ਪੜਚੋਲ ਕਰੋ

Motorola Edge 20 ਤੇ Motorola Edge 20 Fusion ਭਾਰਤ 'ਚ ਹੋਏ ਲਾਂਚ, ਜਾਣੋ ਕੀਮਤ 

Motorola Edge 20 ਤੇ Motorola Edge 20 Fusion ਸਮਾਰਟਫੋਨ ਮੰਗਲਵਾਰ ਨੂੰ ਭਾਰਤ ਵਿੱਚ ਲਾਂਚ ਕੀਤੇ ਗਏ ਹਨ। ਦੋਵੇਂ ਮੋਟੋਰੋਲਾ ਸਮਾਰਟਫੋਨ ਟ੍ਰਿਪਲ ਰੀਅਰ ਕੈਮਰਾ ਸੈਟਅਪ ਅਤੇ 20: 9 OLED ਡਿਸਪਲੇਅ ਨਾਲ ਲੈਸ ਹਨ।

Motorola Edge 20 ਤੇ Motorola Edge 20 Fusion ਸਮਾਰਟਫੋਨ ਮੰਗਲਵਾਰ ਨੂੰ ਭਾਰਤ ਵਿੱਚ ਲਾਂਚ ਕੀਤੇ ਗਏ ਹਨ। ਦੋਵੇਂ ਮੋਟੋਰੋਲਾ ਸਮਾਰਟਫੋਨ ਟ੍ਰਿਪਲ ਰੀਅਰ ਕੈਮਰਾ ਸੈਟਅਪ ਅਤੇ 20: 9 OLED ਡਿਸਪਲੇਅ ਨਾਲ ਲੈਸ ਹਨ। ਮੋਟੋਰੋਲਾ ਐਜ 20 ਅਤੇ ਮਟਰੋਲਾ ਐਜ 20 ਫਿਊਜ਼ਨ ਦੋਵੇਂ  IP52-ਸਰਟੀਫਾਈਡ ਬਿਲਡ ਨਾਲ ਬਣਾਏ ਗਏ ਹਨ, ਜੋ ਕਿ ਡਸਟ ਐਂਡ ਵਾਟਰ ਰਿਸਿਸਟੈਂਟ ਹੈ। ਮਟਰੋਲਾ ਨੇ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਯੂਰਪ ਵਿੱਚ ਐਜ 20 ਫੋਨ ਨੂੰ ਆਪਣੇ ਨਵੇਂ ਮਿਡ-ਰੇਂਜ ਫੋਨ ਵਜੋਂ ਪੇਸ਼ ਕੀਤਾ ਸੀ।

ਉਥੇ ਹੀ, ਮਟਰੋਲਾ ਐਜ 20 ਫਿਊਜ਼ਨ ਫੋਨ ਮੋਟੋਰੋਲਾ ਐਜ 20 ਸੀਰੀਜ਼ ਦਾ ਬਿਲਕੁਲ ਨਵਾਂ ਮਾਡਲ ਹੈ। ਹਾਲਾਂਕਿ, ਇਹ ਫ਼ੋਨ ਮੌਜੂਦਾ ਮੋਟੋਰੋਲਾ ਐਜ 20 ਲਾਈਟ ਫ਼ੋਨ ਦਾ ਰੀਬ੍ਰਾਂਡ ਵਰਜਨ ਹੈ, ਜੋ ਕਿ ਅਪਗ੍ਰੇਡ ਪ੍ਰੋਸੈਸਰ ਦੇ ਨਾਲ ਆਉਂਦਾ ਹੈ। ਮੋਟੋਰੋਲਾ ਐਜ 20 ਸਮਾਰਟਫੋਨ ਬਾਜ਼ਾਰ ਵਿੱਚ ਵਨਪਲੱਸ ਨੋਰਡ 2, ਵੀਵੋ ਵੀ 21 ਅਤੇ ਸੈਮਸੰਗ ਗਲੈਕਸੀ ਏ 52 ਵਰਗੇ ਸਮਾਰਟਫੋਨਜ਼ ਨਾਲ ਮੁਕਾਬਲਾ ਕਰੇਗਾ, ਜਦਕਿ ਮੋਟੋਰੋਲਾ ਐਜ 20 ਫਿਊਜ਼ਨ ਵਨਪਲੱਸ ਨੌਰਡ ਸੀਈ, ਸੈਮਸੰਗ ਗਲੈਕਸੀ ਐਮ 42, ਅਤੇ ਐਮਆਈ 10 ਆਈ ਵਰਗੇ ਸਮਾਰਟਫੋਨਜ਼ ਨਾਲ ਮੁਕਾਬਲਾ ਕਰੇਗਾ।

Motorola Edge 20, Edge 20 Fusion price in India, availability

Motorola Edge 20 ਦੀ ਕੀਮਤ ਭਾਰਤ ਵਿੱਚ 29,999 ਰੁਪਏ ਨਿਰਧਾਰਤ ਕੀਤੀ ਗਈ ਹੈ, ਜਿਸ ਵਿੱਚ ਤੁਹਾਨੂੰ ਫੋਨ ਦਾ 8 ਜੀਬੀ ਰੈਮ + 128 ਜੀਬੀ ਸਟੋਰੇਜ ਵੇਰੀਐਂਟ ਮਿਲਦਾ ਹੈ। ਇਹ ਫੋਨ ਫਰੌਸਟਡ ਪਰਲ ਅਤੇ ਫ੍ਰੋਸਟਡ ਐਮਰਾਲਡ ਕਲਰ ਆਪਸ਼ਨਸ ਵਿੱਚ ਉਪਲੱਬਧ ਹੈ ਅਤੇ ਫਲਿੱਪਕਾਰਟ ਉੱਤੇ ਖਰੀਦਣ ਲਈ ਉਪਲੱਬਧ ਕਰਾਇਆ ਜਾਵੇਗਾ, ਜਿਸਦੀ ਵਿਕਰੀ 24 ਅਗਸਤ ਨੂੰ ਦੁਪਹਿਰ 12 ਵਜੇ ਸ਼ੁਰੂ ਹੋਵੇਗੀ।

Motorola Edge 20 Fusion ਫੋਨ ਦੀ ਕੀਮਤ ਭਾਰਤ ਵਿੱਚ 21,499 ਰੁਪਏ ਤੋਂ ਸ਼ੁਰੂ ਹੁੰਦੀ ਹੈ, ਜਿਸ ਵਿੱਚ ਤੁਹਾਨੂੰ ਫੋਨ ਦਾ 6 ਜੀਬੀ ਰੈਮ + 128 ਜੀਬੀ ਸਟੋਰੇਜ ਵੇਰੀਐਂਟ ਮਿਲਦਾ ਹੈ। ਫੋਨ ਦੇ 8 ਜੀਬੀ ਰੈਮ + 128 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 22,999 ਰੁਪਏ ਹੈ। ਇਹ ਫੋਨ ਸਾਈਬਰ ਟੀਲ ਅਤੇ ਇਲੈਕਟ੍ਰਿਕ ਗ੍ਰੈਫਾਈਟ ਕਲਰ ਵਿਕਲਪਾਂ ਵਿੱਚ ਉਪਲਬਧ ਹੋਵੇਗਾ ਅਤੇ ਇਸ ਨੂੰ ਫਲਿੱਪਕਾਰਟ ਅਤੇ ਪ੍ਰਮੁੱਖ ਰੀਟੇਲ 'ਤੇ ਖਰੀਦਣ ਲਈ ਵੀ ਉਪਲਬਧ ਕਰਵਾਇਆ ਜਾਵੇਗਾ, ਜਿਸਦੀ ਵਿਕਰੀ 27 ਅਗਸਤ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। 

ਟਾਪ ਹੈਡਲਾਈਨ

 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

Embed widget