ਪੜਚੋਲ ਕਰੋ

Mother’s Day 2021: Google ਨੇ ਖੂਬਸੂਰਤ Doodle ਨਾਲ ਕੀਤਾ ਮਾਂਵਾਂ ਨੂੰ ਸਲਾਮ

Google ਨੇ ਇਕ ਵਾਰ ਫਿਰ ਆਪਣੇ ਬੇਹੱਦ ਖਾਸ ਅੰਦਾਜ਼ ਵਿੱਚ Doodle ਬਣਾ ਕੇ ਮਦਰ ਡੇਅ ਦੀ ਵਧਾਈ ਦਿੱਤੀ ਹੈ। Mother's Day 2021 'ਤੇ, ਗੂਗਲ ਨੇ ਦੁਨੀਆ ਭਰ ਦੀਆਂ ਮਾਵਾਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੇ ਬਲੀਦਾਨ ਲਈ ਯਾਦ ਕੀਤਾ ਹੈ।

ਨਵੀਂ ਦਿੱਲੀ: Google ਨੇ ਇਕ ਵਾਰ ਫਿਰ ਆਪਣੇ ਬੇਹੱਦ ਖਾਸ ਅੰਦਾਜ਼ ਵਿੱਚ Doodle ਬਣਾ ਕੇ ਮਦਰ ਡੇਅ ਦੀ ਵਧਾਈ ਦਿੱਤੀ ਹੈ। Mother's Day 2021 'ਤੇ, ਗੂਗਲ ਨੇ ਦੁਨੀਆ ਭਰ ਦੀਆਂ ਮਾਵਾਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੇ ਬਲੀਦਾਨ ਲਈ ਯਾਦ ਕੀਤਾ ਹੈ।

ਰੰਗੀਨ ਤੇ ਖੂਬਸੂਰਤ Google-Doodle ਨੂੰ ਓਲੀਵੀਆ ਵੱਲੋਂ ਡਿਜ਼ਾਇਨ ਕੀਤਾ ਗਿਆ ਹੈ। ਇਹ Doodle ਉਨ੍ਹਾਂ ਮਾਵਾਂ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਬਿਨਾਂ ਸ਼ਰਤ ਪਿਆਰ ਦਿੱਤਾ ਹੈ। Google ਵੱਲੋਂ ਬਣਾਏ ਗਏ Doodle 'ਤੇ ਕਲਿੱਕ ਕਰਨ ਨਾਲ ਇਕ ਕਾਰਡ ਖੁੱਲ੍ਹਦਾ ਹੈ ਜਿਸ 'ਤੇ ਬਹੁਤ ਸਾਰੇ ਦਿਲ ਬਣੇ ਹੋਏ ਹਨ।ਇਹ Google Doodle ਸੱਚਮੁੱਚ ਬਹੁਤ ਸੁੰਦਰ ਹੈ।

ਦੱਸ ਦੇਈਏ ਕਿ ਇਹ ਵਿਸ਼ੇਸ਼ ਦਿਨ ਹਰ ਸਾਲ ਸਾਰੀਆਂ ਮਾਵਾਂ ਦੇ ਸਤਿਕਾਰ ਤੇ ਪਿਆਰ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਭਾਰਤ ਵਿਚ ਮਈ ਦੇ ਦੂਜੇ ਹਫ਼ਤੇ ਦੇ ਐਤਵਾਰ ਨੂੰ Mother's Day ਮਨਾਇਆ ਜਾਂਦਾ ਹੈ। Mother's Day ਵੱਖ-ਵੱਖ ਦੇਸ਼ਾਂ ਵਿਚ ਇਕ ਵੱਖਰੀ ਤਾਰੀਖ ਨੂੰ ਮਨਾਇਆ ਜਾਂਦਾ ਹੈ। ਬ੍ਰਿਟੇਨ ਵਿੱਚ, Mother's Day ਮਾਰਚ ਦੇ ਚੌਥੇ ਐਤਵਾਰ ਨੂੰ ਮਨਾਇਆ ਜਾਂਦਾ ਹੈ। ਜਦੋਂਕਿ ਗ੍ਰੀਸ ਵਿਚ ਇਹ ਵਿਸ਼ੇਸ਼ ਦਿਨ 2 ਫਰਵਰੀ ਨੂੰ ਮਨਾਇਆ ਜਾਂਦਾ ਹੈ।

ਅਮਰੀਕਾ ਦੀ ਗੱਲ ਕਰੀਏ ਤਾਂ ਉਥੇ 20ਵੀਂ ਸਦੀ ਦੇ ਸ਼ੁਰੂ ਤੋਂ ਹੀ Mother's Day ਮਨਾਇਆ ਜਾਂਦਾ ਹੈ। ਇਹ ਮੰਨਿਆ ਜਾਂਦਾ ਹੈ ਕਿ Mother's Day  ਸਭ ਤੋਂ ਪਹਿਲਾਂ ਅਮਰੀਕਾ ਵਿੱਚ ਮਨਾਇਆ ਗਿਆ ਸੀ। ਅਮਰੀਕਾ ਵਿਚ, 1905 ਵਿਚ, ਅੰਨਾ ਜਰਵਿਸ ਨੇ ਪਹਿਲੀ ਵਾਰ ਆਪਣੀ ਮਾਂ ਦੀ ਯਾਦ ਵਿਚ ਇਹ ਦਿਨ ਮਨਾਇਆ ਸੀ। ਇਸ ਤੋਂ ਬਾਅਦ, ਮਾਂ ਦੇ ਸਾਰੇ ਯਤਨਾਂ ਅਤੇ ਸਾਡੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿਚ ਉਨ੍ਹਾਂ ਦੇ ਮਹੱਤਵ ਲਈ Mother's Day ਮਨਾਉਣ ਦੀ ਰੀਤ ਸ਼ੁਰੂ ਹੋ ਗਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget