ਪੜਚੋਲ ਕਰੋ

Monsoon Tips: ਛੋਟੀ ਜਿਹੀ ਗਲਤੀ ਖਰਾਬ ਕਰ ਦੇਵੇਗੀ ਸਮਾਰਟਫੋਨ, ਬਾਰਿਸ਼ 'ਚ ਇੰਝ ਰੱਖੋ ਫੋਨ ਨੂੰ ਸੁਰੱਖਿਅਤ?

ਬਰਸਾਤਾਂ ਵਾਲਾ ਮੌਸਮ ਚੱਲ ਰਿਹਾ ਹੈ, ਜਿਸ 'ਚ ਅਕਸਰ ਹੀ ਭਿੱਜਣ ਦਾ ਖਤਰਾ ਬਣਿਆ ਰਹਿੰਦਾ ਹੈ। ਅਜਿਹੇ 'ਚ ਖੁਦ ਤਾਂ ਇਨਸਾਨ ਗਿੱਲਾ ਹੋ ਜਾਂਦੈ ਇਸ ਦੇ ਨਾਲ ਸਮਾਰਟਫੋਨ ਵੀ ਭਿੱਜ ਜਾਂਦਾ ਹੈ। ਅੱਜ ਅਜਿਹੇ ਟਿਪਸ ਦੱਸਾਂਗੇ ਸਮਾਰਟਫੋਨ ਨੂੰ ਵੀ ਸੁਰੱਖਿਅਤ

How to Protect Your Smartphone in Monsoon: ਬਰਸਾਤ ਦੇ ਮੌਸਮ ਵਿੱਚ ਇਲੈਕਟ੍ਰਾਨਿਕ ਯੰਤਰਾਂ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਕਿਉਂਕਿ  ਜੇਕਰ ਤੁਸੀਂ ਇਨ੍ਹਾਂ ਦੀ ਦੇਖਭਾਲ ਨਹੀਂ ਕਰਦੇ ਤਾਂ ਤੁਹਾਡਾ ਵੱਡਾ ਨੁਕਸਾਨ ਹੋ ਸਕਦਾ ਹੈ। ਬਰਸਾਤ ਦੇ ਮੌਸਮ ਦੇ ਵਿੱਚ ਅਕਸਰ ਹੀ ਮੀਂਹ ਪੈਣ ਲੱਗ ਪੈਂਦਾ ਹੈ, ਜਿਸ ਕਰਕੇ ਮੀਂਹ ਦੇ ਵਿੱਚ ਗਿੱਲੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਜਿਸ ਕਰਕੇ ਕਈ ਵਾਰ ਮੋਬਾਈਲ ਫੋਨ ਦੇ ਵਿੱਚ ਵੀ ਪਾਣੀ ਚਲਾ ਜਾਂਦਾ ਹੈ ਅਤੇ ਖਰਾਬ ਹੋ ਜਾਂਦਾ ਹੈ। ਅੱਜ ਇਸ ਆਰਟੀਕਲ ਰਾਹੀਂ ਤੁਹਾਨੂੰ ਦੱਸਾਂਗੇ ਕਿਵੇਂ ਤੁਸੀਂ ਕੁੱਝ ਗੱਲਾਂ ਦਾ ਧਿਆਨ ਰੱਖਣ ਨਾਲ ਨਾ ਸਿਰਫ ਆਪਣੇ ਆਪ ਨੂੰ ਨੁਕਸਾਨ ਤੋਂ ਬਚਾ ਸਕੋਗੇ, ਸਗੋਂ ਤੁਸੀਂ ਆਪਣੇ ਸਮਾਰਟਫੋਨ ਨੂੰ ਵੀ ਸੁਰੱਖਿਅਤ (keep smartphone safe) ਰੱਖ ਸਕੋਗੇ। ਆਓ ਜਾਣਦੇ ਹਾਂ ਅਜਿਹੇ ਕਿਹੜੇ ਟਿਪਸ ਹਨ।

ਦਫ਼ਤਰ ਸਮੇਤ ਕਈ ਜ਼ਰੂਰੀ ਕੰਮਾਂ ਲਈ ਲੋਕਾਂ ਨੂੰ ਮੀਂਹ ਵਿੱਚ ਬਾਹਰ ਜਾਣਾ ਪੈਂਦਾ ਹੈ। ਅਜਿਹੇ 'ਚ ਸਮਾਰਟਫੋਨ ਨੂੰ ਪਾਣੀ ਤੋਂ ਬਚਾਉਣਾ ਇਕ ਚੁਣੌਤੀ ਹੈ। ਇਸਦੇ ਲਈ, ਤੁਸੀਂ ਹੇਠਾਂ ਦਿੱਤੀਆਂ ਕੁਝ ਜ਼ਰੂਰੀ ਚੀਜ਼ਾਂ ਦੀ ਵਰਤੋਂ ਕਰਕੇ ਆਪਣੇ ਸਮਾਰਟਫੋਨ ਸਮੇਤ ਕਈ ਗੈਜੇਟਸ ਨੂੰ ਬਚਾ ਸਕਦੇ ਹੋ।

ਵਾਟਰਪਰੂਫ ਬੈਗ ਦੀ ਵਰਤੋਂ ਕਰੋ (Use waterproof bag)

ਜੇਕਰ ਬਾਰਿਸ਼ ਦੌਰਾਨ ਤੁਹਾਡੇ ਗੈਜੇਟਸ ਨੂੰ ਸੁਰੱਖਿਅਤ ਰੱਖਣ ਵਿੱਚ ਸਭ ਤੋਂ ਵੱਧ ਉਪਯੋਗੀ ਇੱਕ ਚੀਜ਼ ਹੈ, ਤਾਂ ਉਹ ਹੈ ਵਾਟਰਪਰੂਫ ਬੈਗ। ਇਸ ਦੀ ਵਰਤੋਂ ਕਰਨ ਨਾਲ ਤੁਹਾਡੇ ਸਾਰੇ ਇਲੈਕਟ੍ਰਾਨਿਕ ਯੰਤਰ ਪਾਣੀ ਤੋਂ ਸੁਰੱਖਿਅਤ ਰਹਿਣਗੇ। ਇੱਕ ਚੰਗੇ ਵਾਟਰਪਰੂਫ ਬੈਗ ਵਿੱਚ ਪਾਣੀ ਦੇ ਜਾਣ ਦਾ ਕੋਈ ਖਤਰਾ ਨਹੀਂ ਹੈ। ਜਿਸ ਕਾਰਨ ਤੁਹਾਡੇ ਗੈਜੇਟਸ ਵੀ ਸੁਰੱਖਿਅਤ ਰਹਿਣਗੇ।

ਤੁਸੀਂ ਵਾਟਰਪਰੂਫ ਬੈਗ ਆਸਾਨੀ ਨਾਲ ਬਾਜ਼ਾਰ ਅਤੇ ਆਨਲਾਈਨ ਦੋਵਾਂ ਵਿੱਚ ਕਿਫਾਇਤੀ ਕੀਮਤਾਂ 'ਤੇ ਪ੍ਰਾਪਤ ਕਰ ਸਕਦੇ ਹੋ। ਬਰਸਾਤ ਦੇ ਮੌਸਮ ਵਿੱਚ, ਬਾਹਰ ਜਾਣ ਤੋਂ ਪਹਿਲਾਂ ਹਮੇਸ਼ਾ ਆਪਣੇ ਬੈਗ ਵਿੱਚ ਗੈਜੇਟਸ ਅਤੇ ਜ਼ਰੂਰੀ ਚੀਜ਼ਾਂ ਰੱਖੋ।

ਗੈਜੇਟਸ ਨੂੰ ਗਿੱਲੀ ਸਤ੍ਹਾ 'ਤੇ ਨਾ ਰੱਖੋ

ਕਈ ਵਾਰ ਦੇਖਿਆ ਗਿਆ ਹੈ ਕਿ ਲੋਕ ਅਣਜਾਣੇ 'ਚ ਆਪਣੇ ਗੈਜੇਟਸ ਨੂੰ ਗਿੱਲੀ ਸਤ੍ਹਾ 'ਤੇ ਰੱਖਦੇ ਹਨ। ਜਿਸ ਕਾਰਨ ਗੈਜੇਟਸ ਪਾਣੀ ਦੇ ਸੰਪਰਕ 'ਚ ਆਉਣ 'ਤੇ ਖਰਾਬ ਹੋ ਜਾਂਦੇ ਹਨ ਅਤੇ ਤੁਹਾਡੀ ਇਕ ਗਲਤੀ ਕਾਰਨ ਤੁਹਾਨੂੰ ਹਜ਼ਾਰਾਂ ਦਾ ਨੁਕਸਾਨ ਹੋ ਜਾਂਦਾ ਹੈ। ਇਸ ਲਈ ਇਸ ਗੱਲ ਦਾ ਖਾਸ ਧਿਆਨ ਰੱਖੋ।

ਗੈਜੇਟਸ ਗਿੱਲੇ ਹੋਣ 'ਤੇ ਕਰੋ ਇਹ ਕੰਮ

ਜੇਕਰ ਤੁਹਾਡਾ ਡਿਵਾਈਸ ਗਿੱਲਾ ਹੋ ਜਾਂਦਾ ਹੈ, ਤਾਂ ਇਸਨੂੰ ਸੁਕਾਉਣ ਲਈ ਇੱਕ ਸਿਲੀਕੋਨ ਕਵਰ ਦੀ ਵਰਤੋਂ ਕਰੋ। ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਗਿੱਲੇ ਯੰਤਰ ਨੂੰ ਤੁਰੰਤ ਚਾਰਜ ਨਾ ਕੀਤਾ ਜਾਵੇ। ਸਭ ਤੋਂ ਪਹਿਲਾਂ ਡਿਵਾਈਸ ਦੇ ਚਾਰਜਿੰਗ ਪੋਰਟ ਨੂੰ ਸਾਫ਼ ਕਰੋ। ਡਿਵਾਈਸ ਨੂੰ ਸੁਕਾਉਣ ਲਈ ਹੇਅਰ ਡ੍ਰਾਇਅਰ ਦੀ ਵਰਤੋਂ ਨਾ ਕਰੋ। ਇਸ ਤੋਂ ਇਲਾਵਾ ਡਿਵਾਈਸ ਨੂੰ ਤੁਰੰਤ ਚਾਲੂ ਨਾ ਕਰੋ। ਡਿਵਾਈਸ ਨੂੰ ਸੁੱਕਣ ਲਈ ਸੁੱਕੀ ਜਗ੍ਹਾ 'ਤੇ ਰੱਖੋ।

ਹੋਰ ਪੜ੍ਹੋ : ਰਿਲਾਇੰਸ ਜੀਓ ਨੇ ਲਾਂਚ ਕੀਤੇ 3 ਨਵੇਂ 5G ਡਾਟਾ ਬੂਸਟਰ ਪਲਾਨ, ਸਿਰਫ 51 ਰੁਪਏ 'ਚ ਮਿਲੇਗਾ ਅਨਲਿਮਟਿਡ 5G ਡਾਟਾ !

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget