ਪੜਚੋਲ ਕਰੋ

ਸਮਾਰਟਫੋਨ ਦੀ ਬੈਟਰੀ ਤੋਂ ਨਿਕਲਦੀਆਂ 100 ਤੋਂ ਵੱਧ ਖ਼ਤਰਨਾਕ ਗੈਸਾਂ

ਕੀ ਤੁਸੀਂ ਜਾਣਦੇ ਹੋ ਕਿ ਸਮਾਰਟਫੋਨ, ਲੈਪਟੌਪ ਤੇ ਟੈਬਲਟ ਦੀਆਂ ਬੈਟਰੀਆਂ ਤੋਂ ਕਿਹੜੀਆਂ ਗੈਸਾਂ ਨਿਕਲਦੀਆਂ ਹਨ ਤੇ ਇਹ ਤੁਹਾਡੀ ਸਿਹਤ ਲਈ ਕਿੰਨੀਆਂ ਖ਼ਤਰਨਾਕ ਹਨ?

ਲੰਡਨ: ਕੀ ਤੁਸੀਂ ਜਾਣਦੇ ਹੋ ਕਿ ਸਮਾਰਟਫੋਨ, ਲੈਪਟੌਪ ਤੇ ਟੈਬਲਟ ਦੀਆਂ ਬੈਟਰੀਆਂ ਤੋਂ ਕਿਹੜੀਆਂ ਗੈਸਾਂ ਨਿਕਲਦੀਆਂ ਹਨ ਤੇ ਇਹ ਤੁਹਾਡੀ ਸਿਹਤ ਲਈ ਕਿੰਨੀਆਂ ਖ਼ਤਰਨਾਕ ਹਨ? ਇਹ ਜਾਣ ਕੇ ਤੁਸੀਂ ਹੈਰਾਨ ਹੋ ਜਾਓਗੇ ਕਿ ਇਨ੍ਹਾਂ ਤੋਂ 100 ਤੋਂ ਵੱਧ ਇਸ ਤਰ੍ਹਾਂ ਦੀਆਂ ਖ਼ਤਰਨਾਕ ਗੈਸਾਂ ਨਿਕਲਦੀਆਂ ਹਨ ਜਿਹੜੀਆਂ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

ਖੋਜ ਤੋਂ ਬਾਅਦ ਵਿਗਿਆਨੀਆਂ ਨੇ ਲੋਕਾਂ ਨੂੰ ਇਸ ਦੇ ਪ੍ਰਤੀ ਚੌਕਸ ਕੀਤਾ ਹੈ। ਚੀਨ ਦੀ ਸਿੰਘੂਆ ਯੂਨੀਵਰਸਿਟੀ ਤੇ ਇੰਸਟੀਚਿਊਟ ਆਫ ਐਨਬੀਸੀ ਡਿਫੈਂਸ ਦੇ ਖੋਜਕਰਤਾਵਾਂ ਮੁਤਾਬਕ ਲੀਥੀਅਮ ਬੈਟਰੀਆਂ ਤੋਂ ਨਿਕਲਣ ਵਾਲੀ ਕਾਰਬਨ ਮੋਨੋਆਕਸਾਈਡ ਸਮੇਤ 100 ਤੋਂ ਵੱਧ ਖ਼ਤਰਨਾਕ ਗੈਸਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਨਾਲ ਚਮੜੀ, ਅੱਖਾਂ ਤੇ ਨੱਕ 'ਚ ਜਲਨ ਹੋਣ ਦੇ ਇਲਾਵਾ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ।

ਬਹੁਤ ਸਾਰੇ ਲੋਕ ਤਾਂ ਇਹ ਵੀ ਨਹੀਂ ਜਾਣਦੇ ਕਿ ਰਿਚਾਰਜ ਹੋਣ ਵਾਲੇ ਉਪਕਰਣਾਂ ਦੀ ਬੈਟਰੀ ਦਾ ਜ਼ਿਆਦਾ ਗਰਮ ਹੋਣਾ ਤੇ ਹੇਠਲੇ ਪੱਧਰ ਦੇ ਚਾਰਜਰ ਦਾ ਇਸਤੇਮਾਲ ਵੀ ਖ਼ਤਰਨਾਕ ਹੋ ਸਕਦਾ ਹੈ। ਪ੍ਰਮੁੱਖ ਖੋਜਕਰਤਾ ਤੇ ਇੰਸਟੀਚਿਊਟ ਆਫ ਐੱਨਬੀਸੀ ਡਿਫੈਂਸ ਦੀ ਪ੍ਰੋਫੈਸਰ ਜਿਈ ਸਨ ਨੇ ਕਿਹਾ ਕਿ ਅੱਜਕਲ੍ਹ ਦੁਨੀਆ ਭਰ ਦੇ ਕਈ ਦੇਸ਼ਾਂ ਦੀਆਂ ਸਰਕਾਰਾਂ ਇਲੈਕਟ੍ਰੌਨਿਕ ਗੱਡੀਆਂ ਤੋਂ ਲੈ ਕੇ ਮੋਬਾਈਲ ਉਪਕਰਣਾਂ ਲਈ ਲੀਥੀਅਮ ਆਇਨ ਬੈਟਰੀਆਂ ਨੂੰ ਬੜ੍ਹਾਵਾ ਦੇ ਰਹੀਆਂ ਹਨ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਆਮ ਲੋਕਾਂ ਨੂੰ ਊਰਜਾ ਦੇ ਇਸ ਸਰੋਤ ਦੇ ਪਿੱਛੇ ਦੇ ਖ਼ਤਰੇ ਦੇ ਪ੍ਰਤੀ ਚੌਕਸ ਕੀਤਾ ਜਾਏ।

ਉਨ੍ਹਾਂ ਦੀ ਟੀਮ ਨੇ ਇਸ ਤਰ੍ਹਾਂ ਦੇ ਕਈ ਕਾਰਨਾਂ ਦੀ ਪਛਾਣ ਕੀਤੀ ਹੈ ਜਿਸ ਨਾਲ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ। ਇਨ੍ਹਾਂ 'ਚੋਂ ਇਕ ਕਾਰਨ ਇਹ ਦੱਸਿਆ ਗਿਆ ਕਿ ਅੱਧੀ ਚਾਰਜ ਹੋਈ ਬੈਟਰੀ ਦੇ ਮੁਕਾਬਲੇ ਪੂਰੀ ਤਰ੍ਹਾਂ ਚਾਰਜ ਬੈਟਰੀ ਸਭ ਤੋਂ ਜ਼ਿਆਦਾ ਖ਼ਤਰਨਾਕ ਗੈਸਾਂ ਪੈਦਾ ਕਰਦੀ ਹੈ। ਹੋ ਚੁੱਕੀਆਂ ਹਨ ਕਈ ਘਟਨਾਵਾਂ ਬੈਟਰੀਆਂ ਦੇ ਫਟਣ ਤੇ ਅੱਗ ਲੱਗਣ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ।

ਇਸ ਦੇ ਕਾਰਨ ਇਸ ਸਾਲ ਸੈਮਸੰਗ ਗਲੈਕਸੀ ਨੋਟ 7 ਦੇ ਲੱਖਾਂ ਸੈੱਟ ਵਾਪਸ ਮੰਗਣੇ ਪਏ। ਕੁਝ ਇਸ ਤਰ੍ਹਾਂ ਦੇ ਹੀ ਮਾਮਲੇ 2006 'ਚ ਵੀ ਆਏ ਸਨ ਜਦੋਂ ਡੈਲ ਨੇ ਲੱਖਾਂ ਲੈਪਟਾਪ ਵਾਪਸ ਮੰਗਵਾ ਲਏ ਸਨ। ਕੀ ਹੈ ਲੀਥੀਅਮ-ਆਇਨ ਬੈਟਰੀ ਇਹ ਬੈਟਰੀ ਲੀਥੀਅਮ ਕੋਬਾਲਟ ਆਕਸਾਈਡ 'ਤੇ ਆਧਾਰਤ ਹੁੰਦੀ ਹੈ।

ਇਸ ਨਾਲ ਊਰਜਾ ਦੀ ਘਣਤਾ ਉੱਚ ਹੁੰਦੀ ਹੈ ਪਰ ਬੈਟਰੀ ਦੇ ਨੁਕਸਾਨ 'ਤੇ ਇਹ ਸੁਰੱਖਿਆ ਲਈ ਖ਼ਤਰਨਾਕ ਹੋ ਸਕਦਾ ਹੈ। ਅੱਜ ਕੱਲ੍ਹ ਘਰੇਲੂ ਇਲੈਕ੍ਰੌਨਿਕ ਉਪਕਰਣਾਂ 'ਚ ਲੀਥੀਅਮ-ਆਇਨ ਬੈਟਰੀ ਦਾ ਆਮ ਤੌਰ 'ਤੇ ਇਸਤੇਮਾਲ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: Punjab Board Term Exam 2022: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀ ਤਰਜ਼ 'ਤੇ ਪੰਜਾਬ ਸਿੱਖਿਆ ਬੋਰਡ ਵੀ ਇਸ ਵਾਰ ਤੋਂ ਬੈਕਅੱਪ ਵਜੋਂ ਦੋ ਟਰਮਾਂ ਵਿੱਚ ਪ੍ਰੀਖਿਆਵਾਂ ਲਵੇਗਾ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget