ਪੜਚੋਲ ਕਰੋ

Motorola: 108 ਮੈਗਾਪਿਕਸਲ ਕੈਮਰੇ ਨਾਲ ਭਾਰਤ 'ਚ 3 ਅਕਤੂਬਰ ਨੂੰ ਲਾਂਚ ਹੋਵੇਗਾ ਮੋਟੋਰੋਲਾ ਦਾ ਨਵਾਂ G ਸੀਰੀਜ਼ ਫੋਨ

Moto G72 ਭਾਰਤ 'ਚ 3 ਅਕਤੂਬਰ ਨੂੰ ਲਾਂਚ ਕਰਨ ਲਈ ਤਿਆਰ ਹੈ। ਇਸ ਫੋਨ ਦੇ ਵੇਰਵੇ ਫਲਿੱਪਕਾਰਟ 'ਤੇ ਲਾਈਵ ਕੀਤੇ ਗਏ ਹਨ। ਇਹ ਦੱਸਿਆ ਗਿਆ ਹੈ ਕਿ Moto G72 ਨੂੰ ਦੋ ਰੰਗਾਂ ਦੇ ਵਿਕਲਪਾਂ - Meteorite Grey ਅਤੇ Polar Blue ਵਿੱਚ ਉਪਲਬਧ...

Moto G72 Launch In India: ਮੋਟੋਰੋਲਾ 3 ਅਕਤੂਬਰ ਨੂੰ ਭਾਰਤ 'ਚ ਆਪਣੀ G ਸੀਰੀਜ਼ ਦਾ ਨਵਾਂ ਸਮਾਰਟਫੋਨ Moto G72 ਲਾਂਚ ਕਰਨ ਲਈ ਤਿਆਰ ਹੈ। ਇਸ ਫੋਨ ਦੇ ਵੇਰਵੇ ਫਲਿੱਪਕਾਰਟ 'ਤੇ ਲਾਈਵ ਕੀਤੇ ਗਏ ਹਨ। ਫੋਨ ਦੀ ਸਭ ਤੋਂ ਖਾਸ ਗੱਲ ਇਸ ਦਾ 108 ਮੈਗਾਪਿਕਸਲ ਕੈਮਰਾ ਅਤੇ 33W ਟਰਬੋਪਾਵਰ ਚਾਰਜਰ ਬੈਟਰੀ ਹੋਵੇਗੀ। ਇਹ ਦੱਸਿਆ ਗਿਆ ਹੈ ਕਿ Moto G72 ਨੂੰ ਦੋ ਰੰਗਾਂ ਦੇ ਵਿਕਲਪਾਂ - Meteorite Grey ਅਤੇ Polar Blue ਵਿੱਚ ਉਪਲਬਧ ਕਰਵਾਇਆ ਜਾਵੇਗਾ।

ਜਾਣਕਾਰੀ ਮੁਤਾਬਕ Moto G72 'ਚ pLOED ਡਿਸਪਲੇਅ ਦਿੱਤੀ ਜਾਵੇਗੀ ਅਤੇ ਇਹ 10 ਬਿਟ ਸਪੋਰਟ ਦੇ ਨਾਲ ਆਵੇਗਾ। ਫੋਨ ਦੀ ਸਕਰੀਨ 120Hz ਅਤੇ 576Hz ਟੱਚ ਸੈਂਪਲਿੰਗ ਰੇਟ ਦੇ ਨਾਲ ਆਵੇਗੀ। ਇਸ ਦੀ ਡਿਸਪਲੇ HDR 10 ਅਤੇ DCI-P3 ਕਲਰ ਗੈਮਟ ਨਾਲ ਆਉਂਦੀ ਹੈ।

ਇਹ ਵੀ ਪੜ੍ਹੋ: Shocking News: ਵਿਆਹ 'ਚ ਕੇਕ ਦਾ ਇੱਕ ਟੁਕੜਾ ਜਿਆਦਾ ਖਾਣ ‘ਤੇ ਨਵੇਂ ਵਿਆਹੇ ਜੋੜੇ ਨੇ ਮਹਿਮਾਨ ਤੋਂ ਮੰਗੇ 333 ਰੁਪਏ, ਜੋੜੇ ਨੇ ਮਹਿਮਾਨ ਨੂੰ ਭੇਜੀ ਸੀਸੀਟੀਵੀ ਫੁਟੇਜ

ਕੈਮਰੇ ਦੇ ਤੌਰ 'ਤੇ ਮੋਟੋ 72 'ਚ ਟ੍ਰਿਪਲ ਕੈਮਰਾ ਸਿਸਟਮ ਦਿੱਤਾ ਜਾਵੇਗਾ। ਨਾਲ ਹੀ ਇਸ ਦਾ ਪ੍ਰਾਇਮਰੀ ਕੈਮਰਾ 108 ਮੈਗਾਪਿਕਸਲ ਦਾ ਹੋਵੇਗਾ, ਅਤੇ ਬਾਕੀ ਇਸ ਦੇ ਦੋ ਸੈਂਸਰ ਅਤੇ LED ਫਲੈਸ਼ ਹੋ ਸਕਦੇ ਹਨ। ਇਹ ਫੋਨ ਬਿਲਟ-ਇਨ ਫਿੰਗਰਪ੍ਰਿੰਟ ਸਕੈਨਰ ਨਾਲ ਆਵੇਗਾ।

Moto G72 ਨੂੰ Dolby Atmos ਨਾਲ ਲੈਸ ਸਟੀਰੀਓ ਸਪੀਕਰ ਮਿਲਣਗੇ ਅਤੇ 6nm MediaTek Helio G99 octa-core ਪ੍ਰੋਸੈਸਰ ਮਿਲੇਗਾ, ਅਤੇ Android 12 ਆਪਰੇਟਿੰਗ ਸਿਸਟਮ ਦਿੱਤਾ ਜਾਵੇਗਾ। ਫ਼ੋਨ ਵਿੱਚ ਸਮਰਪਿਤ ਮੈਕਰੋ ਵਿਜ਼ਨ ਮੋਡ ਉਪਲਬਧ ਹੈ।

ਇਹ ਵੀ ਪੜ੍ਹੋ: Punjab News: 'ਵਾਰਿਸ ਪੰਜਾਬ ਦੇ' ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਖੜ੍ਹਾ ਅਕਾਲੀ ਦਲ ਬਾਦਲ, 'ਸਰਕਾਰ ਅੰਮ੍ਰਿਤਪਾਲ ਦੀ ਜਗ੍ਹਾ ਹੋਰ ਪਾਸੇ ਵੱਲ ਧਿਆਨ ਦੇਵੇ'

ਫਲਿੱਪਕਾਰਟ ਪੇਜ ਤੋਂ ਪਤਾ ਲੱਗਾ ਹੈ ਕਿ ਇਹ ਡਿਵਾਈਸ 5000mAh ਬੈਟਰੀ ਦੇ ਨਾਲ ਆਵੇਗੀ, ਜੋ ਕਿ 33W ਟਰਬੋਪਾਵਰ ਚਾਰਜਰ ਦੇ ਨਾਲ ਉਪਲਬਧ ਹੈ, ਅਤੇ ਇਹ ThinkShield ਸੁਰੱਖਿਆ ਦੇ ਨਾਲ ਆਵੇਗੀ। ਨਾਲ ਹੀ, ਇਸ ਨੂੰ ਪਾਣੀ ਪ੍ਰਤੀਰੋਧੀ ਲਈ IP52 ਮਿਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget