ਪੜਚੋਲ ਕਰੋ

Moto X50 Ultra: ਮੋਟੋਰੋਲਾ ਨੇ ਪੇਸ਼ ਕੀਤਾ ਆਪਣਾ ਪਹਿਲਾਂ AI Smartphone, ਮਿਲਣਗੇ ਕਈ ਸ਼ਾਨਦਾਰ ਫੀਚਰਜ਼

Motorola AI: ਮੋਟੋਰੋਲਾ ਨੇ ਵੀ ਹੁਣ AI ਸਮਾਰਟਫੋਨ ਦੀ ਦੁਨੀਆ 'ਚ ਐਂਟਰੀ ਕਰ ਲਈ ਹੈ। ਕੰਪਨੀ ਨੇ ਆਪਣੇ ਪਹਿਲੇ AI ਸਮਾਰਟਫੋਨ ਦੀ ਝਲਕ ਦਿਖਾਈ ਹੈ, ਜੋ ਜਲਦ ਹੀ ਲਾਂਚ ਹੋਣ ਜਾ ਰਿਹਾ ਹੈ।

Motorola AI Smartphone: ਭਾਰਤ ਸਮੇਤ ਪੂਰੀ ਦੁਨੀਆ 'ਚ ਪਿਛਲੇ ਕੁਝ ਮਹੀਨਿਆਂ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਯਾਨੀ AI ਤਕਨੀਕ ਨੂੰ ਲੈ ਕੇ ਕਾਫੀ ਚਰਚਾ ਹੋਈ ਹੈ। ਇਸ ਤਕਨੀਕ ਦਾ ਰੁਝਾਨ ਵੀ ਬਹੁਤ ਤੇਜ਼ੀ ਨਾਲ ਵਧਿਆ ਹੈ। ਕਈ ਕੰਪਨੀਆਂ ਨੇ ਇਸ ਟੈਕਨਾਲੋਜੀ ਦੀ ਵਰਤੋਂ ਕਰਕੇ ਚੈਟਬੋਟ ਸੇਵਾਵਾਂ ਸ਼ੁਰੂ ਕੀਤੀਆਂ ਅਤੇ ਹੁਣ ਸਮਾਰਟਫੋਨ ਕੰਪਨੀਆਂ ਨੇ ਵੀ ਆਪਣੇ ਸਮਾਰਟਫੋਨ 'ਚ AI ਫੀਚਰਸ ਨੂੰ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ।

AI ਸਮਾਰਟਫੋਨ ਬਾਜ਼ਾਰ 'ਚ Motorola ਦੀ ਐਂਟਰੀ

ਸੈਮਸੰਗ ਅਤੇ ਗੂਗਲ ਤੋਂ ਬਾਅਦ ਮੋਟੋਰੋਲਾ ਕੰਪਨੀ ਵੀ AI ਫੀਚਰਸ ਵਾਲਾ ਆਪਣਾ ਇੱਕ ਫੋਨ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਫੋਨ ਦਾ ਨਾਮ Motorola X50 Ultra ਹੋਵੇਗਾ। ਦਰਅਸਲ, ਮੋਟੋਰੋਲਾ ਚੀਨ 'ਚ ਆਪਣੀ ਨਵੀਂ ਫੋਨ ਸੀਰੀਜ਼ ਲਾਂਚ ਕਰਨ ਵਾਲੀ ਹੈ, ਜਿਸ ਦਾ ਨਾਂ Motorola X50 ਹੈ। ਤੁਹਾਨੂੰ ਦੱਸ ਦੇਈਏ ਕਿ ਮੋਟੋਰੋਲਾ ਨੇ ਮੋਟੋਰੋਲਾ ਐਜ ਸੀਰੀਜ਼ ਦੇ ਨਾਂ ਨਾਲ ਭਾਰਤ ਸਮੇਤ ਗਲੋਬਲ ਬਾਜ਼ਾਰ 'ਚ X ਸੀਰੀਜ਼ ਦੇ ਸਮਾਰਟਫੋਨ ਲਾਂਚ ਕੀਤੇ ਹਨ।

ਹੁਣ ਲੇਨੋਵੋ ਬ੍ਰਾਂਡ ਦੇ ਤਹਿਤ ਇਸ ਸਮਾਰਟਫੋਨ ਕੰਪਨੀ ਨੇ ਇੱਕ ਨਵਾਂ ਟੀਜ਼ਰ ਲਾਂਚ ਕੀਤਾ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਕੰਪਨੀ ਬਹੁਤ ਜਲਦ ਮੋਟੋਰੋਲਾ X50 ਅਲਟਰਾ ਲਾਂਚ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਮੋਟੋਰੋਲਾ ਦੇ ਟੀਜ਼ਰ 'ਚ Lenovo ਦੁਆਰਾ ਸਪਾਂਸਰ ਕੀਤੀ F1 ਕਾਰ ਵੀ ਦਿਖਾਈ ਗਈ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਦਾ ਫੋਨ F1 ਕਾਰ ਵਾਂਗ ਹੀ ਤੇਜ਼ ਪ੍ਰਦਰਸ਼ਨ ਕਰੇਗਾ। ਧਿਆਨ ਯੋਗ ਹੈ ਕਿ ਇਹ ਟੀਜ਼ਰ ਬਹਿਰੀਨ ਵਿੱਚ ਫਾਰਮੂਲਾ 1 2024 ਸੀਜ਼ਨ ਦੀ ਸ਼ੁਰੂਆਤ ਤੋਂ ਇੱਕ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ।

ਸੈਮਸੰਗ ਅਤੇ ਗੂਗਲ ਮੁਕਾਬਲਾ ਕਰਨਗੇ

ਮੋਟੋਰੋਲਾ ਨੇ ਇਸ ਟੀਜ਼ਰ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦਾ ਆਉਣ ਵਾਲਾ ਫੋਨ AI ਫੀਚਰਸ ਨਾਲ ਡੈਬਿਊ ਕਰੇਗਾ ਅਤੇ ਇਹ ਉਨ੍ਹਾਂ ਦਾ ਪਹਿਲਾ AI ਸਮਾਰਟਫੋਨ ਹੋਵੇਗਾ। ਇਸ ਦਾ ਮਤਲਬ ਹੈ ਕਿ ਹੁਣ ਮੋਟੋਰੋਲਾ ਨੇ ਵੀ AI ਸਮਾਰਟਫੋਨ ਬਾਜ਼ਾਰ 'ਚ ਸੈਮਸੰਗ ਅਤੇ ਗੂਗਲ ਵਰਗੀਆਂ ਕੰਪਨੀਆਂ ਨਾਲ ਮੁਕਾਬਲਾ ਕਰਨ ਲਈ ਕਦਮ ਅੱਗੇ ਵਧਾ ਦਿੱਤੇ ਹਨ।

ਇਸ ਫੋਨ ਬਾਰੇ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਦੱਸਿਆ ਕਿ ਇਸ ਫੋਨ ਦੇ ਪਿਛਲੇ ਹਿੱਸੇ 'ਚ ਸ਼ਾਕਾਹਾਰੀ ਚਮੜੇ ਦੀ ਵਰਤੋਂ ਕੀਤੀ ਜਾਵੇਗੀ। ਇਸ ਫੋਨ ਦੇ ਸਾਈਡ 'ਤੇ ਪਾਵਰ ਬਟਨ ਅਤੇ ਵਾਲੀਅਮ ਰੌਕਰਸ ਦਿੱਤੇ ਜਾਣਗੇ। ਕੰਪਨੀ ਇਸ ਫੋਨ ਨੂੰ ਬਲੈਕ ਅਤੇ ਗ੍ਰੇ ਕਲਰ 'ਚ ਲਾਂਚ ਕਰ ਸਕਦੀ ਹੈ। ਇਕ ਰਿਪੋਰਟ ਮੁਤਾਬਕ ਇਸ ਫੋਨ 'ਚ 4500mAh ਦੀ ਬੈਟਰੀ ਹੋਵੇਗੀ, ਜੋ 125W ਵਾਇਰਡ ਫਾਸਟ ਚਾਰਜਿੰਗ ਸਪੋਰਟ ਅਤੇ 50W ਵਾਇਰਲੈੱਸ ਫਾਸਟ ਚਾਰਜਿੰਗ ਸਪੋਰਟ ਨਾਲ ਆਵੇਗੀ।

ਟਾਪ ਹੈਡਲਾਈਨ

Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
Embed widget