ਪੜਚੋਲ ਕਰੋ

ਆਈਐਮਸੀ 2020 'ਚ ਮੁਕੇਸ਼ ਅੰਬਾਨੀ ਦਾ ਵੱਡਾ ਐਲਾਨ

ਇੰਡੀਆ ਮੋਬਾਈਲ ਕਾਂਗਰਸ 2020 (Indian Mobile Congress 2020) ਦੀ ਸ਼ੁਰੂਆਤ ਹੋ ਗਈ ਹੈ। ਆਈਐਮਸੀ 2020 ਦੇ ਪਹਿਲੇ ਹੀ ਦਿਨ ਮੁਕੇਸ਼ ਅੰਬਾਨੀ ਨੇ ਵੱਡਾ ਐਲਾਨ ਕਰ ਦਿੱਤਾ ਹੈ।

ਨਵੀਂ ਦਿੱਲੀ: ਇੰਡੀਆ ਮੋਬਾਈਲ ਕਾਂਗਰਸ 2020 (Indian Mobile Congress 2020) ਦੀ ਸ਼ੁਰੂਆਤ ਹੋ ਗਈ ਹੈ। ਆਈਐਮਸੀ 2020 ਦੇ ਪਹਿਲੇ ਹੀ ਦਿਨ ਮੁਕੇਸ਼ ਅੰਬਾਨੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਕਿਹਾ ਕਿ ਜੀਓ 2021 ਦੀ ਦੂਜੀ ਤਿਮਾਹੀ ਵਿੱਚ ਭਾਰਤ ਵਿੱਚ 5G ਨੈਟਵਰਕ ਦੀ ਅਗਵਾਈ ਕਰੇਗੀ। ਇਸ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਅੰਬਾਨੀ ਨੇ ਕਿਹਾ ਕਿ JIO ਭਾਰਤ 'ਚ ਕਿਫਾਇਤੀ ਦਰ' ਤੇ 5 G ਲਾਂਚ ਕਰੇਗੀ। ਅੰਬਾਨੀ ਨੇ ਕਿਹਾ ਕਿ 300 ਮਿਲੀਅਨ ਭਾਰਤੀ ਅਜੇ ਵੀ ਡਿਜੀਟਲ ਦੁਨੀਆ ਵਿਚ 2G ਤਕਨਾਲੋਜੀ ਵਿਚ ਫਸੇ ਹੋਏ ਹਨ। ਮੁਕੇਸ਼ ਅੰਬਾਨੀ ਨੇ ਸਰਕਾਰ ਨੂੰ ਇਸ ਦਿਸ਼ਾ ਵੱਲ ਕਦਮ ਵਧਾਉਣ ਦੀ ਅਪੀਲ ਕੀਤੀ ਤਾਂ ਜੋ ਇਹ 30 ਕਰੋੜ ਲੋਕ ਭਾਰਤ ਦੀ ਡਿਜੀਟਲ ਆਰਥਿਕਤਾ ਵਿੱਚ ਸ਼ਾਮਲ ਹੋ ਸਕਣ ਤੇ ਇਸ ਦਾ ਲਾਭ ਪ੍ਰਾਪਤ ਕਰ ਸਕਣ। ਉਸ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ 30 ਕਰੋੜ ਭਾਰਤੀਆਂ ਨੂੰ 2G ਤੋਂ ਮੁਕਤ ਕਰਨ ਤੇ ਉਨ੍ਹਾਂ ਨੂੰ ਸਮਾਰਟਫੋਨਸ ਤੇ ਸ਼ਿਫਟ ਕਰਨ ਲਈ ਇੱਕ ਨੀਤੀ ਬਣਾਈ ਜਾਵੇ। ਦੱਸ ਦਈਏ ਕਿ ਇਹ ਭਾਰਤ ਵਿੱਚ ਚੌਥੀ ਵਾਰ ਹੈ ਜਦੋਂ ਇੰਡੀਆ ਮੋਬਾਈਲ ਕਾਂਗਰਸ ਦਾ ਕਰਵਾਈ ਗਈ ਹੋਵੇ। ਹਰ ਸਾਲ ਬਾਰਸੀਲੋਨਾ ਵਿੱਚ ਮੋਬਾਈਲ ਵਰਲਡ ਕਾਂਗਰਸ ਹੁੰਦਾ ਹੈ। ਇਸ ਦੇ ਤਰਜ਼ ਤੇ ਭਾਰਤ 'ਚ ਆਈਐਮਸੀ ਕਰਵਾਈ ਜਾਂਦੀ ਹੈ।

ਟਾਪ ਹੈਡਲਾਈਨ

Jio vs Airtel Vs Vi... ਕਿਹੜੀ ਕੰਪਨੀ ਦਾ 1 ਸਾਲ ਦਾ ਰਿਚਾਰਜ ਸਭ ਤੋਂ ਸਸਤਾ? ਦੇਖੋ ਪੂਰੀ ਲਿਸਟ
Jio vs Airtel Vs Vi... ਕਿਹੜੀ ਕੰਪਨੀ ਦਾ 1 ਸਾਲ ਦਾ ਰਿਚਾਰਜ ਸਭ ਤੋਂ ਸਸਤਾ? ਦੇਖੋ ਪੂਰੀ ਲਿਸਟ
Wired ਜਾਂ Wireless Internet ? ਘਰ ਲਈ ਕਿਹੜਾ ਕਨੈਕਸ਼ਨ ਬਿਹਤਰ, ਜਾਣੋ ਫਾਇਦੇ ਤੇ ਨੁਕਸਾਨ
Wired ਜਾਂ Wireless Internet ? ਘਰ ਲਈ ਕਿਹੜਾ ਕਨੈਕਸ਼ਨ ਬਿਹਤਰ, ਜਾਣੋ ਫਾਇਦੇ ਤੇ ਨੁਕਸਾਨ
Jio VIP Number : ਸਿਰਫ਼ 50 ਰੁਪਏ 'ਚ ਮਿਲ ਸਕਦਾ ਹੈ Jio ਦਾ VIP ਨੰਬਰ! ਇੰਝ ਚੁਣੋ ਆਪਣੀ ਪਸੰਦ ਦਾ ਨੰਬਰ
Jio VIP Number : ਸਿਰਫ਼ 50 ਰੁਪਏ 'ਚ ਮਿਲ ਸਕਦਾ ਹੈ Jio ਦਾ VIP ਨੰਬਰ! ਇੰਝ ਚੁਣੋ ਆਪਣੀ ਪਸੰਦ ਦਾ ਨੰਬਰ
iPhone Feature : ਇੱਕ ਮੋਬਾਈਲ ਨੰਬਰ, ਦੋ iPhone! Apple ਦਾ ਨਵਾਂ ਫੀਚਰ, ਜਾਣੋ ਕਿਵੇਂ ਕਰਦਾ ਹੈ ਕੰਮ
iPhone Feature : ਇੱਕ ਮੋਬਾਈਲ ਨੰਬਰ, ਦੋ iPhone! Apple ਦਾ ਨਵਾਂ ਫੀਚਰ, ਜਾਣੋ ਕਿਵੇਂ ਕਰਦਾ ਹੈ ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
ਪੰਜਾਬ-ਚੰਡੀਗੜ੍ਹ 'ਚ 6 ਦਿਨ ਡ੍ਰਾਈ ਰਹੇਗਾ ਮੌਸਮ, ਮਾਨਸੂਨ ਦੀ ਵਿਦਾਈ ਸ਼ੁਰੂ; ਸੂਬੇ 'ਚ 12 ਸਾਲ 'ਚ ਘੱਟ ਮੀਂਹ
ਪੰਜਾਬ-ਚੰਡੀਗੜ੍ਹ 'ਚ 6 ਦਿਨ ਡ੍ਰਾਈ ਰਹੇਗਾ ਮੌਸਮ, ਮਾਨਸੂਨ ਦੀ ਵਿਦਾਈ ਸ਼ੁਰੂ; ਸੂਬੇ 'ਚ 12 ਸਾਲ 'ਚ ਘੱਟ ਮੀਂਹ
Embed widget