹੈ ਜੋ ਤੁਹਾਡੇ ਨਾਲ ਸੰਪਰਕ ਕਰਨ ਲਈ ਫ਼ੋਨ ਕਾਲ ਕਰਨਾ ਚਾਹੁੰਦਾ ਹੈ। ਭਾਰਤ 'ਚ ਮੋਬਾਈਲ ਨੰਬਰ 10 ਅੰਕਾਂ ਦਾ ਹੁੰਦਾ ਹੈ।

ਇਸੇ ਤਰ੍ਹਾਂ ਜੇਕਰ ਤੁਸੀਂ ਭਾਰਤ ਤੋਂ ਹੋ ਤਾਂ ਤੁਸੀਂ ਕਿਸੇ ਸਮੇਂ ਆਪਣੇ ਮੋਬਾਈਲ ਨੰਬਰ ਦੇ ਸ਼ੁਰੂਆਤੀ ਅੰਕਾਂ ਬਾਰੇ ਸੋਚਿਆ ਹੋਵੇਗਾ। ਤੁਹਾਡਾ ਮੋਬਾਈਲ ਨੰਬਰ +91 (ਜੋ ਭਾਰਤ ਦੇਸ਼ ਦਾ ਕੋਡ ਹੈ) ਨਾਲ ਸ਼ੁਰੂ ਹੁੰਦਾ ਹੈ ਤੇ ਇਸ ਦੇ ਬਾਅਦ 6, 7, 8 ਜਾਂ 9 ਵਰਗੇ ਅੰਕ ਆਉਂਦੇ ਹਨ। ਇਸ 'ਚ ਤੁਸੀਂ ਇਹ ਵੀ ਸੋਚਿਆ ਹੋਵੇਗਾ ਕਿ ਸ਼ੁਰੂਆਤੀ ਨੰਬਰ 0, 1 ਨਾਲ ਹੀ ਕਿਉਂ ਸ਼ੁਰੂ ਹੁੰਦਾ ਹੈ ਜਾਂ ਸ਼ੁਰੂ 'ਚ 2, 3, 4 ਜਾਂ 5 ਕਿਉਂ ਨਹੀਂ ਹਨ? ਅਸੀਂ ਇੱਥੇ ਕੁਝ ਕਾਰਨ ਦੱਸੇ ਹਾਂ ਕਿ ਕਿਉਂ ਭਾਰਤ 'ਚ ਮੋਬਾਈਲ ਨੰਬਰ ਸਿਰਫ਼ 6, 7, 8, ਤੇ 9 ਦੇ ਅੰਕਾਂ ਨਾਲ ਸ਼ੁਰੂ ਹੁੰਦੇ ਹਨ।

1 ਨਾਲ ਸ਼ੁਰੂ ਹੋਣ ਵਾਲੇ ਅੰਕਾਂ ਵਾਲੇ ਟੈਲੀਫੋਨ ਨੰਬਰ ਆਮ ਤੌਰ 'ਤੇ ਸਰਕਾਰੀ ਸੇਵਾਵਾਂ ਨਾਲ ਜੁੜੇ ਹੁੰਦੇ ਹਨ। ਸਰਕਾਰੀ ਸੇਵਾਵਾਂ 'ਚ ਪੁਲਿਸ, ਫ਼ਾਇਰ ਸਰਵਿਸਿਜ਼, ਐਂਬੂਲੈਂਸ ਆਦਿ ਸ਼ਾਮਲ ਹਨ। ਇਸ ਕਾਰਨ ਭਾਰਤ 'ਚ ਵਿਅਕਤੀਗਤ ਨੰਬਰ-1 ਨਾਲ ਸ਼ੁਰੂ ਨਹੀਂ ਹੋ ਸਕਦੇ।

ਇਹ ਨੰਬਰ ਲੈਂਡਲਾਈਨਾਂ 'ਚ ਵਰਤੇ ਜਾਂਦੇ
ਜੇਕਰ ਤੁਸੀਂ ਕੋਈ ਸਰਕਾਰੀ ਸੇਵਾ ਲੈਣਾ ਚਾਹੁੰਦੇ ਹੋ ਤਾਂ ਤੁਹਾਨੂੰ 1 ਤੋਂ ਸ਼ੁਰੂ ਹੋਣ ਵਾਲਾ ਨੰਬਰ ਡਾਇਲ ਕਰਨਾ ਹੋਵੇਗਾ। ਦੂਜੇ ਪਾਸੇ 2, 3, 4 ਤੇ 5 ਨਾਲ ਸ਼ੁਰੂ ਹੋਣ ਵਾਲੇ ਨੰਬਰ ਹਨ। ਜ਼ਿਕਰਯੋਗ ਹੈ ਕਿ 2, 3, 4 ਤੇ 5 ਨਾਲ ਸ਼ੁਰੂ ਹੋਣ ਵਾਲੇ ਨੰਬਰਾਂ ਦੀ ਵਰਤੋਂ ਲੈਂਡਲਾਈਨ ਫ਼ੋਨਾਂ 'ਚ ਕੀਤੀ ਜਾਂਦੀ ਹੈ। ਇਹੀ ਕਾਰਨ ਹੈ ਕਿ ਇਨ੍ਹਾਂ ਅੰਕਾਂ ਵਾਲੇ ਨੰਬਰਾਂ ਨੂੰ ਮੋਬਾਈਲ ਨੰਬਰਾਂ ਵਜੋਂ ਨਹੀਂ ਵਰਤਿਆ ਜਾ ਸਕਦਾ।

0 ਦੀ ਇੱਥੇ ਹੁੰਦੀ ਹੈ ਵਰਤੋਂ
ਨੰਬਰ 0 ਦੀ ਵਰਦੋਂ ਲੈਂਡਲਾਈਨ ਨੰਬਰਾਂ ਲਈ STD ਕੋਡ ਵਜੋਂ ਵਰਤਿਆ ਜਾਂਦਾ ਹੈ। ਇਸ ਲਈ ਇਸ ਨੂੰ ਭਾਰਤ 'ਚ ਮੋਬਾਈਲ ਨੰਬਰਾਂ ਲਈ ਨਹੀਂ ਵਰਤਿਆ ਜਾ ਸਕਦਾ ਹੈ। ਇਸ ਲਈ ਉਮੀਦ ਹੈ ਕਿ ਤੁਹਾਨੂੰ ਹੁਣ ਇਸ ਬਾਰੇ ਜਾਣਕਾਰੀ ਮਿਲ ਗਈ ਹੋਵੇਗੀ ਕਿ ਭਾਰਤ 'ਚ 0, 1, 2, 3, 4 ਤੇ 5 ਦੇ ਨਾਲ ਮੋਬਾਈਲ ਨੰਬਰ ਕਿਉਂ ਹਨ?

ਹਾਲਾਂਕਿ ਇਹ ਜਾਣਕਾਰੀ ਅਧਿਕਾਰਤ ਨਹੀਂ, ਪਰ ਇਨ੍ਹਾਂ ਕਾਰਨਾਂ ਕਰਕੇ ਅਸੀਂ ਇਹ ਮੰਨ ਸਕਦੇ ਹਾਂ ਕਿ ਭਾਰਤ 'ਚ ਮੋਬਾਈਲ ਨੰਬਰ ਦੇ ਸ਼ੁਰੂਆਤ 'ਚ 0 ਤੋਂ 5 ਤੱਕ ਦੀ ਗਿਣਤੀ ਨਹੀਂ ਹੁੰਦੀ, ਸਗੋਂ 6 ਤੋਂ 9 ਤਕ ਦੇ ਨੰਬਰ ਹੁੰਦੇ ਹੈ। ਪਰ ਇਸ ਤੋਂ ਇਲਾਵਾ ਕੋਈ ਹੋਰ ਕਾਰਨ ਨਹੀਂ ਨਜ਼ਰ ਆਉਂਦਾ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget